News

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ

ਚੰਡੀਗੜ੍ਹ 30 ਨਵੰਬਰ: ਦੇਸ਼ ਕਲਿੱਕ ਬਿਊਰੋ : ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਭਾਰਤ ਨੇ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਦਿੱਤਾ ਟੀਚਾ: ਕੋਹਲੀ ਦਾ ਸੈਂਕੜਾਂ

ਰਾਂਚੀ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੇ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਟੀਚਾ ਦਿੱਤਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਏਡੇਨ ਮਾਰਕਰਾਮ ਨੇ ਐਤਵਾਰ ਨੂੰ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਯਸ਼ਸਵੀ […]

Continue Reading

ਮਜੀਠੀਆ ਦਾ ਕਰੀਬੀ ਅਦਾਲਤ ਵਿੱਚ ਪੇਸ਼; ਵਿਜੀਲੈਂਸ ਨੂੰ ਮਿਲਿਆ ਰਿਮਾਂਡ

ਮੋਹਾਲੀ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਨੇ ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹਨ ਕਿ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ […]

Continue Reading

ਪੀਆਰਟੀਸੀ ਅਤੇ ਪਨਬੱਸ ਕਾਮਿਆਂ ‘ਤੇ ਲਾਠੀਚਾਰਜ ਗ੍ਰਿਫ਼ਤਾਰੀਆਂ ਤੇ ਮੁਅੱਤਲੀਆਂ ਦੀ ਜਮਹੂਰੀ ਅਧਿਕਾਰ ਸਭਾ ਵੱਲੋਂ ਸਖ਼ਤ ਨਿਖੇਧੀ

ਬਠਿੰਡਾ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਜਮਹੂਰੀ ਅਧਿਕਾਰ ਸਭਾ ਨੇ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਮੁਲਾਜ਼ਮਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਆਗੂਆਂ ਦੀ ਗ੍ਰਿਫ਼ਤਾਰੀ ਤੇ ਮੁਅਤਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਭਾ ਦੇ ਜਿਲ੍ਹਾ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਤੇ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਜਾਣਕਾਰੀ ਦਿੱਤੀ […]

Continue Reading

ਪੰਜਾਬ ‘ਚ ਚੋਣਾਂ ਦੇ ਮੱਦੇਨਜ਼ਰ ਹਥਿਆਰ ਚੁੱਕ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ, 30 ਨਵੰਬਰ : ਦੇਸ਼ ਕਲਿੱਕ ਬਿਊਰੋ : ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਕੱਲ੍ਹ ਤੋਂ ਸ਼ੁਰੂ ਹੋਏਗੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ

ਮਾਲੇਰਕੋਟਲਾ 30 ਨਵੰਬਰ: ਦੇਸ਼ ਕਲਿੱਕ ਬਿਊਰੋ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦਾ ਕਰੀਬੀ ਗ੍ਰਿਫਤਾਰ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਦੱਸੀ ਜਾ ਰਹੀ ਹੈ। ਉਸ ‘ਤੇ ਦੋਸ਼ ਲਗਾਏ ਗਏ ਹਨ ਕਿ ਉਸ ਨੇ ਮਜੀਠੀਆ ਨੂੰ ਸ਼ਿਮਲਾ ਅਤੇ ਦਿੱਲੀ ਵਿਖੇ ਜਾਇਦਾਦ ਬਣਾਉਣ ਵਿਚ ਸਹਾਇਤਾ […]

Continue Reading

ਗੌਰਮਿੰਟ ਸਕੂਲ ਲੈਕਚਰਾਰਜ਼ ਦੀਆਂ ਯੋਗਤਾ ਤੇ ਉਂਗਲ ਉਠਾਉਣ ਵਾਲੇ ਬਾਜ ਆਉਣ : ਲੈਕਚਰਾਰ ਯੂਨੀਅਨ ਪੰਜਾਬ

ਮੋਹਾਲੀ, 30 ਨਵੰਬਰ, ਜਸਵੀਰ ਗੋਸਲ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਯੋਗਤਾ ਦੇ ਆਧਾਰ ਉੱਤੇ ਲੈਕਚਰਾਰਾਂ ਤੋਂ ਪ੍ਰਿੰਸੀਪਲ ਦੀਆਂ ਤਰੱਕੀਆਂ ਨੂੰ ਵਿਚਾਰਿਆ ਗਿਆ ਇਸ ਬਾਰੇ ਉਹਨਾਂ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਵਿਭਾਗ ਵੱਲੋਂ ਇਹਨਾਂ ਤਰੱਕੀਆਂ ਲਈ ਯੋਗਤਾ ਐਮਏ ਅਤੇ ਬੀਐਡ ਪੰਜ […]

Continue Reading