CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਅਹਿਮ ਮੀਟਿੰਗ ਕਰਨਗੇ
ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਅਹਿਮ ਮੀਟਿੰਗ ਕਰਨਗੇ।ਫਸਲਾਂ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਉਕਤ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 1 ਵਜੇ […]
Continue Reading