News

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਦੀਆਂ ਅਸਾਮੀਆਂ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੀਆਂ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਕੂਲਾਂ ਵਾਸੇ ਪ੍ਰਿੰਸੀਪਲ ਅਤੇ ਟੀਚਿੰਗ ਅਸਾਮੀਆਂ ਭਰਨ ਲਈ […]

Continue Reading

ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ

ਜਲੰਧਰ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਵਰਿੰਦਰ ਘੁੰਮਣ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਚ ਕੀਤਾ ਗਿਆ। ਵਰਿੰਦਰ ਘੁੰਮਣ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਹੋਏ। ਉਨ੍ਹਾਂ ਨੂੰ ਅੰਤਿਮ ਵਿਦਾਈ […]

Continue Reading

ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ, 10 ਅਕਤੂਬਰ: ਦੇਸ਼ ਕਲਿਕ ਬਿਊਰੋ :ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਮਾਰੀਆ ਮਚਾਡੋ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਹੈ। ਉਸਨੇ ਵੈਨੇਜ਼ੁਏਲਾ ਵਿੱਚ ਲੋਕਤੰਤਰੀ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਤਾਨਾਸ਼ਾਹੀ ਤੋਂ ਲੋਕਤੰਤਰ ਵਿੱਚ ਸ਼ਾਂਤੀਪੂਰਨ ਤਬਦੀਲੀ ਲਿਆਉਣ ਲਈ ਲਗਾਤਾਰ ਲੜਾਈ ਲੜੀ ਹੈ। ਨੋਬਲ ਕਮੇਟੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਤਾਨਾਸ਼ਾਹੀ ਵੱਧ ਰਹੀ ਹੈ ਅਤੇ […]

Continue Reading

ਕਰਵਾ ਚੌਥ: ਪੰਜਾਬ ਦੇ ਪ੍ਰਮੁੱਖ ਸ਼ਹਿਰ ‘ਚ ਕਦੋਂ ਦਿੱਸੇਗਾ ਚੰਨ, ਪੜ੍ਹੋ ਵੇਰਵਾ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਅੱਜ ਪੂਰੇ ਭਾਰਤ ‘ਚ ਕਰਵਾ ਚੌਥ ਦਾ ਤਿਉਹਾਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਹਿੰਦੂ ਧਰਮ ਅਨੁਸਾਰ ਇਹ ਦਿਨ ਵਿਆਹੁਤਾ ਔਰਤਾਂ ਲਈ ਬਹੁਤ ਹੀ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦਿਨ ਸੁਹਾਗਣ ਔਰਤਾਂ 16 ਸ਼ਿੰਗਾਰ ਕਰਕੇ ਆਪਣੇ ਪਤੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਸੁਖੀ ਵਿਆਹੁਤਾ ਜੀਵਨ […]

Continue Reading

Gold-Silver Price : ਕਰਵਾ ਚੌਥ ਵਾਲੇ ਦਿਨ ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਵਾ ਚੌਥ ਮੌਕੇ ਗਹਿਣੇ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਦੀ ਗੱਲ ਹੈ। ਅੱਜ ਸੋਨੇ ਦੇ ਭਾਅ ਵਿੱਚ ਕਮੀ ਆਈ ਹੈ। ਸ਼ੁੱਕਰਵਾਰ ਨੂੰ ਬਾਜ਼ਾਰ ਵਿੱਚ ਸੋਨਾ ਸਸਤਾ ਹੋਇਆ ਹੈ, ਜਦੋਂ ਕਿ ਚਾਂਦੀ ਦੇ ਭਾਅ ਵਿੱਚ ਤੇਜ਼ੀ ਆਈ ਹੈ। 10 ਅਕਤੂਬਰ ਦੀ ਸਵੇਰ ਸਮੇਂ ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਲਿਮਿਟਡ […]

Continue Reading

ਪੰਜਾਬ ਦੇ ਇੱਕ ਪੋਲਟਰੀ ਫਾਰਮ ਤੋਂ ਪਟਾਕਿਆਂ ਤੇ ਵਿਸਫੋਟਕਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ, 3 ਗ੍ਰਿਫਤਾਰ

ਫਗਵਾੜਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ, ਐਸਬੀਐਸ ਨਗਰ ਜ਼ਿਲ੍ਹੇ ਦੇ ਮੇਹਲੀ ਪਿੰਡ (ਫਗਵਾੜਾ ਨੇੜੇ) ਦੇ ਇੱਕ ਪੋਲਟਰੀ ਫਾਰਮ ਤੋਂ ਪਟਾਕਿਆਂ ਅਤੇ ਵਿਸਫੋਟਕਾਂ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ। ਪੁਲਿਸ ਨੇ ਛਾਪੇਮਾਰੀ ਦੌਰਾਨ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਛਾਪੇਮਾਰੀ ਦੀ ਅਗਵਾਈ ਐਸਐਸਪੀ ਮਹਿਤਾਬ […]

