News

ਡਬਲ ਇੰਜਣ ਸਰਕਾਰ ਦਾ ਮਤਲਬ ਮਹਿੰਗਾਈ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ : ਕੇਜਰੀਵਾਲ

ਕਿਹਾ, ਮੋਦੀ ਜੀ ਸਿਰਫ ਇਹ ਕੰਮ ਦੇਣ ਮੈਂ ਭਾਜਪਾ ਦਾ ਪ੍ਰਚਾਰ ਕਰਾਂਗਾ ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਜਪਾ ਉਤੇ ਵੱਡਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਹਮਲੇ ਬੋਲਦੇ ਹੋਏ ਕਿਹਾ ਕਿ ਡਬਲ ਇੰਜਣ ਸਰਕਾਰ […]

Continue Reading

CM ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ : ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ […]

Continue Reading

ਪੰਚਾਇਤ ਚੋਣਾਂ ਲਈ ਚੋਣ ਨਿਗਰਾਨ ਜਿਲੇ ਵਿੱਚ ਪਹੁੰਚੇ

ਫਾਜਿਲਕਾ: 6 ਅਕਤੂਬਰ, ਦੇਸ਼ ਕਲਿੱਕ ਬਿਓਰੋ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਫਾਜ਼ਿਲਕਾ ਜ਼ਿਲੇ ਲਈ ਪੰਚਾਇਤ ਚੋਣਾਂ 2024 ਲਈ ਨਾਮਜਦ ਕੀਤੀ ਚੋਣ ਨਿਗਰਾਨ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਗ੍ਰਹਿ ਪੰਜਾਬ, ਫਾਜ਼ਿਲਕਾ ਵਿੱਚ ਪੁੱਜੇ ਹੋਏ ਹਨ। ਉਹਨਾਂ ਦੀ ਨਿਯੁਕਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਕੀਤੀ ਗਈ ਹੈ। ਉਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹੇ ਵਿੱਚ ਰਹਿਣਗੇ। […]

Continue Reading

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ

ਫਾਜਿਲਕਾ: 6 ਅਕਤੂਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ।ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ […]

Continue Reading

ਪੰਜਾਬ ’ਚ ਜਾਗਰਣ ਦੌਰਾਨ ਹਨ੍ਹੇਰੀ ਨੇ ਪੁੱਟਿਆ ਪੰਡਾਲ, ਦੋ ਦੀ ਮੌਤ, 15 ਜ਼ਖਮੀ

ਲੁਧਿਆਣਾ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਆਈ ਤੇਜ਼ ਹਨ੍ਹੇਰੀ ਕਾਰਨ ਚੱਲ ਰਹੇ ਜਾਗਰਣ ਦਾ ਪੰਡਾਲ ਪੁੱਟਿਆ ਗਿਆ। ਪੰਡਾਲ ਵਿੱਚ ਲੱਗੇ ਲੋਹੇ ਦੇ ਢਾਂਚੇ ਕਾਰਨ ਦੋ ਦੀ ਮੌਤ ਹੋ ਗਈ ਜਦੋਂ ਕਿ 15 ਦੇ ਕਰੀਬ ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੰਬੜਾ ਰੋਡ ਉਤੇ ਬਣੇ ਸ੍ਰੀ ਗੋਵਿੰਦ ਗੋਧਾਮ ਮੰਦਿਰ ਨੇ […]

