English Hindi Thursday, January 20, 2022
-

ਪੰਜਾਬ

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਲਗਾਇਆ ਖੂਨਦਾਨ ਕੈਂਪ

January 14, 2022 06:20 PM
 
ਮੋਰਿੰਡਾ, 14 ਜਨਵਰੀ   (  ਭਟੋਆ) 
ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਜੱਸਾ ਸਿੰਘ ਰਾਮਗੜੀਆ ਫੈਡਰੇਸ਼ਨ ਮੋਰਿੰਡਾ ਵਲੋਂ ਡੇਰਾ ਕਾਰ ਸੇਵਾ ਮੋਰਿੰਡਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਤੋਂ ਡਾਕਟਰਾਂ ਦੀ ਟੀਮ ਵਲੋਂ 55 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੌਰਾਨ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਮੋਰਿੰਡਾ ਗੁਰਮੰਦਰ ਸਿੰਘ, ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ, ਪ੍ਰਧਾਨ ਬਿਕਰਮਜੀਤ ਸਿੰਘ, ਕੁਲਵੀਰ ਸਿੰਘ, ਦਲਜੀਤ ਸਿੰਘ, ਚਰਨਜੀਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਰਜਿੰਦਰ ਸਿੰਘ, ਰਵਿੰਦਰ ਸਿੰਘ, ਮੋਹਨ ਸਿੰਘ ਅਰੋੜਾ, ਅਸ਼ੋਕ ਕੁਮਾਰ, ਜੱਗੀ, ਰਿੰਕੂ, ਜਤਿੰਦਰ ਸਿੰਘ, ਦਿਲਬਾਗ, ਹਰਵਿੰਦਰ ਸਿੰਘ ਆਦਿ ਹਾਜਰ ਸਨ। 
ਕੈਪਸ਼ਨ- ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਖੂਨਦਾਨ ਕੈਂਪ ਦੌਰਾਨ ਪ੍ਰਬੰਧਕ ਅਤੇ ਡਾਕਟਰਾਂ ਦੀ ਟੀਮ। 

Have something to say? Post your comment

ਪੰਜਾਬ

ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਕੀਤੇ ਨਿਯੁਕਤ

ED ਦੇ ਛਾਪਿਆਂ 'ਚ ਚੰਨੀ ਦੇ ਭਤੀਜੇ ਦੇ ਘਰੋਂ 10 ਕਰੋੜ ਤੇ ਹੋਰ ਬਰਾਮਦਗੀਆਂ ਨੇ ਮੁੱਖ ਮੰਤਰੀ ਚੰਨੀ ਦਾ ਆਮ ਆਦਮੀ ਵਾਲਾ ਚਿਹਰਾ ਕੀਤਾ ਬੇਨਕਾਬ: ਸ਼ਰਮਾ

ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ 'ਆਪ' 'ਚ ਸ਼ਾਮਲ

ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਪੁਤਲੇ ਫੂਕ ਮੁਜ਼ਾਹਰੇ

ਸੀਐੱਮ ਚੰਨੀ ਰਾਹੀਂ ਦੇਸ਼ ਦੇ ਦਲਿਤਾਂ ਨੂੰ ਦਬਾਉਣ ਤੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ ਤੇ ਪੀਐਮ ਮੋਦੀ: ਵੇਰਕਾ

AAP’s CM candidate Bhagwant Mann to contest from Dhuri

ਭਗਵੰਤ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ 'ਆਪ' ਦੀ ਸਰਕਾਰ ਬਣਾਉਣਗੇ: ਰਾਘਵ ਚੱਢਾ

ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਹੋਣ ਦਾ ਮਖੌਟਾ ਉਤਾਰਿਆ: ਪਰਮਿੰਦਰ ਸਿੰਘ ਢੀਂਡਸਾ

BSP ਦੇ 14 ਉਮੀਦਵਾਰਾਂ ਦੀ ਸੂਚੀ ਜਾਰੀ

ਅਕਾਲੀ ਦਲ ਦੇ ਉਮੀਦਵਾਰ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਚੱਲੀ ਗੋਲੀ, ਇਕ ਜ਼ਖਮੀ