News

ਪੰਜਾਬ ’ਚ ਬੱਸ ਪਲਟੀ, 2 ਦੀ ਮੌਤ, ਕਈ ਜ਼ਖਮੀ

ਸੰਗਰੂਰ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਵਿੱਚ ਬੱਸ ਪਲਟਣ ਕਾਰਨ 2 ਸਵਾਰੀਆਂ ਦੀ ਮੌਤ ਹੋ ਗਈ, ਜਦੋਂ ਕਿ 16 ਤੋਂ ਵੱਧ ਜ਼ਖਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਭਵਾਨੀਗੜ੍ਹ ਨੇੜੇ ਬੱਸ ਪਲਟ ਗਈ। ਇਹ ਹਾਦਸੇ ਉਸ ਸਮੇਂ ਵਾਪਰਿਆ ਜਦੋਂ ਬੱਸ ਪਟਿਆਲਾ ਤੋਂ ਬਠਿੰਡਾ ਜਾ ਰਹੀ ਸੀ ਤਾਂ ਹਨੀ ਢਾਬੇ […]

Continue Reading

NIA ਵੱਲੋਂ 5 ਰਾਜਾਂ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ

ਨਵੀਂ ਦਿੱਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਮਹਾਰਾਸ਼ਟਰ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਅਸਾਮ ਅਤੇ ਦਿੱਲੀ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। NIA ਨੇ ਇੱਕ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। NIA ਨੂੰ […]

Continue Reading

ਮਾਲੇਰਕੋਟਲਾ: 649 ਸਰਪੰਚ ਅਤੇ 2233 ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ , ਕਾਗਜ਼ਾਂ ਦੀ ਪੜਤਾਲ ਜਾਰੀ

* ਪੰਚਾਇਤੀ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ- ਡਾ ਪੱਲਵੀ * 256 ਪੋਲਿੰਗ ਸਟੇਸ਼ਨਾਂ ਤੇ ਕਰੀਬ 1552 ਪੋਲਿੰਗ ਸਟਾਫ (ਸਮੇਤ ਰਿਜਰਵ ਸਟਾਫ)ਤਾਇਨਾਤ *    7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ ਅਤੇ 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜੇ ਮਾਲੇਰਕੋਟਲਾ 05 ਅਕਤੂਬਰ, ਦੇਸ਼ ਕਲਿੱਕ ਬਿਓਰੋ                        ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹੇ ਵਿੱਚ 176 ਪੰਚਾਇਤਾਂ ਬਾਬਤ ਸਰਪੰਚਾਂ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਜੱਸਾ ਬੁਰਜ ਸਾਥੀਆਂ ਸਮੇਤ ਕਾਬੂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦੇ ਸਨ। ਉਕਤ ਗੈਂਗਸਟਰਾਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਪੁਲਿਸ ਨੇ ਗੈਂਗ […]

Continue Reading

ਫਾਜਿਲਕਾ ਜ਼ਿਲ੍ਹੇ ‘ਚ ਸਰਪੰਚ ਲਈ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਫਾਜਿਲਕਾ 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ  ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ […]

Continue Reading

“ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ 

ਫ਼ਰੀਦਕੋਟ 05 ਅਕਤੂਬਰ,2024 , ਦੇਸ਼ ਕਲਿੱਕ ਬਿਓਰੋ  ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ, ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਆਰ ਸੈਟੀ ਵਿਭਾਗ ਦੇ ਸਹਿਯੋਗ ਨਾਲ   ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਬੈਨਰ ਹੇਠ ਜਿਲ੍ਹੇ ਦੀਆਂ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ  ਕੋਰਸਾਂ ਸਬੰਧੀ  ਸਿਖਲਾਈ ਕੈਂਪ ਸ਼ੁਰੂ ਕੀਤੇ […]

Continue Reading

ਮੋਹਾਲੀ: ਟਿਊਸ਼ਨ ਤੋਂ ਘਰ ਆ ਰਹੇ ਮਾਸੂਮ ਨਾਲ ਕੁੱਟਮਾਰ, ਛਾਤੀ ‘ਤੇ ਪੈਰ ਰੱਖਿਆ

ਮੋਹਾਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਫੇਜ਼-3ਏ ਵਿੱਚ ਇੱਕ ਵਿਅਕਤੀ ਨੇ ਟਿਊਸ਼ਨ ਤੋਂ ਘਰ ਆ ਰਹੇ ਇੱਕ ਮਾਸੂਮ ਪੰਜ ਸਾਲ ਦੇ ਬੱਚੇ ਨੂੰ ਕਥਿਤ ਤੌਰ ’ਤੇ ਅੱਠ ਤੋਂ 10 ਵਾਰ ਥੱਪੜ ਮਾਰਿਆ ਅਤੇ ਫਿਰ ਧੱਕਾ ਦੇ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਪੈਰ ਉਸ ਬੱਚੇ ਦੀ ਛਾਤੀ ‘ਤੇ ਰੱਖ […]

Continue Reading

ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਕੈਲਾਸ਼ ਕੌਰ ਨਹੀਂ ਰਹੇ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਕੈਲਾਸ਼ ਕੌਰ (91) ਰਾਤੀਂ ਸਦੀਵੀ ਵਿਛੋੜਾ ਦੇ ਗਏ ਹਨ।ਕੈਲਾਸ਼ ਕੌਰ ਆਪਣੀ ਬੇਟੀ ਡਾ ਨਵਸ਼ਰਨ ਕੋਲ ਨੋਇਡਾ ਵਿਖੇ ਰਹਿ ਰਹੇ ਸਨ। ਦੋ ਤਿੰਨ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਉਹ ਖਾਣਾ ਵੀ ਨਹੀਂ ਖਾ ਰਹੇ ਸਨ।ਕੈਲਾਸ਼ ਕੌਰ ਨੇ ਗੁਰਸ਼ਰਨ ਸਿੰਘ ਹੋਰਾਂ ਨਾਲ […]

Continue Reading

ਪੰਜਾਬ ਦੇ ਇਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਜਾਂਚ ‘ਚ ਜੁਟੀ

ਲੁਧਿਆਣਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੁਲਿਸ ਵਿੱਚ ਅੱਜ ਸ਼ਨੀਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਥੋਂ ਦੇ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਕਿਸੇ ਅਣਪਛਾਤੇ ਵਿਅਕਤੀ ਨੇ ਸਕੂਲ ਪ੍ਰਬੰਧਕਾਂ ਨੂੰ ਧਮਕੀ ਭਰੀ ਈਮੇਲ ਭੇਜੀ ਸੀ ਕਿ 5 ਅਕਤੂਬਰ ਦੀ ਸਵੇਰ ਨੂੰ ਸਕੂਲ ਨੂੰ ਬੰਬ ਨਾਲ ਉਡਾ […]

Continue Reading

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਦਿਨ-ਬ-ਦਿਨ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਚਾਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ […]

Continue Reading