Continue Reading

ਪੰਜਾਬ ਸਾਹਿਤ ਅਕਾਦਮੀ ਦੀ ਜਨਰਲ ਕੌਂਸਲ ਦਾ ਗਠਨ ਅਤੇ ਸਮਾਗਮਾਂ ਦੀ ਰੂਪ-ਰੇਖਾ ਕੀਤੀ ਤਿਆਰ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੀ ਜਨਰਲ ਕੌਂਸਲ ਦੀ ਮੀਟਿੰਗ, ਕਲਾ ਭਵਨ ਸੈਕਟਰ 16 ਵਿਖੇ, ਪੰਜਾਬ ਕਲਾ ਪਰਿਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ, ਆਤਮ ਸਿੰਘ ਰੰਧਾਵਾ ਤੇ ਡਾ. ਰਵੇਲ ਸਿੰਘ ਦੀ ਰਾਹਨੁਮਾਈ ਹੇਠ ਹੋਈ,ਜਿਸ ਵਿਚ ਪੰਜਾਬੀ ਸਾਹਿਤ ਅਕਾਦਮੀ ਦੀ ਜਨਰਲ ਕੌਂਸਲ ਦਾ ਗਠਨ ਕੀਤਾ ਗਿਆ। ਇਸ ਦੌਰਾਨ ਡਾ. ਅਮਰਜੀਤ ਸਿੰਘ, ਜਨਰਲ […]

Continue Reading

ਪੱਛਮੀ ਗੜਬੜੀ ਕਾਰਨ ਮੌਸਮ ਦਾ ਮਿਜ਼ਾਜ਼ ਬਦਲਿਆ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਲਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।ਜਦੋਂ ਕਿ ਮੌਸਮ ਵਿਭਾਗ ਨੇ […]

Continue Reading

ਔਰਤ ਨੇ ਪ੍ਰੇਮੀ ਨੂੰ ਕੀਤੀ ਨਾਂਹ, ਵਿਅਕਤੀ ਨੇ ਕਰੰਟ ਲਗਾ ਕੇ ਮਾਰਨ ਦੀ ਕੀਤੀ ਕੋਸ਼ਿਸ਼

ਨਾਗਪੁਰ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਵਿਆਹ ਕਰਨ ਤੋਂ ਨਾਂਹ ਕਰਨ ਉਤੇ ਵਿਅਕਤੀ ਨੇ ਉਸ ਨੂੰ ਕਰੰਟ ਲਗਾ ਕੇ ਜਾਨੋ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਹਾਰਾਸ਼ਟਰ ਦੇ ਨਾਗਪੁਰ ਦੀ ਹੈ। ਇਕ 31 ਸਾਲਾ ਵਿਅਕਤੀ ਨੂੰ ਕਥਿਤ ਤੌਰ ਉਤੇ ਔਰਤ ਨੂੰ ਕਰੰਟ ਲਗਾਉਣ ਦੀ […]

Continue Reading

ਪੰਜਾਬ ਕੇਡਰ ਦੇ IAS ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਨਿਯੁਕਤ

ਚੰਡੀਗ੍ੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਕਾਡਰ ਦੇ 2008 ਬੈਚ ਦੇ ਆਈਏਐਸ ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਬਣੇ ਹਨ। ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਅਹੁਦਾ ਆਈਏਐਸ ਆਨੰਦਿਤਾ ਮਿੱਤਰਾ ਦੇ ਤਿੰਨ ਸਾਲ ਦਾ ਕਾਰਜਕਾਰ ਪੂਰਾ ਹੋਣ ਤੋਂ ਬਾਅਦ ਖਾਲੀ ਹੋਇਆ ਸੀ। ਇਸ ਮਗਰੋਂ ਜਦੋਂ ਮਿੱਤਰਾ […]

Continue Reading

ਸਰਪੰਚ ਲਈ ‘ਆਪ’ ਉਮੀਦਵਾਰ ਦੇ ਵੱਜੀ ਗੋਲੀ

ਅਕਾਲੀ ਦਲ ਤੇ ਆਮ ਆਦਮੀ ਪਾਰਟੀ ’ਚ ਹੋਈ ਝੜਪ ਜਲਾਲਾਬਾਦ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਸ਼ਾਮ ਨੂੰ ਜਲਾਲਾਬਾਦ ਵਿਖੇ ਬੀਡੀਪੀਓ ਦਫ਼ਤਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਆਪਸੀ ਹੋਈ ਬੋਲਚਾਲ ਦਾ […]

Continue Reading