ਸਾਮਰਾਜੀ ਤੇ ਪੂੰਜੀਵਾਦੀ-ਜਗੀਰੂ ਲੁੱਟ, ਜਾਤੀ-ਪਾਤੀ ਤੇ ਲਿੰਗਕ ਜਬਰ ਤੇ ਵਿਤਕਰੇ ਦੇ ਖਾਤਮੇ ਲਈ ਜੂਝਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਪਾਸਲਾ
ਦਲਜੀਤ ਕੌਰ ਸ਼ਹੀਦ ਭਗਤ ਸਿੰਘ ਨਗਰ, 23 ਮਾਰਚ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ). ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਪ੍ਰਭਾਵਸ਼ਾਲੀ ਇਕੱਠ ਕਰਕੇ ਇਨਕਲਾਬੀ ਜੋਸ਼ ਓ ਖਰੋਸ਼ ਨਾਲ ਮਨਾਇਆ ਗਿਆ। ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਮੁੱਖ ਬੁਲਾਰੇ ਸਨ। ਆਪਣੇ ਸੰਬੋਧਨ ਰਾਹੀਂ ਸਾਥੀ ਪਾਸਲਾ ਨੇ ਸ਼ਹੀਦੀ ਦਿਹਾੜੇ ਨੂੰ […]
Continue Reading
