ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਖੱਤਰੀ ਸਭਾ ਨੇ ਕੀਤਾ ਯਾਦ ਦਿੱਤੀ ਨਿੱਘੀ ਸ਼ਰਧਾਂਜਲੀ
ਰਾਜੇਸ਼ ਕੋਛੜ ਮੋਗਾ – ਅੱਜ ਸ਼ਹੀਦੀ ਦਿਵਸ ਮੌਕੇ ਸਥਾਨਕ ਖੱਤਰੀ ਭਵਨ ਵਿੱਚ ਖੱਤਰੀ ਸਭਾ ਵੱਲੋਂ ਚੇਅਰਮੈਨ ਵਿਜੇ ਧੀਰ ਐਡਵੋਕੇਟ ਪ੍ਰਧਾਨ ਡਾਕਟਰ ਐਮ ਐਲ ਜੈਦਕਾ ਦੀ ਅਗਵਾਈ ਵਿੱਚ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਗਮ ਵਿੱਚ ਮਹਿਲਾ ਖੱਤਰੀ ਸਭਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਪ੍ਰਿੰਸੀਪਲ ਸੁਮਨ ਮਲਹੋਤਰਾ ਅਤੇ ਜਨਰਲ ਸਕੱਤਰ ਸੋਨੀਆ ਢੰਡ ਅਤੇ ਯੁਵਾ ਖੱਤਰੀ ਸਭਾ ਮੈਂਬਰਾਂ ਨੇ ਚੇਅਰਮੈਨ […]
Continue Reading
