News

ਕਾਸੋ ਆਪਰੇਸ਼ਨ ਦੌਰਾਨ ਮੋਰਿੰਡਾ ਪੁਲਿਸ ਵੱਲੋਂ 8.80 ਗ੍ਰਾਮ ਤੇ ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ 8 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋਸ਼ੀ ਗ੍ਰਿਫ਼ਤਾਰ 

ਮੋਰਿੰਡਾ 10 ਅਕਤੂਬਰ  ( ਭਟੋਆ ) ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਤੇ ਕਾਬੂ ਪਾਉਣ ਲਈ ਚਲਾਏ ਗਏ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ  ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ ਐਸਪੀਡੀ ਅਤੇ ਸ਼੍ਰੀ ਜਤਿੰਦਰ ਸਿੰਘ ਮੱਲੀ ਡੀਐਸਪੀ ਮੋਰਿੰਡਾ ਦੀ ਦੇਖਰੇਖ ਹੇਠ ਚਲਾਏ ਗਏ ਸਰਚ ਅਭਿਆਨ ਤਹਿਤ ਮੋਰਿੰਡਾ ਪੁਲਿਸ ਨੇ ਇੱਕ ਨੌਜਵਾਨ ਨੂੰ […]

Continue Reading

ਪੰਜਾਬਣ ਲੜਕੀ ਨੂੰ ਵਿਦੇਸ਼ ‘ਚ ਵੇਚਿਆ, ਹੋ ਰਹੀ ਮਾਰਕੁੱਟ, ਰਿਕਾਰਡਿੰਗ ਭੇਜੀ

ਬਰਨਾਲਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਦੀ ਲੜਕੀ ਓਮਾਨ ਵਿੱਚ ਫਸੀ ਹੋਈ ਹੈ। ਜਿੱਥੇ ਉਸ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਓਮਾਨ ‘ਚ ਫਸੀ ਹੋਈ ਉਸ ਦੀ ਬੇਟੀ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਉਸ ਦੀ ਬੇਟੀ ਮਦਦ ਦੀ ਗੁਹਾਰ ਲਗਾ ਰਹੀ ਹੈ।ਲੜਕੀ ਦੀ ਮਾਂ ਸੁੱਖੀ ਵਾਸੀ […]

Continue Reading

ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਤੇ ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ 10 ਅਕਤੂਬਰ  ( ਭਟੋਆ  )  ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਤੇ ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਇੱਕ  ਮੀਟਿੰਗ ਪੁਰਾਣੀ ਹਿੰਦੂ ਧਰਮਸਾਲਾ ਵਿਖੇ ਸ੍ਰੀ ਰਾਜ ਕੁਮਾਰ ਮੈੰਗੀ ਦੀ ਪ੍ਰਧਾਨਗੀ ਹੇਠ ਹੋਈ।  ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੰਘ ਦੇ ਪ੍ਰੈੱਸ ਸਕੱਤਰ ਮਾਸਟਰ ਹਾਕਮ ਸਿੰਘ ਕਾਂਝਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਸਰਕਾਰ ਨਾਲ […]

Continue Reading

ਜੱਜ ਦੇ ਗੰਨਮੈਨ ਵੱਲੋਂ ਪਿਓ-ਪੁੱਤ ‘ਤੇ ਗੋਲੀਬਾਰੀ, ਗੱਡੀ ਚੜ੍ਹਾਉਣ ਦੀ ਕੋਸ਼ਿਸ਼

ਮਾਛੀਵਾੜਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ: ਮਾਛੀਵਾੜਾ ਸਾਹਿਬ ਨੇੜਲੇ ਪਿੰਡ ਪੰਜੇਟਾ ਵਿਖੇ ਜੱਜ ਦੇ ਗੰਨਮੈਨ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਗੁਆਂਢੀ ਪਿਓ-ਪੁੱਤ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਅਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਜ਼ਖਮੀ ਪਿਓ-ਪੁੱਤ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖਲ ਕਰਵਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਜਗਦੀਪ ਸਿੰਘ […]

Continue Reading

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ ਚੰਡੀਗੜ੍ਹ,10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ […]

Continue Reading

ਪੰਜਾਬ ‘ਚ ਧਾਰਮਿਕ ਸਮਾਗਮ ਦੌਰਾਨ ਪਟਾਕਿਆਂ ਨਾਲ ਭਰੇ ਬੈਗ ‘ਚ ਧਮਾਕਾ, ਨੌਜਵਾਨ ਦੇ ਹੱਥ ਦੀਆਂ ਉਂਗਲਾਂ ਉੱਡੀਆਂ, ਦੋ ਜ਼ਖ਼ਮੀ

ਹੁਸ਼ਿਆਰਪੁਰ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਦੇ ਮੁਹੱਲਾ ਪ੍ਰਹਿਲਾਦ ਨਗਰ ਵਿੱਚ ਭਗਵਾਨ ਹਨੂੰਮਾਨ ਜੀ ਦੇ ਧਾਰਮਿਕ ਸਮਾਗਮ ਦੌਰਾਨ ਹਨੂੰਮਾਨ ਮੰਡਲ ਵੱਲੋਂ ਪਟਾਕੇ ਚਲਾਏ ਗਏ।ਪਟਾਕਿਆਂ ਦੀ ਚੰਗਿਆੜੀ ਪਟਾਕਿਆਂ ਨਾਲ ਭਰੇ ਬੈਗ ‘ਚ ਜਾ ਲੱਗੀ, ਜਿਸ ਕਾਰਨ ਵੱਡਾ ਧਮਾਕਾ ਹੋ ਗਿਆ। ਧਮਾਕੇ ਕਾਰਨ ਬੈਗ ਫੜੇ ਨੌਜਵਾਨ ਦੇ ਹੱਥ ਦੀਆਂ ਉਂਗਲਾਂ ਉੱਡ ਗਈਆਂ ਜਦਕਿ ਦੋ ਹੋਰ ਨੌਜਵਾਨ […]

Continue Reading

ਦੋਰਾਹਾ ਵਿਖੇ ਟਰੱਕ ਨੇ ਮਾਂ ਤੇ ਮਾਸੂਮ ਬੱਚੇ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ

ਦੋਰਾਹਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਦੋਰਾਹਾ ਨਹਿਰ ਦੇ ਪੁਲ ‘ਤੇ ਇਕ ਟਰੱਕ ਨੇ ਇਕ ਔਰਤ ਅਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤ ਦਾ ਪਤੀ ਅਤੇ ਦੋ ਹੋਰ ਬੱਚੇ ਵਾਲ ਵਾਲ ਬਚ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ […]

Continue Reading

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਦਾ ਮੁੱਲ ਵਾਪਸ ਮੋੜਨ ਦਾ ਸਮਾਂ: ਕੇ.ਏ.ਪੀ. ਸਿਨਹਾ ਚੰਡੀਗੜ੍ਹ, 10 ਅਕਤੂਬਰ​, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ […]

Continue Reading

KAP ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ: 10 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਚਾਰਜ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, […]

Continue Reading

ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕਈ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਦੀ ਪੰਚਾਇਤੀ ਚੋਣ ‘ਤੇ ਰੋਕ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ।ਹਾਈਕੋਰਟ ਵਲੋਂ ਤਰਨਤਾਰਨ, ਮੋਗਾ, ਪਟਿਆਲ਼ਾ ਆਦਿ ਜ਼ਿਲਿਆਂ ਦੇ ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ‘ਤੇ ਰੋਕ ਲਾ ਦਿੱਤੀ ਗਈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ […]

Continue Reading