News

ਪੰਜਾਬ ਸਰਕਾਰ ਨੇ ਵਿਜੀਲੈਂਸ ਬਿਓਰੋ ਦਾ ਨਵਾਂ ਚੀਫ ਡਾਇਰੈਕਟਰ ਲਗਾਇਆ

ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਓਰੋ ਦਾ ਨਵਾਂ ਚੀਫ ਡਾਇਰੈਕਟਰ ਲਗਾਇਆ ਗਿਆ ਹੈ। ਆਈਪੀਐਸ ਅਧਿਕਾਰੀ ਨਗੇਸ਼ਵਰ ਰਾਓ ਨਵਾਂ ਵਿਜੀਲੈਂਸ ਡਾਇਰੈਕਟਰ ਲਗਾਇਆ ਗਿਆ ਹੈ।

Continue Reading

AGTF ਤੇ ਬਠਿੰਡਾ ਪੁਲਿਸ ਵਲੋਂ ਸਾਂਝੇ ਆਪਰੇਸ਼ਨ ਦੌਰਾਨ ਦੋ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਬਠਿੰਡਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ : ਬਠਿੰਡਾ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਵਜੋਂ ਹੋਈ ਹੈ। ਦੋਵੇਂ ਫੂਲ ਥਾਣਾ ਬਠਿੰਡਾ ਵਿੱਚ ਦਰਜ ਬੀਐਨਐਸ ਅਤੇ ਅਸਲਾ ਐਕਟ ਦੇ […]

Continue Reading

ਉਪ ਰਾਸ਼ਟਰਪਤੀ ਜਗਦੀਪ ਧਨਖੜ ਮੋਹਾਲੀ ਪਹੁੰਚੇ

ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਦੌਰੇ ‘ਤੇ ਹਨ। ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਹਰਿਆਣਾ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਵੀ […]

Continue Reading

ਮਹਾਕੁੰਭ ਜਾ ਰਹੀ ਬੋਲੈਰੋ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਭੋਪਾਲ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਸਿੱਧੀ ‘ਚ ਮਹਾਕੁੰਭ ਲਈ ਜਾ ਰਹੀ ਬੋਲੈਰੋ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਜਾ ਡਿੱਗੀ। ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਦੀ ਇਲਾਜ ਦੌਰਾਨ ਮੌਤ ਹੋ ਗਈ। 4 ਲੋਕ ਜ਼ਖਮੀ ਹੋਏ ਹਨ। ਸਾਰਿਆਂ ਨੂੰ ਸੰਜੇ ਗਾਂਧੀ ਹਸਪਤਾਲ, ਰੀਵਾ ਭੇਜਿਆ ਗਿਆ ਹੈ।ਖਾਈ […]

Continue Reading

SGPC ਦੇ ਪ੍ਰਧਾਨ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਇਹ ਐਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਦੀ ਪੋਸਟ ਤੋਂ ਬਾਅਦ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ […]

Continue Reading

ਬਾਰਾਤ ਚੜ੍ਹਨ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕਿਆ ਲਾੜਾ

ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਕੁਰੂਕਸ਼ੇਤਰ ‘ਚ ਪੁਲਿਸ ਨੇ ਵਿਆਹ ਤੋਂ ਪਹਿਲਾਂ ਹੀ ਲਾੜੇ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਇਸੇ ਪਿੰਡ ਦੀ 8ਵੀਂ ਜਮਾਤ ‘ਚ ਪੜ੍ਹਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰ ਰਿਹਾ ਸੀ। ਇਹ ਨੌਜਵਾਨ ਕੁਝ ਦਿਨ ਪਹਿਲਾਂ ਲੜਕੀ ਦੇ ਘਰ ਦਾਖਲ ਹੋਇਆ ਸੀ। ਰਾਤ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ GPF ਸਬੰਧੀ ਅਹਿਮ ਪੱਤਰ ਜਾਰੀ

25 ਫਰਵਰੀ ਤੋਂ ਪਹਿਲਾਂ ਕਰਨ ਲਈ ਕਿਹਾ ਇਹ ਕੰਮ ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀਐਫ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਦਿੱਲੀ-NCR ਤੋਂ ਢਾਈ ਘੰਟੇ ਬਾਅਦ ਬਿਹਾਰ ‘ਚ ਵੀ ਆਇਆ ਭੂਚਾਲ

ਪਟਨਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਸਵੇਰੇ ਕਰੀਬ 5:36 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਇਸ ਤੋਂ ਢਾਈ ਘੰਟੇ ਬਾਅਦ ਸਵੇਰੇ 8 ਵਜੇ ਬਿਹਾਰ ਦੇ ਸੀਵਾਨ ਵਿੱਚ ਵੀ ਭੂਚਾਲ ਆਇਆ। ਦੋਵਾਂ ਥਾਵਾਂ ‘ਤੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4 ਮਾਪੀ ਗਈ ਹੈ।ਜਿਕਰਯੋਗ ਹੈ ਕਿ ਪਹਿਲਾਂ ਆਏ ਭੂਚਾਲ ਦਾ ਕੇਂਦਰ ਨਵੀਂ […]

Continue Reading

SYL ਨਹਿਰ ’ਚ ਡਿੱਗੀ ਸਕੂਲ ਬੱਸ, ਕਈ ਵਿਦਿਆਰਥੀ ਜ਼ਖਮੀ

ਕੈਥਲ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਕੈਥਲ ਵਿੱਚ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਬੱਸ ਐਸਵਾਈਐਲ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਰੀਬ 8 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿੰਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਬੱਸ ਵਿੱਚ ਘੱਟ ਵਿਦਿਆਰਥੀ ਸਵਾਰ ਸਨ। ਦੱਸਿਆ […]

Continue Reading

ਜਲੰਧਰ : ਦੋ ਧਿਰਾਂ ਵਿਚਕਾਰ ਖੂਨੀ ਝੜਪ, ਗੋਲੀਆਂ ਚੱਲੀਆਂ

ਜਲੰਧਰ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਕਸੂਦਾਂ ਫਲਾਈਓਵਰ ਹੇਠ ਐਤਵਾਰ ਸ਼ਾਮ ਨੂੰ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਵਿਵਾਦ ਦੌਰਾਨ ਦੋਵੇਂ ਪਾਸਿਆਂ ਤੋਂ ਕਾਰ ਵਿਚ ਸਵਾਰ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ ਅਤੇ ਪਿਸਟਲ ਵੀ ਸਨ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਵਿਵਾਦ ਦੌਰਾਨ ਕਾਰ ਚਾਲਕ ’ਤੇ ਦੂਜੀ ਧਿਰ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ। ਉਨ੍ਹਾਂ […]

Continue Reading