English Hindi Sunday, October 24, 2021

ਵਿਦੇਸ਼

ਅਮਰੀਕਾ ਸਾਡੇ ਸ਼ਾਸਨ ਨੂੰ ਅਸਥਿਰ ਕਰਨ ਬਾਰੇ ਨਾ ਸੋਚੇ, ਤਾਲਿਵਾਨ ਵੱਲੋਂ ਚਿਤਾਵਨੀ

October 10, 2021 10:39 AM

ਦੋਹਾ:10 ਅਕਤੂਬਰ 2021

ਤਾਲਿਬਾਨ ਨੇ ਸੰਯੁਕਤ ਰਾਜ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਨਾ ਕਰੇ। ਤਾਲਿਬਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨੇ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਤੋਂ ਬਾਅਦ ਪਹਿਲੀ ਵਾਰ ਇਹ ਟਿੱਪਣੀ ਕੀਤੀ।
ਮੁਤਕੀ ਨੇ ਅੱਗੇ ਕਿਹਾ, "ਅਸੀਂ ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਿਸੇ ਦਾ ਭਲਾ ਨਹੀਂ ਕਰੇਗੀ।"

Have something to say? Post your comment