News

MP ਖਾਲਸਾ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਨਿੰਦਾ, SGPC ਤੋਂ ਫੈਸਲੇ ’ਤੇ ਪੁਨਰ ਵਿਚਾਰ ਦੀ ਮੰਗ

ਫ਼ਰੀਦਕੋਟ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।ਐਮਪੀ ਖਾਲਸਾ ਨੇ ਕਿਹਾ ਕਿ ਜਥੇਦਾਰ […]

Continue Reading

ਨਿਹੰਗ ਸਿੰਘ ਨੇ ਅਦਾਲਤ ‘ਚ ਮਹਿਲਾ ਜੱਜ ਸਾਹਮਣੇ ਕਿਰਪਾਨ ਤਾਣ ਕੇ ਮਾਰੇ ਲਲਕਾਰੇ

ਸਟਾਫ ਨੇ ਨਿਹੰਗ ਸਿੰਘ ਨੂੰ ਕਾਬੂ ਕਰਕੇ ਕੀਤਾ ਪੁਲਿਸ ਦੇ ਹਵਾਲੇਪਟਿਆਲਾ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿੱਚ ਬੀਤੇ ਦਿਨ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਨਿਹੰਗ ਸਿੰਘ ਨੇ ਮਹਿਲਾ ਜੱਜ ਦੇ ਅੱਗੇ ਅਚਾਨਕ ਆਪਣੀ ਕਿਰਪਾਨ ਤਾਣ ਦਿੱਤੀ। ਇਸ ਘਟਨਾ ਕਾਰਨ ਅਦਾਲਤੀ ਕਾਰਵਾਈ ਰੋਕਣੀ ਪਈ। ਮੌਕੇ ’ਤੇ ਮੌਜੂਦ ਸਟਾਫ ਨੇ ਨਿਹੰਗ […]

Continue Reading

ਦਿੱਲੀ ’ਚ ਕੇਜਰੀਵਾਲ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬੋਲੇ ਪੰਜਾਬ ‘ਆਪ’ ਆਗੂ

ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਅਹਿਮ ਮੀਟਿੰਗ ਦਿੱਲੀ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਹੋਈ ਹਾਰ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ […]

Continue Reading

ਨਕਲੀ IPS ਮਹਿਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਤਰਨਤਾਰਨ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਕੋਲ ਨਾਕੇਬੰਦੀ ਦੌਰਾਨ ਇੱਕ ਅਜਿਹਾ ਕੇਸ ਸਾਹਮਣੇ ਆਇਆ ਹੈ ਜਿਸ ਵਿਚ ਇੱਕ ਮਹਿਲਾ ਨੇ ਪੁਲਿਸ ਦੀ ਵਰਦੀ ਪਾ ਕੇ ਆਪਣੇ ਆਪ ਨੂੰ IPS ਅਧਿਕਾਰੀ ਦੱਸਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ।ਥਾਣਾ ਭਿੱਖੀਵਿੰਡ ਦੇ ਮੁਖੀ ਨੇ ਦੱਸਿਆ […]

Continue Reading

ਨਸ਼ੇ ‘ਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਹੰਗਾਮਾ, ਪਤਾ ਲੱਗਣ ‘ਤੇ ਅਫ਼ਸਰਾਂ ਨੇ ਤਿੰਨ ਦਾ ਕਰਵਾਇਆ ਮੈਡੀਕਲ

ਨਸ਼ੇ ‘ਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਹੰਗਾਮਾ, ਪਤਾ ਲੱਗਣ ‘ਤੇ ਅਫ਼ਸਰਾਂ ਨੇ ਤਿੰਨ ਦਾ ਕਰਵਾਇਆ ਮੈਡੀਕਲ  ਲੁਧਿਆਣਾ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਰਾਤ ਨੂੰ ਹੰਗਾਮਾ ਹੋ ਗਿਆ। ਸ਼ਰਾਬੀ ਪੁਲਿਸ ਵਾਲੇ ਨੇ ਆਪਣੀ ਕਾਰ ਹਸਪਤਾਲ ਦੇ ਡਿਵਾਈਡਰ ‘ਤੇ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ […]

