News

ਭਾਰਤੀ ਕੁੜੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਵਿਸ਼ਵ ਕ੍ਰਿਕਟ ਕੱਪ ਜਿੱਤਿਆ

ਮੁੰਬਈ, 3 ਨਵੰਬਰ, ਦੇਸ਼ ਕਲਿਕ ਬਿਊਰੋ :ਲੰਬੇ ਇੰਤਜ਼ਾਰ ਤੋਂ ਬਾਅਦ, ਭਾਰਤੀ ਕੁੜੀਆਂ ਨੇ ਆਖਰਕਾਰ ਇਤਿਹਾਸ ਰਚ ਦਿੱਤਾ। ਐਤਵਾਰ ਨੂੰ ਭਾਰਤੀ ਕੁੜੀਆਂ ਨੇ ਪਹਿਲੀ ਵਾਰ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਜਿੱਤਿਆ। 21 ਸਾਲਾ ਸ਼ੈਫਾਲੀ ਵਰਮਾ, ਜਿਸਨੇ 87 ਦੌੜਾਂ ਬਣਾਈਆਂ ਅਤੇ ਦੋ ਮਹੱਤਵਪੂਰਨ ਵਿਕਟਾਂ ਲਈਆਂ, ਨੂੰ ਪਲੇਅਰ […]

Continue Reading

ਮੋਹਾਲੀ : ਗੱਡੀ ਦੀ ਸਨਰੂਫ ਤੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਈ ਮਹਿੰਗੀ, 7 ਹਜ਼ਾਰ ਦਾ ਹੋਇਆ ਜ਼ੁਰਮਾਨਾ

ਮੋਹਾਲੀ, 3 ਨਵੰਬਰ, ਦੇਸ਼ ਕਲਿਕ ਬਿਊਰੋ :ਡੇਰਾਬੱਸੀ ਟ੍ਰੈਫਿਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਸਨਰੂਫ ਤੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਕਾਰ ਮਾਲਕ ਨੂੰ 7,000 ਰੁਪਏ ਦਾ ਔਨਲਾਈਨ ਚਲਾਨ ਜਾਰੀ ਕੀਤਾ ਹੈ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੁਝ ਨੌਜਵਾਨ ਅਤੇ ਔਰਤਾਂ ਚੰਡੀਗੜ੍ਹ ਤੋਂ ਅੰਬਾਲਾ ਜਾ ਰਹੀ ਇੱਕ […]

Continue Reading

ਟਰੰਪ ਸਰਕਾਰ ਵਲੋਂ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਜ਼ਰੂਰੀ, ਹੁਣ ਤੱਕ 7 ਹਜ਼ਾਰ ਫੇਲ੍ਹ, ਲਾਇਸੈਂਸ ਮੁਅੱਤਲ

ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿਕ ਬਿਊਰੋ :ਟਰੰਪ ਪ੍ਰਸ਼ਾਸਨ ਨੇ ਆਪਣੇ ਡਰਾਈਵਿੰਗ ਹੁਨਰ ਦੇ ਆਧਾਰ ‘ਤੇ ਨੌਕਰੀਆਂ ਦੀ ਭਾਲ ਵਿੱਚ ਅਮਰੀਕਾ ਗਏ ਪੰਜਾਬੀ ਨੌਜਵਾਨਾਂ ‘ਤੇ ਸਖਤੀ ਹੋਰ ਵਧਾ ਦਿੱਤੀ ਹੈ। ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਅਤੇ ਇਸ ਮਕਸਦ ਲਈ ਟੈਸਟ ਲਏ ਜਾ ਰਹੇ ਹਨ।ਟਰੰਪ ਪ੍ਰਸ਼ਾਸਨ ਨੇ ਪੰਜਾਬ ਦੇ ਟਰੱਕ ਡਰਾਈਵਰਾਂ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-11-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਮੁੜ ਐਲਾਨਿਆ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ

ਅੰਮ੍ਰਿਤਸਰ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਜਨਰਲ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਪਦ ਲਈ ਮੁੜ ਨਾਂ ਐਲਾਨ ਕੀਤੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਸ਼੍ਰੋਮਣੀ […]

