News

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਭਲਕੇ, ਅੱਜ ਰਿਹਰਸਲ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਹੁਣ 8 ਅਕਤੂਬਰ ਨੂੰ ਗਿਣਤੀ ਹੋਵੇਗੀ। ਅੱਜ ਇਸ ਸਬੰਧੀ ਰਿਹਰਸਲ ਵੀ ਹੋਵੇਗੀ। ਈਵੀਐਮ ਮਸ਼ੀਨਾਂ ਨੂੰ 53 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਈਵੀਐਮ ਨੂੰ ਸੁਰੱਖਿਅਤ ਰੱਖਣ ਲਈ ਤਿੰਨ ਪਰਤੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪੁਲੀਸ ਅਧਿਕਾਰੀ ਕਿਸ਼ਨ ਚੰਦ ਨੇ ਦੱਸਿਆ […]

Continue Reading

ਅੱਜ ਦਾ ਇਤਿਹਾਸ

7 ਅਕਤੂਬਰ 1953 ਨੂੰ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਬਣੀ ਸੀਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 7 ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 07-10-2024

ਸੋਮਵਾਰ, ੨੨ ਅੱਸੂ (ਸੰਮਤ ੫੫੬ ਨਾਨਕਸ਼ਾਹੀ), (ਅੰਗ: ੬੭੬) ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ […]

Continue Reading

IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰ ਰਵਾਨਾ: ਹਰਜੋਤ ਬੈਂਸ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]

Continue Reading

1800 ਕਰੋੜ ਰੁਪਏ ਦੀ ਡਰੱਗ ਫੈਕਟਰੀ ਦਾ ਪਰਦਾਫਾਸ਼

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਨਸ਼ਿਆਂ ਦਾ ਮੁੱਦਾ ਵੱਡਾ ਮਸਲਾ ਹੈ। ਗੁਜਰਾਤ ਏਟੀਐਸ ਅਤੇ ਨਾਂਰਕੋਟਿਕਸ ਕੰਟਰੋਲ ਬਿਓਰੋ ਦੀ ਸਾਂਝੀ ਟੀਮ ਵੱਲੋਂ ਇਕ ਡਰੱਗ ਫੈਕਟਰੀ ਦਾ ਪਰਦਾਫਾਸ ਕੀਤਾ ਗਿਆ ਹੈ। ਇਸ ਫੈਕਟਰੀ ਵਿਚੋਂ 1800 ਕਰੋੜ ਰੁਪਏ ਤੋਂ ਜ਼ਿਆਦਾ ਦੀ ਡਰੱਗ ਬਰਾਮਦ ਕੀਤੀ ਗਈ ਹੈ ਅਤੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। […]

Continue Reading

ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “LBPAMS” ਲਾਂਚ

ਚੰਡੀਗੜ੍ਹ, 6 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲੱਬਧ ਹੈ।। ਇਸ ਸਬੰਧੀ […]

Continue Reading

ਪੰਚਾਇਤੀ ਚੋਣਾਂ : ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹਿਆ ਉਮੀਦਵਾਰ

ਬਰਨਾਲਾ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ, ਪਿੰਡਾਂ ਵਿੱਚ  ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹਨ। ਬਰਨਾਲਾ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਸਰਪੰਚ ਲਈ ਉਮੀਦਵਾਰ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਿਆ। ਸ਼ਹਿਣਾ […]

Continue Reading

ਜ਼ਮੀਨੀ ਘੋਲ ਤੇਜ਼ ਕਰਨ ਦਾ ਸੱਦਾ ਦਿੰਦਿਆਂ ਦਲਿਤ ਮੁਕਤੀ ਮਾਰਚ ਸੇਖਾ ਵਿਖੇ ਸਮਾਪਤ

ਤੋਲਾਵਾਲ ਤੋਂ ਆਰੰਭਿਆ ਗਿਆ ਸੀ ਮਾਰਚ ਦਲਜੀਤ ਕੌਰ  ਬਰਨਾਲਾ, 6 ਅਕਤੂਬਰ, 2024: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 20 ਅਗਸਤ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਤੋਲੇਵਾਲ ਤੋਂ ਆਰੰਭਿਆ ਦਲਿਤ ਮੁਕਤੀ ਮਾਰਚ 300 ਪਿੰਡਾਂ ਵਿੱਚ ‘ਜ਼ਮੀਨੀ ਘੋਲ ਤੇਜ਼ ਕਰਨ ਲਈ ਲਾਮਬੰਦੀ ਦਾ ਸੱਦਾ ਦਿੰਦਿਆਂ ਅੱਜ 47ਵੇਂ ਦਿਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ਦੀ ਨਜ਼ੂਲ ਜ਼ਮੀਨ ਵਿੱਚ ਝੰਡਾ […]

Continue Reading

ਮੋਹਾਲੀ: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ!

ਟਰੈਫਿਕ ਪੁਲਿਸ ਨੇ ਡਰਿੰਕ ਡ੍ਰਾਈਵ ਵਾਲਿਆਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕੀਤੇ 53 ਚਲਾਨ ਮਸਹਾਲੀ, 6 ਅਕਤੂਬਰ: ਦੇਸ਼ ਕਲਿੱਕ ਬਿਓਰੋਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਅਤੇ ਸੀਨੀਅਰ ਕਪਤਾਨ ਪੁਲਿਸ ਐੱਸ ਏ ਐੱਸ ਨਗਰ ਦੀਪਕ ਪਾਰਿਕ ਆਈ ਪੀ ਐੱਸ, ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਹਰਿੰਦਰ ਸਿੰਘ ਮਾਨ ਪੀ ਪੀ ਐੱਸ […]

Continue Reading

ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ SHO ਦੇ ਘਿਰਾਓ ਦਾ ਐਲਾਨ

ਦਲਜੀਤ ਕੌਰ  ਰਾਏਕੋਟ, 6 ਅਕਤੂਬਰ, 2024: ਅੱਜ ਇੱਥੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਦੋਵਾਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਤਲਵੰਡੀ […]

Continue Reading