News

ਫਰੀਦਕੋਟ ਦੇ NRI ਪੰਜਾਬੀ ਅਜੈਪਾਲ ਧਾਲੀਵਾਲ ਨੇ ਮਾਊਂਟ ਐਵਰੇਸਟ ਕੀਤੀ ਫਤਿਹ

ਫਰੀਦਕੋਟ, 28 ਮਈ: ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਨ ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਅਤੇ ਇਕਬਾਲ […]

Continue Reading

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ ਤੇ 2 ਜੂਨ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ: ਮਨਜੀਤ ਧਨੇਰ

ਦਲਜੀਤ ਕੌਰ ਬਰਨਾਲਾ, 28 ਮਈ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ […]

Continue Reading

ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਨੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਦਿੱਤਾ ਧਰਨਾ

ਚੰਡੀਗੜ੍ਹ, 28 ਮਈ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਸੈਕਟਰ 27 ਮੱਧਿਆਂ ਮਾਰਗ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਰਜਿ,23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੇ ਅਗਵਾਈ ਹੇਠ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਰੋਸ […]

Continue Reading

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇ ਦਿੱਤਾ ਹੈ। ਉਹ ਦੁਪਹਿਰ 3 ਵਜੇ ਲੋਕ ਭਵਨ ਪਹੁੰਚੇ ਅਤੇ ਪੰਜ ਮਿੰਟ ਬਾਅਦ ਹੀ ਵਾਪਿਸ ਚਲੇ ਗਏ। ਮੀਟਿੰਗ ਦੌਰਾਨ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ। ਸਿੱਧਰਮਈਆ ਨੇ ਰਾਜਪਾਲ ਦੇ ਸਕੱਤਰ ਨੂੰ ਆਪਣਾ ਅਸਤੀਫ਼ਾ ਸੌਂਪਿਆ। ਰਾਜਪਾਲ ਥਾਵਰਚੰਦ ਗਹਿਲੋਤ ਪਰਿਵਾਰਕ ਕਾਰਨਾਂ ਕਰਕੇ ਬੰਗਲੁਰੂ ਤੋਂ ਬਾਹਰ […]

Continue Reading

MC Election: ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਦਾ ਐਲਾਨ

ਮਾਲੇਰਕੋਟਲਾ, 28 ਮਈ: ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ। […]

Continue Reading

ਲੱਖਾਂ ਮੁਲਾਜ਼ਮਾਂ ਦੀ ਤਨਖਾਹ ਵਧਾਉਣ ਦੀ ਤਿਆਰੀ ‘ਚ ਸਰਕਾਰ

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਕਰਮਚਾਰੀ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਉਤਸ਼ਾਹਿਤ ਹਨ। ਰੇਲਵੇ ਕਰਮਚਾਰੀ ਯੂਨੀਅਨ, IRTSA ਨੇ ਵੱਖ-ਵੱਖ ਤਨਖਾਹ ਪੱਧਰਾਂ ਲਈ ਪੰਜ ਫਿਟਮੈਂਟ ਕਾਰਕ ਪ੍ਰਸਤਾਵਿਤ ਕੀਤੇ ਹਨ। ਇਸ ਨਾਲ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਮਹੱਤਵਪੂਰਨ ਵਾਧਾ ਹੋ ਸਕਦਾ ਹੈ। ਪੁਰਾਣੀ ਪੈਨਸ਼ਨ ਯੋਜਨਾ (OPS) ਸੰਬੰਧੀ ਵੀ ਨਵੀਆਂ ਮੰਗਾਂ ਸਾਹਮਣੇ ਆਈਆਂ ਹਨ। ਫਿਟਮੈਂਟ ਫੈਕਟਰ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ; ACR ਲਿਖਣ ਬਾਰੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ, 28 ਮਈ 2026: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਵਿੱਤੀ ਸਾਲ 2025-26 ਲਈ ਗਰੁੱਪ ਏ, ਬੀ, ਸੀ, ਅਤੇ ਡੀ ਦੇ ਮੁਲਾਜ਼ਮਾਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਏ.ਪੀ.ਏ.ਆਰ. (APAR/ACR) ਲਿਖਣ ਅਤੇ ਜਮ੍ਹਾਂ ਕਰਵਾਉਣ ਦੀ ਸਮਾਂ ਸਾਰਣੀ (Schedule) ਵਿੱਚ ਅਹਿਮ ਵਾਧਾ ਕਰ […]

Continue Reading

ਵੱਡੀ ਖ਼ਬਰ: ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਸਮਾਣਾ: ਸਮਾਣਾ ਦੇ ਨੇੜਲੇ ਪਿੰਡ ਲਾਲੋਚੀ ਦੇ 26 ਸਾਲਾ ਨੌਜਵਾਨ ਤੇਜਿੰਦਰ ਸਿੰਘ ਦੀ ਇਟਲੀ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਰੋਸ਼ਨ ਸਿੰਘ ਦੇ ਅਨੁਸਾਰ, ਤੇਜਿੰਦਰ ਲਗਭਗ ਢਾਈ ਸਾਲ ਪਹਿਲਾਂ ਵਰਕ ਪਰਮਿਟ ‘ਤੇ ਇਟਲੀ ਗਿਆ ਸੀ ਅਤੇ ਬਰੌਨਾ ਕਸਬੇ ਵਿੱਚ ਰਹਿੰਦਾ ਸੀ। ਕੁਝ ਦਿਨ ਪਹਿਲਾਂ ਆਪਣਾ ਪੀਆਰ ਪ੍ਰਾਪਤ ਕਰਨ ਤੋਂ ਬਾਅਦ, […]

Continue Reading

ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਸੂਰਤ: ਇੱਕ ਨੌਜਵਾਨ ਔਰਤ ਦੀ ਕਹਾਣੀ ਜਿਸਨੇ ਪਿਆਰ ਲਈ ਸਭ ਕੁਝ ਕੁਰਬਾਨ ਕਰ ਦਿੱਤਾ ਸੀ, ਇੱਕ ਦੁਖਦਾਈ ਅੰਤ ਹੋਇਆ ਹੈ। ਜਿਸ ਆਦਮੀ ਲਈ ਉਸਨੇ ਆਪਣੇ ਮਾਪਿਆਂ, ਸਮਾਜ ਅਤੇ ਇੱਥੋਂ ਤੱਕ ਕਿ ਧਰਮ ਨੂੰ ਵੀ ਛੱਡ ਦਿੱਤਾ ਸੀ, ਬਾਅਦ ਵਿੱਚ ਉਸਦਾ ਕੱਟੜ ਦੁਸ਼ਮਣ ਬਣ ਗਿਆ। ਦਰਅਸਲ, ਉਸਦੀ ਕਿਸੇ ਹੋਰ ਔਰਤ ਨਾਲ ਇੰਸਟਾਗ੍ਰਾਮ ਗੱਲਬਾਤ ਨੂੰ ਲੈ ਕੇ […]

Continue Reading

ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ: ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੌਂਪੀ ਜ਼ਿੰਮੇਵਰੀ

ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਨੇ ਇਹ ਫੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਕੇਵਲ ਢਿੱਲੋਂ ਪੰਜਾਬ ਵਿੱਚ ਪਾਰਟੀ ਦਾ ਸਿੱਖ ਚਿਹਰਾ ਹੋਣਗੇ। ਪਹਿਲਾਂ, ਪਾਰਟੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਨਿਯੁਕਤ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਲੋਕ […]

Continue Reading