News

SIR ਮਾਮਲਾ: CEC ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ, 13 ਕਰੋੜ ਵੋਟਰਾਂ ਦੇ ਨਾਮ ਹਟਾਉਣ ਦੀ SIT ਜਾਂਚ ਦੀ ਅਪੀਲ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲ ਸ਼ੈਲੇਂਦਰ ਮਣੀ ਤ੍ਰਿਪਾਠੀ ਵੱਲੋਂ ਸੰਵਿਧਾਨ ਦੀ ਧਾਰਾ 32 ਤਹਿਤ ਦਾਇਰ ਪਟੀਸ਼ਨ ਵਿੱਚ ਕਥਿਤ ਤੌਰ ’ਤੇ ਸਰਕਾਰੀ ਡਿਊਟੀ ਦੀ […]

Continue Reading

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹੋਈ

ਖਮਾਣੋ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ, ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁੱਖਰਾਮ ਕਾਲੇਵਾਲ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਾਲੇਵਾਲ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਚੰਡੀਗੜ੍ਹ, 25 ਸਤੰਬਰ: (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading

ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਸਰਕਾਰ ਨੇ ਸਕੂਲਾਂ ਲਈ ਨਵੇਂ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਸਕੂਲਾਂ ਵਿੱਚ ਬੁਰਕਾ ਅਤੇ ਨਕਾਬ ਵਰਗੇ ਪੂਰਾ ਚਿਹਰਾ ਢਕਣ ਵਾਲੇ ਕੱਪੜਿਆਂ ’ਤੇ ਰੋਕ ਲਗਾਈ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ’ਤੇ 1,000 ਯੂਰੋ, ਯਾਨੀ ਲਗਭਗ 1 ਲੱਖ ਰੁਪਏ ਤੱਕ […]

Continue Reading

ਬਾਰਡਰ ਏਰੀਆ ਨਿਯਮ ਲਾਗੂ ਕਰਨ ਨਾਲ਼ ਸਰਕਾਰੀ ਖ਼ਜ਼ਾਨੇ ਤੇ ਪਵੇਗਾ 2 ਹਜ਼ਾਰ ਕਰੋੜ ਦਾ ਵਾਧੂ ਬੋਝ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ/ਜਸਵੀਰ ਗੋਸਲ): ਅੱਜ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਆਨ ਲਾਈਨ ਮੀਟਿੰਗ ਸੂਬਾ ਆਗੂਆਂ ਸ੍ਰੀ ਸੰਜੀਵ ਕੁਮਾਰ, ਰਣਬੀਰ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਨਿਯਮ -2018 ਦੀ ਆੜ ਹੇਠ ਤਕਰੀਬਨ ਕੁੱਲ 36 ਹਜਾਰ ਅਧਿਕਾਰੀਆਂ ਤੇ […]

Continue Reading

ਆਰਬੀਯੂ ਦੇ ਐਨਐੱਸਐੱਸ ਵਲੰਟੀਅਰਾਂ ਨੇ 70 ਯੂਨਿਟ ਖੂਨਦਾਨ ਕੀਤਾ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਐਨਐੱਸਐੱਸ ਵਿਭਾਗ ਵੱਲੋਂ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ਼੍ਰੀ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 70 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਹ ਕੈਂਪ ਸੱਤ ਰੋਜ਼ਾ […]

Continue Reading

ਸੀਜੀਸੀ ਲਾਂਡਰਾਂ ’ਚ ਖੂਨਦਾਨ ਕੈਂਪ, ਵਿਦਿਆਰਥੀਆਂ ਤੇ ਕਰਮਚਾਰੀਆਂ ਨੇ ਦਾਨ ਕੀਤੇ 240 ਯੂਨਿਟ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿੱਚ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ 240 ਯੂਨਿਟ ਖੂਨ ਦਾਨ ਕੀਤਾ ਗਿਆ। ਕੈਂਪ ਦਾ ਆਯੋਜਨ ਜੀਵਨਸ਼ ਕਮਿਊਨਿਟੀ ਅਤੇ ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਦੀ ਪਹਿਲਕਦਮੀ ਤਹਿਤ ਕੀਤਾ ਗਿਆ। ਰੋਟਰੀ ਕਲੱਬ ਚੰਡੀਗੜ੍ਹ ਵੱਲੋਂ ਇਹ […]

Continue Reading

SIR ਖ਼ਿਲਾਫ਼ ਪ੍ਰਦਰਸ਼ਨ: ਨੇਹਾ ਬੋਰਾ, ਯੋਗੇਂਦਰ ਯਾਦਵ ਸਮੇਤ ਕਈ ਆਗੂ ਹਿਰਾਸਤ ’ਚ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਦੇ ਵਿਰੋਧ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ’ਤੇ ਇਕੱਠੇ ਹੋਏ ਕਈ ਲੋਕਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਵਿੱਚ AISA ਆਗੂ ਨੇਹਾ ਬੋਰਾ, ਯੋਗੇਂਦਰ ਯਾਦਵ, ਅੰਜਲੀ ਭਾਰਦਵਾਜ ਅਤੇ ਦੀਪੰਕਰ […]

Continue Reading

ਰਾਜਜੀਤ ਸਿੰਘ ਦੇ ਸਰੈਂਡਰ ’ਤੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ਚੁੱਕੇ ਸਵਾਲ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਇਸ ਮਾਮਲੇ ’ਤੇ ਸਵਾਲ ਚੁੱਕੇ ਹਨ। ਰਾਜਜੀਤ ਸਿੰਘ ਨੂੰ 24 ਸਤੰਬਰ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 2023 ਤੋਂ ਜਾਂਚ ਏਜੰਸੀਆਂ ਦੀ ਪਹੁੰਚ ਤੋਂ ਬਾਹਰ ਸੀ। ਇਹ ਕਾਰਵਾਈ […]

Continue Reading