Continue Reading

ਕਿਸਾਨ ਅੱਜ ਤੋਂ ਕਰਨਗੇ ਮਹਾਪੰਚਾਇਤਾਂ ਦੀ ਸ਼ੁਰੂਆਤ

ਕਿਸਾਨ ਅੱਜ ਤੋਂ ਕਰਨਗੇ ਮਹਾਪੰਚਾਇਤਾਂ ਦੀ ਸ਼ੁਰੂਆਤਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੇ ਵਿੱਚ ਕਿਸਾਨ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ […]

Continue Reading

ਗੁਆਟੇਮਾਲਾ ਵਿਖੇ ਬੱਸ ਪੁਲ ਤੋਂ ਨਾਲੇ ‘ਚ ਡਿੱਗੀ, 51 ਲੋਕਾਂ ਦੀ ਮੌਤ

ਗੁਆਟੇਮਾਲਾ ਵਿਖੇ ਬੱਸ ਪੁਲ ਤੋਂ ਨਾਲੇ ‘ਚ ਡਿੱਗੀ, 51 ਲੋਕਾਂ ਦੀ ਮੌਤਗੁਆਟੇਮਾਲਾ ਸਿਟੀ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਗੁਆਟੇਮਾਲਾ ਦੀ ਰਾਜਧਾਨੀ ਗੁਆਟੇਮਾਲਾ ਸਿਟੀ ਦੇ ਬਾਹਰਵਾਰ ਇੱਕ ਯਾਤਰੀ ਬੱਸ ਇੱਕ ਪੁਲ ਤੋਂ ਡਿੱਗ ਗਈ। ਇਸ ਘਟਨਾ ‘ਚ 51 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਬ੍ਰਿਗੇਡ ਅਧਿਕਾਰੀ ਐਡਵਿਨ ਵਿਲਾਗ੍ਰਾਨ ਮੁਤਾਬਕ ਕਈ ਵਾਹਨ ਆਪਸ ‘ਚ ਟਕਰਾ ਗਏ, […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਤੇ ਰਾਤ ਨੂੰ ਠੰਢ ਦੀ ਸਥਿਤੀ ਬਣੀ

ਪੰਜਾਬ ‘ਚ ਦਿਨ ਵੇਲੇ ਗਰਮੀ ਤੇ ਰਾਤ ਨੂੰ ਠੰਢ ਦੀ ਸਥਿਤੀ ਬਣੀਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਰਾਜ ਵਿੱਚ ਇਹ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 27.1 ਡਿਗਰੀ ਦਰਜ ਕੀਤਾ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ‘ਚ ਕਰਨਗੇ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਕਰਨਗੇ ਮੀਟਿੰਗਚੰਡੀਗੜ੍ਹ, 11 ਫਰਵਰੀ, ਦੇਸ਼ ਕਲਿਕ ਬਿਊਰੋ :‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।ਇਸ ਮੁਲਾਕਾਤ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਕੇਜਰੀਵਾਲ ਸਵੇਰੇ 11 ਵਜੇ ਕਪੂਰਥਲਾ ਹਾਊਸ ‘ਚ ਪੰਜਾਬ ਦੇ ਵਿਧਾਇਕਾਂ ਨਾਲ ਵਿਚਾਰ ਚਰਚਾ […]

Continue Reading

ਅੱਜ ਦਾ ਇਤਿਹਾਸ

11 ਫਰਵਰੀ 1966 ਨੂੰ ਤਾਸ਼ਕੰਦ ਵਿਖੇ Ex PM ਲਾਲ ਬਹਾਦੁਰ ਸ਼ਾਸਤਰੀ ਦੀ ਮੌਤ ਹੋ ਗਈ ਸੀਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਗੱਲ ਕਰਦੇ ਹਾਂ 11 ਫ਼ਰਵਰੀ ਦੇ […]

Continue Reading