Continue Reading

CM ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਮੁਕਤਸਰ ਸਾਹਿਬ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਕਮੇਟੀ ਨੇ ਆਊਟਸੋਰਸਿੰਗ, ਇਨਲਿਸਟਮੈਂਟ ਕਾਮਿਆਂ ਨੂੰ ਵਿਭਾਗ ਚ ਸ਼ਾਮਲ ਕਰਨ ਲਈ ਤਜਵੀਜ ਸਰਕਾਰ ਨੂੰ ਭੇਜੀ

ਫਤਿਹਗੜ੍ਹ ਸਾਹਿਬ,2, ਨਵੰਬਰ (ਮਲਾਗਰ ਖਮਾਣੋਂ) ਪੰਜਾਬ ਸਰਕਾਰ ਵੱਲੋਂ ਵੱਖੋ ਵੱਖ ਵਿਭਾਗਾਂ ਵਿੱਚ ਕੱਚੇ ਕਾਮਿਆਂ ਸਬੰਧੀ ਨੀਤੀ ਤਿਆਰ ਕਰਨ ਹਿੱਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਬਣਾਈ ਗਈ ਸੀ। ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਠੇਕਾ ਆਧਾਰਿਤ ਕਾਮਿਆਂ ,ਰੈਗੂਲਰ ਮੁਲਾਜ਼ਮਾਂ ਦੀਆਂ ਜਥੇਬੰਦੀਆਂ ,ਸੰਘਰਸ਼ ਕਮੇਟੀਆਂ ਨਾਲ ਮੀਟਿੰਗਾਂ […]

Continue Reading

ਫਿਰੋਜ਼ਪੁਰ ਡਿਵੀਜ਼ਨ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ: ਹਫ਼ਤੇ ਵਿੱਚ 6 ਦਿਨ ਚੱਲੇਗੀ

ਫਿਰੋਜ਼ਪੁਰ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਫਿਰੋਜ਼ਪੁਰ ਡਿਵੀਜ਼ਨ ਨੂੰ ਇੱਕ ਨਵੀਂ ਵੰਦੇ ਭਾਰਤ ਟ੍ਰੇਨ ਮਿਲਣ ਦੀ ਤਿਆਰੀ ਹੈ। ਇਹ ਟ੍ਰੇਨ 7 ਨਵੰਬਰ ਨੂੰ ਫਿਰੋਜ਼ਪੁਰ ਤੋਂ ਦਿੱਲੀ ਅਤੇ ਦਿੱਲੀ ਤੋਂ ਫਿਰੋਜ਼ਪੁਰ ਨੂੰ ਚੱਲੇਗੀ। ਰੋਜ਼ਾਨਾ 2,000 ਤੋਂ ਵੱਧ ਯਾਤਰੀ ਇਸ ਸੇਵਾ ਦਾ ਲਾਭ ਲੈ ਸਕਣਗੇ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, “ਅਸੀਂ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 272 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐਫਆਈਆਰਜ਼ […]

Continue Reading

NRI ਦਾ ਕਤਲ: ਪਿਤਾ ਨਾਲ ਖੇਤੀ ਕਰਦੇ ਸਮੇਂ ‘ਚ ਖੇਤ ਮਾਰੀ ਗਈ ਗੋਲੀ

-ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਵਾਪਸ ਆਇਆ ਸੀ ਅੰਮ੍ਰਿਤਸਰ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਅੰਮ੍ਰਿਤਸਰ ਦੇ ਧਾਰੀਵਾਲ ਪਿੰਡ ਵਿੱਚ ਬੀਤੀ ਦੇਰ ਸ਼ਾਮ ਨੂੰ ਇੱਕ NRI ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ (42) ਪੁੱਤਰ ਸੁਰਜੀਤ ਸਿੰਘ ਵਾਸੀ ਧਾਰੀਵਾਲ ਵਜੋਂ ਹੋਈ ਹੈ। ਪੁਲਿਸ […]

Continue Reading