ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ – ਭਗਵੰਤ ਮਾਨ
ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ “ਵਿਕਸਿਤ ਭਾਰਤ ਜੀ-ਰਾਮ ਜੀ” ਲਿਆਉਣ ‘ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਵਾਂ ਦਾ ਵਿਰੋਧ ਕਰਨ ਵਾਲਾ ਮਤਾ ਜ਼ੁਬਾਨੀ ਵੋਟ ਨਾਲ ਪਾਸ […]
Continue Reading
