News

CBSE ਸਾਲ ‘ਚ ਦੋ ਵਾਰ ਲਵੇਗਾ 10ਵੀਂ ਦੇ ਇਮਤਿਹਾਨ

ਨਵੀਂ ਦਿੱਲੀ: 21 ਫਰਵਰੀ, ਦੇਸ਼ ਕਲਿੱਕ ਬਿਓਰੋ ਸੀਬੀਐਸਈ ਦੀ 2026 ਤੋਂ ਸਾਲ ਵਿੱਚ ਦੋ ਵਾਰ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਨੂੰ ਲਾਗੂ ਕਰਨ ਦੀ ਯੋਜਨਾ ਹੈ। ਇਸੇ ਤਰ੍ਹਾਂ ਬੋਰਡ ਇਹ ਵੀ ਤਿਆਰੀ ਕਰ ਰਿਹਾ ਹੈ ਕਿ ਇਮਤਿਹਾਨਾਂ ਦਾ ਮਹੀਨੇ ਤੋਂ ਉੱਪਰ ਦਾ ਸਮਾਂ ਘਟਾ ਕੇ ਹਫਤੇ ਤੋਂ 10 ਦਿਨ ਕਰਨ ਦੀ ਵੀ ਯੋਜਨਾ ਹੈ। ਇਹ […]

Continue Reading

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਮੈਡੀਕਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ 60-70 ਨਵੇਂ ਚਿਹਰਿਆਂ ‘ਤੇ ਖੇਡੇਗੀ ਦਾਅ, ਰਾਜਾ ਵੜਿੰਗ ਨੇ ਦੱਸੀ ਰਣਨੀਤੀ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਜ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਘੱਟੋ-ਘੱਟ 60-70 ਨਵੇਂ ਚਿਹਰਿਆਂ ‘ਤੇ ਦਾਅ ਲਗਾਏਗੀ।ਵੜਿੰਗ ਨੇ ਪੰਜਾਬ ਯੂਥ ਕਾਂਗਰਸ ਦੀ ਰਾਜ ਕਾਰਜਕਾਰੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਪੰਜਾਬ ਕਾਂਗਰਸ 2027 ਦੀ ਵਿਧਾਨ ਸਭਾ […]

Continue Reading

ਮੋਬਾਇਲ ਵਰਤਣ ਵਾਲਿਆਂ ਨੂੰ TRAI ਦੀ ਸਖਤ ਚੇਤਾਵਨੀ, ਭੁਲ ਕੇ ਵੀ ਨਾ ਕਰੋ ਇਹ ਗਲਤੀ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਮੋਬਾਇਲ ਦੀ ਵਰਤੋਂ ਕਰਦਾ ਹੈ। ਮੋਬਾਇਲ ਵਰਤਣ ਵਾਲਿਆਂ ਨੂੰ ਟਰਾਈ (TRAI) ਵੱਲੋਂ ਸਖਤ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਰਸੰਚਾਰ ਵਿਭਾਗ ਸਮੇਂ ਸਮੇਂ ਉਤੇ ਲੋਕਾਂ ਨੂੰ ਚੌਕਸ ਕਰਦਾ ਰਹਿੰਦਾ ਹੈ। ਟਰਾਈ ਨੇ ਮੋਬਾਇਲ ਵਰਤਣ ਵਾਲਿਆਂ ਨੂੰ ਸਾਵਧਾਨ ਕਰਦੇ ਹੋਏ ਧੋਖੇਬਾਜ਼ਾਂ ਤੋਂ ਸਾਵਧਾਨ […]

Continue Reading

ਲੁਧਿਆਣਾ ‘ਚ ਚਾਰ ਬਦਮਾਸ਼ਾਂ ਨੇ ਫਲ ਵੇਚਣ ਵਾਲੇ ਨੂੰ ਬੰਦੂਕ ਦੀ ਨੋਕ ‘ਤੇ ਲੁੱਟਿਆ

ਲੁਧਿਆਣਾ, 21 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਫਲ ਵੇਚਣ ਵਾਲਿਆਂ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਦਿਨਾਂ ‘ਚ 2 ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੀੜਤਾਂ ਨੇ ਮੋਤੀ ਨਗਰ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਪਰ ਦੋਸ਼ ਹੈ ਕਿ ਪੁਲੀਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਮੁਲਜ਼ਮ ਪੁਲੀਸ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਪ੍ਰਵਾਨ ਹੋਵੇਗਾ ਜਾਂ ਨਹੀਂ, ਫ਼ੈਸਲਾ ਅੱਜ

