English Hindi Friday, January 21, 2022
-

ਦੇਸ਼

ਸੀਨੀਅਰ ਪੱਤਰਕਾਰ ਵਿਨੋਦ ਦੂਆ ਨਹੀਂ ਰਹੇ

December 04, 2021 09:25 PM

ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿੱਕ ਬਿਓਰੋ :

ਸੀਨੀਅਰ ਪੱਤਰਕਾਰ ਵਿਨੋਦ ਦੂਆ ਦਾ ਅੱਜ ਦਿਹਾਂਤ ਹੋ ਗਿਆ ਹੈ। 67 ਸਾਲਾ ਵਿਨੋਦ ਦੂਆ ਨੇ ਦਿੱਲੀ ਦੇ ਅਪੋਲੋ ਹਸਪਤਾਲ ਅੱਜ ਕਰੀਬ ਸਾਢੇ ਚਾਰ ਵਜੇ ਆਖਰੀ ਸ਼ਾਹ ਲਿਆ। ਉਨ੍ਹਾਂ ਨੂੰ ਲੀਵਰ ਦੀ ਬਿਮਾਰੀ ਦੇ ਚਲਦਿਆਂ ਕੁਝ ਦਿਨ ਪਹਿਲਾਂ ਪਰਮਾਨੰਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪਿਛਲੇ 5 ਦਿਨਾਂ ਤੋਂ ਉਹ ਅਪੋਲੋ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਦੁਪਹਿਰ 12 ਵਜੇ ਲੋਧੀ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।

ਵਿਨੋਦ ਦੂਆ ਦੂਰਦਰਸ਼ਨ ਅਤੇ ਐਨਡੀਟੀਵੀ ਚੈਨਲਾਂ ਵਿਚ ਸੇਵਾਵਾਂ ਦੇ ਚੁੱਕੇ ਹਨ।

Have something to say? Post your comment