English Hindi Saturday, January 22, 2022
-

ਪੰਜਾਬ

ਟਿਕਟ ਨਾ ਮਿਲਣ ’ਤੇ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ

January 14, 2022 03:22 PM

ਅਜਨਾਲਾ, 14 ਜਨਵਰੀ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਟਿਕਟ ਨਾ ਮਿਲਣ ਉਤੇ ਪਾਰਟੀ ਦੇ ਆਗੂ ਨੇ ਬਾਗੀ ਹੁੰਦੇ ਹੋਏ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ। ਅਜਨਾਲਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਨਰਾਜ਼ ਚਲਦੇ ਆਗੂ ਸੋਨੂੰ ਜਾਰਫ ਅੱਜ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕਰ ਦਿੱਤਾ ਹੈ।  ਸੋਨੂੰ ਜਾਫਰ ਨੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿਹੜੀ ਪਾਰਟੀ ਚੰਗੇ ਉਮੀਦਵਾਰਾਂ ਨੂੰ ਟਿਕਟ ਦੇਣ ਦੇ ਵਾਅਦੇ ਕਰਦੀ ਸੀ ਹੁਣ ਗਲਤ ਬੰਦਿਆਂ ਨੂੰ ਟਿਕਟ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਈਕਮਾਂਡ ਵੱਲੋਂ ਜਿਸ ਵਿਅਕਤੀ ਨੂੰ ਟਿਕਟ ਦਿੱਤੀ ਹੈ ਉਹ ਅਪਰਾਧਿਕ ਬਿਰਤੀ ਦੇ ਵਿਅਕਤੀ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਹੁਣ ਆਜ਼ਾਦ ਤੌਰ ਉਤੇ ਹਲਕੇ ਤੋਂ ਚੋਣ ਲੜਨਗੇ।

Have something to say? Post your comment

ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ : ਸਰਵਿਆਂ ਮੁਤਾਬਕ ‘ਆਪ’ ਸਭ ਤੋਂ ਅੱਗੇ

ਸਖ਼ਤੀ ਦੇ ਬਾਵਜੂਦ ਪੰਜਾਬ ‘ਚ ਇਕ ਹਫ਼ਤੇ ਦੌਰਾਨ 150 ਲੋਕਾਂ ਦੀ ਕੋਰੋਨਾ ਨਾਲ ਮੌਤ

ਸਾਬਕਾ ਡੀਜੀਪੀ ਚਟੋਪਾਧਿਆਏ ਦੇ ਜਾਅਲੀ ਦਸਤਖਤ ਮਾਮਲੇ ‘ਚ ਪੀਏ ਗ੍ਰਿਫਤਾਰ

ਭਾਜਪਾ ਨੇ ਅਸ਼ਵਨੀ ਸ਼ਰਮਾ ਨੂੰ ਵੀ ਦਿੱਤੀ ਟਿਕਟ

ਬਿਕਰਮ ਮਜੀਠੀਆ ਕੱਲ੍ਹ ਨੂੰ ਕਰਨਗੇ ਮੁੱਖ ਮੰਤਰੀ ਚੰਨੀ ਖਿਲਾਫ ਕਰੋੜਾਂ ਦੇ ਘਪਲਿਆਂ ਦੇ ਖੁਲਾਸੇ

ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਚ ਰੱਖੇਗਾ ਕਾਂਗਰਸ ਦਾ ਮੈਨੀਫੈਸਟੋ: ਬਾਜਵਾ

ਬੀਕੇਯੂ ਏਕਤਾ (ਡਕੌਂਦਾ) ਦੀ ਜੂਝਾਰ ਰੈਲੀ: ਨਾ-ਖੁਸ਼ਗਵਾਰ ਮੌਸਮ 'ਚ ਵੀ ਠਾਠਾਂ ਮਾਰਦੇ ਇਕੱਠ ਵੱਲੋਂ ਅਥਾਹ ਜੋਸ਼ ਦਾ ਪ੍ਰਗਟਾਵਾ

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਕੱਲ੍ਹ 22 ਜਨਵਰੀ ਨੂੰ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲ

ਪੰਜਾਬ ਵਾਸੀ ਇਸ ਵਾਰ ਬਣਾਉਣਗੇ ਆਪ ਦੀ ਸਰਕਾਰ: ਨਰਿੰਦਰ ਕੌਰ ਭਰਾਜ