ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ
ਪੋਰਟਲ ਪੈਨਸ਼ਨਰਾਂ ਲਈ ਵਨ-ਸਟਾਪ ਹੱਲ, ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕੰਮ ਨੂੰ ਕਰੇਗਾ ਸਵੈਚਾਲਤ ਪੇਸ਼ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਡਿਜੀਟਲ ਲਾਈਫ਼ ਸਰਟੀਫਿਕੇਟ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਬਦਲਣਾ, ਐੱਲ.ਟੀ.ਸੀ. ਲੈਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਾ ਨਿਵਾਰਣ ਅਤੇ ਪ੍ਰੋਫ਼ਾਈਲ ਅਪਡੇਸ਼ਨ ਸ਼ਾਮਲ ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ […]
Continue Reading
