English Hindi Sunday, October 24, 2021

ਪੰਜਾਬ

ਬਿਜਲੀ ਸੰਕਟ ਦੇ ਚਲਦਿਆਂ ਕਿਸਾਨਾਂ ਨੇ ਜਾਮ ਕੀਤਾ ਹਾਈਵੇ

October 11, 2021 12:28 PM

ਜਲੰਧਰ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੀ ਪ੍ਰੇਸ਼ਾਨੀ ਦੇ ਚਲਦਿਆਂ ਕਿਸਾਨਾਂ ਵੱਲੋਂ ਰਾਸ਼ਟਰੀ ਰਾਜਮਾਰਗ ਉਤੇ ਜਾਮ ਲਗਾਇਆ ਗਿਆ। ਬਿਜਲੀ ਸਕੰਟ ਦੇ ਚਲਦਿਆਂ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਿਜਲੀ ਦੀ ਮੰਗ ਨੂੰ ਲੈ ਕੇ ਜਲੰਧਰ ਵਿਖੇ ਹਾਈਵੇ-1 ਬੰਦ ਕਰ ਦਿੱਤਾ ਹੈ।  ਬਿਜਲੀ ਦੀ ਪੂਰਨ ਸਪਲਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਨਾਲ ਜੁੜੇ ਕਿਸਾਨਾਂ ਨੇ ਜਾਮ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਭਰਪੂਰ ਮਾਤਰਾ ਵਿੱਚ ਬਿਜਲੀ ਨਹੀਂ ਮਿਲ ਰਹੀ ਹੈ। ਜਿਸ ਕਾਰਨ ਉਹਨਾਂ ਨੇ ਸਰਕਾਰ ਤੱਕ ਆਪਣੀ ਆਵਾਜ ਪਹੁੰਚਾਉਣ ਲਈ ਇਹ ਕਦਮ ਚੁੱਕਿਆ ਹੈ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