ਪੰਜਾਬ ‘ਚ 191 ਥਾਣਿਆਂ ਦੇ ਮੁਨਸ਼ੀ ਬਦਲੇ
ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ। ਇਹ ਸਾਰੇ ਦੋ ਸਾਲ ਤੋਂ ਵੱਧ ਸਮੇਂ ਤੋਂ ਇੱਕ ਥਾਣੇ ਵਿੱਚ ਕੰਮ ਕਰ ਰਹੇ ਸਨ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਹੀ […]
Continue Reading
