English Hindi Saturday, January 22, 2022
-

ਚੰਡੀਗੜ੍ਹ/ਆਸਪਾਸ

ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਜ਼ਿਲ੍ਹੇ 'ਚ ਸ਼ਖਤੀ ਦੇ ਨਵੇਂ ਹੁਕਮ ਜਾਰੀ

January 13, 2022 08:16 PM

ਹਫ਼ਤੇ ਦੇ ਸਾਰੇ ਦਿਨਾਂ ਵਿੱਚ ਰਾਤ 10.00 ਵਜੇ ਤੱਕ ਹੋਮ ਡਿਲਵਰੀ ਦੀ ਇਜਾਜ਼ਤ ਹੋਵੇਗੀ: ਈਸ਼ਾ ਕਾਲੀਆ

ਐਸ.ਏ.ਐਸ ਨਗਰ 13 ਜਨਵਰੀ

ਕੋਵਿਡ 19 ਦੇ ਲਾਗਾਤਾਰ ਵੱਧ ਰਹੇ ਮਾਮਲਿਆਂ ਦੇ 'ਤੇ ਚਿੰਤਾ ਜਾਹਿਰ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਵੇ ਹੁਕਮ ਜਾਰੀ ਕੀਤੇ ਗਏ ਹਨ । ਨਵੇਂ ਹੁਕਮ ਜਾਰੀ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਫ਼ਤੇ ਦੇ ਸਾਰੇ ਦਿਨਾਂ ਵਿੱਚ ਰਾਤ 10.00 ਵਜੇ ਤੱਕ ਹੋਮ ਡਿਲਵਰੀ ਦੀ ਇਜਾਜ਼ਤ ਹੋਵੇਗੀ l ਉਨ੍ਹਾਂ ਦੱਸਿਆ ਕਿ ਪਹਿਲਾਂ ਜਾਰੀ ਕੀਤੇ ਹੁਕਮ ਉਸੇ ਤਰ੍ਹਾਂ ਜਾਰੀ ਰਹਿਣਗੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ l ਉਨ੍ਹਾਂ ਕਿਹਾ ਇਹ ਹੁਕਮ 15 ਜਨਵਰੀ ਤੱਕ ਲਾਗੂ ਰਹਿਣਗੇ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜੇਕਰ ਕੋਈ ਕੋਵਿਡ 19 ਦੇ ਚਲਦਿਆ ਇਨ੍ਹਾਂ ਹੁਕਮਾ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਤੇ ਆਫ਼ਤ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ, 1860 ਦੇ ਸੰਬੰਧਿਤ ਉਪਬੰਧਾ ਦੇ ਤਹਿਤ ਅਪਰਾਧਿਕ ਕਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਆਦਾ ਭੀੜ- ਭਾੜ ਵਾਲੀਆਂ ਥਾਂਵਾ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ।

Have something to say? Post your comment

ਚੰਡੀਗੜ੍ਹ/ਆਸਪਾਸ

ਹਲਕਾ ਮੋਹਾਲੀ ਵਿੱਚ ਕਾਂਗਰਸ ਪਾਰਟੀ ਨੂੰ ਕਰਾਰੇ ਝਟਕੇ

ਕਾਂਗਰਸੀ ਵਿਧਾਇਕ ਸਿੱਧੂ ਨੇ ਸਿੱਖਿਆ ਦੀ ਬਜਾਏ ਆਪਣਾ ਸ਼ਰਾਬ ਦਾ ਕਾਰੋਬਾਰ ਉੱਚਾ ਚੁੱਕਿਆ : ਕੁਲਵੰਤ ਸਿੰਘ

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣ ’ਚ ਸਰਬ ਸਾਂਝਾ ਕਾਹਲੋਂ-ਰਾਣੂੰ ਗਰੁੱਪ ਦੀ ਜਿੱਤ

ਦਿੱਲੀ ਵਾਂਗ ਹੀ ਹਲਕਾ ਮੁਹਾਲੀ ਵਿੱਚ ਵੀ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ: ਕੁਲਵੰਤ ਸਿੰਘ

ਕੁਲਵੰਤ ਸਿੰਘ ਦੀ ਪਤਨੀ ਨੇ ਸੰਭਾਲੀ ਚੋਣ ਮੁਹਿੰਮ ਦੀ ਵਾਗਡੋਰ

ਵਿਧਾਇਕ ਐਨ ਕੇ. ਸ਼ਰਮਾ ਉੱਪਰ ਸ਼ਾਮਲਾਟ ਜ਼ਮੀਨ ਦੱਬਣ ਦੇ ਲਗਾਏ ਗੰਭੀਰ ਦੋਸ਼

ਮੋਹਾਲੀ ’ਚ ਚੱਲੀ ਗੋਲੀ, ਇਕ ਜ਼ਖਮੀ

ਮੋਹਾਲੀ ਜ਼ਿਲ੍ਹੇ ਵਿਚ ਆਏ ਕਰੋਨਾ ਦੇ 1360 ਨਵੇਂ ਕੇਸ, 4 ਮੌਤਾਂ

ਖਿਜ਼ਰਾਬਾਦ ਦੇ ਸਰਪੰਚ ਸਮਰਥਕਾਂ ਸਮੇਤ 'ਆਪ' 'ਚ ਸ਼ਾਮਿਲ

ਪਿੰਡ ਰਾਏਪੁਰ ਕਲਾਂ ਵਾਸੀਆਂ ਨੇ ਕੀਤਾ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