ਅੰਮ੍ਰਿਤਸਰ, 21 ਫਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੋਂ ਬਾਅਦ ਅੱਜ ਕਾਰਜਕਾਰਨੀ ਮੈਂਬਰਾਂ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਪ੍ਰਧਾਨ ਧਾਮੀ ਦੇ ਅਸਤੀਫੇ ‘ਤੇ ਚਰਚਾ ਕਰਨਾ ਹੈ। ਅੱਜ ਇਹ ਸਪੱਸ਼ਟ ਹੋ ਜਾਵੇਗਾ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਹੁੰਦਾ ਹੈ […]

Continue Reading

MBBS ਦਾਖਲੇ ਲਈ ਖੇਡ ਕੋਟੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਤਬਦੀਲੀ ਹਾਈਕੋਰਟ ਵੱਲੋਂ ਸਹੀ ਕਰਾਰ

MBBS ਦਾਖਲੇ ਲਈ ਖੇਡ ਕੋਟੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਤਬਦੀਲੀ ਹਾਈਕੋਰਟ ਵੱਲੋਂ ਸਹੀ ਕਰਾਰਚੰਡੀਗੜ੍ਹ: 21 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ MBBS ਅਤੇ BDS ਦਾਖਲਿਆਂ ਲਈ ਖੇਡ ਕੋਟੇ ਦੇ ਰਾਖਵੇਂਕਰਨ ਮਾਪਦੰਡਾਂ ਵਿੱਚ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸੂਬਾ ਸਰਕਾਰ […]

Continue Reading

ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਵਿਗੜਨ ਕਾਰਨ ਸਰ ਗੰਗਾ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।ਹਸਪਤਾਲ ਪ੍ਰਸ਼ਾਸਨ ਮੁਤਾਬਕ, ਸੋਨੀਆ ਗਾਂਧੀ ਨੂੰ ਪੇਟ ਵਿੱਚ ਹਲਕਾ ਇਨਫੈਕਸ਼ਨ ਹੋਣ ਕਾਰਨ ਹਸਪਤਾਲ ਲਿਆਇਆ ਗਿਆ […]

Continue Reading

ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਹੋਵੇਗੀ ਬਹਿਸ

ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਹੋਵੇਗੀ ਬਹਿਸਨਵੀਂ ਦਿੱਲੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ 1984 ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਸਜ਼ਾ ‘ਤੇ ਬਹਿਸ ਹੋਵੇਗੀ। ਰੌਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸੁਣਵਾਈ ਕਰਨਗੇ। ਇਹ ਮਾਮਲਾ ਦਿੱਲੀ ਦੇ […]

Continue Reading

ਹਿਮਾਚਲ ‘ਚ ਕਈ ਥਾਈਂ ਬਰਫਬਾਰੀ

ਹਿਮਾਚਲ ‘ਚ ਕਈ ਥਾਈਂ ਬਰਫਬਾਰੀਸ਼ਿਮਲਾ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਬੁੱਧਵਾਰ ਤੋਂ ਵੀਰਵਾਰ ਰਾਤ ਤੱਕ 24 ਘੰਟਿਆਂ ‘ਚ ਕਈ ਥਾਵਾਂ ‘ਤੇ ਬਰਫਬਾਰੀ ਹੋਈ। ਖਾਸ ਤੌਰ ‘ਤੇ ਮਨਾਲੀ, ਲਾਹੌਲ ਸਪਿਤੀ, ਸ਼ਿਮਲਾ, ਕੁਫਰੀ,ਕਿਨੌਰ ਅਤੇ ਡਲਹੌਜ਼ੀ ‘ਚ ਬਰਫ ਪੈ ਗਈ ਹੈ। ਅਗਲੇ 6 ਤੋਂ 20 ਦਿਨਾਂ ਤੱਕ ਸੈਲਾਨੀ ਇਨ੍ਹਾਂ ਥਾਵਾਂ ‘ਤੇ ਬਰਫਬਾਰੀ ਦੇਖ ਸਕਦੇ ਹਨ।ਇੱਥੋਂ […]

Continue Reading