Continue Reading

ਪੰਜਾਬ ਤੋਂ ਰਾਜ ਸਭਾ ਲਈ ਰਜਿੰਦਰ ਗੁਪਤਾ ਨੇ ਭਰੇ ਨਾਮਜ਼ਦਗੀ ਕਾਗਜ਼

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੀ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਬਨਾਯਾ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਰਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ […]

Continue Reading

ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚ ਅਧਿਆਪਕ ‘ਤੇ ਚਲਾਈਆਂ ਗੋਲੀਆਂ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਸਰਕਾਰੀ ਸਕੂਲ ‘ਚ ਪੜ੍ਹਾ ਰਹੇ ਇੱਕ ਅਧਿਆਪਕ ਨੂੰ ਗੋਲੀ ਮਾਰ ਦਿੱਤੀ ਗਈ ਹੈ। ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕਿਸੇ ਵੀ ਬੱਚੇ ਨੂੰ ਨੁਕਸਾਨ ਨਹੀਂ ਪਹੁੰਚਿਆ।ਇਹ ਗੋਲੀਬਾਰੀ ਦੀ ਘਟਨਾ ਫਰੀਦਕੋਟ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਜੰਡਵਾਲਾ ਸੰਧੂਆਂ ਦੇ ਸਰਕਾਰੀ ਮਿਡਲ ਸਕੂਲ ਵਿੱਚ ਵਾਪਰੀ।ਮੌਕੇ […]

Continue Reading

ਜ਼ਰੂਰੀ ਖ਼ਬਰ : ਭਲਕੇ 1 ਘੰਟਾ ਬੰਦ ਰਹਿਣਗੀਆਂ ਬੈਂਕਿੰਗ ਸੇਵਾਵਾਂ, UPI ਅਤੇ NEFT ਰਾਹੀਂ ਨਹੀਂ ਭੇਜੇ ਜਾ ਸਕਣਗੇ ਪੈਸੇ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੈਂਕ ਖਪਤਕਾਰਾਂ ਲਈ ਇਹ ਜ਼ਰੂਰੀ ਖ਼ਬਰ ਹੈ। ਖਾਸ ਕਰਕੇ ਉਨ੍ਹਾਂ ਲਈ ਜੋ UPI ਅਤੇ NEFT ਰਾਹੀਂ ਪੈਸੇ ਦਾ ਲੈਣ ਦੇਣ ਕਰਦੇ ਹਨ। ਭਲਕੇ 11 ਅਕਤੂਬਰ 2025 ਨੂੰ ਇਕ ਘੰਟੇ ਲਈ ਇਹ ਸੇਵਾਵਾਂ ਬੰਦ ਰਹਿਣਗੀਆਂ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਬੈਂਕ ਸਟੇਟ ਆਫ ਇੰਡੀਆ (SBI) ਨੇ ਆਪਣੇ […]

Continue Reading

SHO ਵਲੋਂ ਰੇਪ ਪੀੜਤਾ ਤੇ ਮਾਂ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਵਲੋਂ ਜਲੰਧਰ ਦੇ SSP ਨੂੰ ਨੋਟਿਸ

ਜਲੰਧਰ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਫਿਲੌਰ ਪੁਲਿਸ ਸਟੇਸ਼ਨ ਦੇ ਐਸਐਚਓ ਭੂਸ਼ਣ ਕੁਮਾਰ ਵੱਲੋਂ ਬਲਾਤਕਾਰ ਪੀੜਤਾ ਦੀ ਮਾਂ ਨੂੰ ਇਕੱਲੇ ਬੁਲਾਉਣ ਦੇ ਮਾਮਲੇ ਵਿੱਚ ਮਹਿਲਾ ਕਮਿਸ਼ਨ ਨੇ ਐਸਐਸਪੀ ਨੂੰ ਨੋਟਿਸ ਜਾਰੀ ਕੀਤਾ ਹੈ।ਕਮਿਸ਼ਨ ਨੇ ਕਿਹਾ ਕਿ ਬਲਾਤਕਾਰ ਪੀੜਤਾ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੀ ਬਜਾਏ, ਐਸਐਚਓ ਭੂਸ਼ਣ ਕੁਮਾਰ ਨੇ ਪੀੜਤਾ ਅਤੇ ਉਸਦੀ ਮਾਂ ਨਾਲ ਅਣਉਚਿਤ […]

Continue Reading