News

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ […]

Continue Reading

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ […]

Continue Reading

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ […]

Continue Reading

ਮਾਘੀ ਮੇਲੇ ਸਬੰਧੀ DC ਅਤੇ SSP ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ […]

Continue Reading

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ […]

Continue Reading

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਚੰਡੀਗੜ੍ਹ, ਦਸੰਬਰ 31, ਦੇਸ਼ ਕਲਿੱਕ ਬਿਊਰੋ: ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ […]

Continue Reading

ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੋਦ ਨੂੰ ਗ੍ਰਿਫਤਾਰ ਕਰਨ ‘ਤੇ ਸਰਕਾਰ ਦੀ ਆਰਥੀ ਨੂੰ ਲਾਇਆ ਲਾਂਬੂ

ਮਾਨਸਾ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਪੰਜਾਬ ਸਟੂਡੈਂਟ ਯੂਨੀਅਨ ਦੀ ਜ਼ਿਲ੍ਹਾ ਕਨਵੀਨਰ ਅਰਵਿੰਦਰ ਆਜ਼ਾਦ ਨੇ ਕਿਹਾ ਕਿ ਬੀਤੇ ਕੱਲ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਸਰਕਾਰ ਦੀ ਸ਼ੈਅ ਤੇ ਪੰਜਾਬ ਦੀ ਸਪੈਸਲ ਪੁਲਿਸ ਤੇ ਸੀਆਈ ਸਟਾਫ ਨੇ ਗ੍ਰਿਫਤਾਰ ਕਰ ਲਿਆ […]

Continue Reading

ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨੂੰ ਚੋਲਾ ਚੜ੍ਹਾਉਂਦੇ ਸਮੇਂ 90 ਫੁੱਟ ਦੀ ਉਚਾਈ ‘ਤੇ ਫਸਿਆ ਨੌਜਵਾਨ

ਫਾਜ਼ਿਲਕਾ 31 ਦਸੰਬਰ: ਦੇਸ਼ ਕਲਿੱਕ ਬਿਊਰੋ: ਆਰਮੀ ਦੀ ਅਮੋਘ ਡਿਵੀਜ਼ਨ ਵੱਲੋਂ ਪਿੰਡ ਗਿੱਦੜਾਵਾਲੀ ਵਿਖ਼ੇ ਸਥਾਨਕ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਚੋਲਾ ਚੜਾਉਣ ਦੌਰਾਨ ਤਾਰ ਟੁੱਟਣ ਕਾਰਨ ਉੱਪਰ ਅਟਕੇ ਨੌਜਵਾਨ ਨੂੰ ਬਹੁਤ ਦਲੇਰੀ ਦੇ ਨਾਲ ਬਚਾਅ ਕਰਕੇ ਉਤਾਰਿਆ ਗਿਆ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਨਾ ਮਿਲੀ ਸੀ ਕਿ ਸਥਾਨਕ ਪਿੰਡ […]

Continue Reading

ਕੇਂਦਰ ਸਰਕਾਰ ਵੱਲੋਂ ਫਾਸਵਾਦੀ ਨੀਤੀਆਂ ਤਹਿਤ ਲੋਕਾਂ ਨੂੰ ਆਪਸ ਵਿੱਚ ਵੰਡਿਆ ਜਾ ਰਿਹਾ : ਸ਼ਮਸ਼ੇਰ ਦੂਲੋ

ਮੋਰਿੰਡਾ 30 ਦਸੰਬਰ (ਭਟੋਆ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਸ੍ਰੀ ਸ਼ਮਸ਼ੇਰ ਸਿੰਘ ਦੂਲੋ ਨੇ ਕੇਂਦਰ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੰਦੂ ਰਾਸ਼ਟਰ ਬਣਾਉਣ ਲਈ ਫਾਸਵਾਦੀ ਨੀਤੀਆਂ ਤਹਿਤ ਜਿੱਥੇ ਦੇਸ਼ ਦੇ ਵੱਖ ਵੱਖ ਵਰਗਾਂ ਨੂੰ ਆਪਸ ਵਿੱਚ ਵੰਡਿਆ ਜਾ ਰਿਹਾ ਹੈ ਉੱਥੇ ਹੀ ਦੇਸ਼ ਦੀ ਆਜ਼ਾਦੀ ਲਈ […]

Continue Reading

ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਮੁਕੇਸ਼ ਮਲੌਦ ਦੀ ਗੈਰਕਾਨੂੰਨੀ ਗ੍ਰਿਫਤਾਰੀ ਦੀ ਕੀਤੀ ਨਿੰਦਾ

-ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਦੀ ਤੁਰੰਤ ਰਿਹਾਈ ਅਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਬਠਿੰਡਾ 31 ਦਸੰਬਰ, ਦੇਸ਼ ਕਲਿੱਕ ਬਿਊਰੋ: ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਗਿਰਫ਼ਤਾਰੀ ਦੀ ਸਖ਼ਤ ਨਿੰਦਾ ਕਰਦੀ ਹੈ। ਪ੍ਰੋਫੈਸਰ ਜਗਮੋਹਣ ਸਿੰਘ ਜਰਨਲ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਤ […]

Continue Reading