News

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ  ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ  ਕੋਟਕਪੂਰਾ 9 ਫਰਵਰੀ , ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ […]

Continue Reading

NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਕੁਲਦੀਪ ਧਾਲੀਵਾਲ

ਪੰਜਾਬ ਸਰਕਾਰ ਵੱਲੋਂ NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 9 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ […]

Continue Reading

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ‘ਚ SC ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਚੰਡੀਗੜ, 9 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ […]

Continue Reading

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਸੂਬੇ […]

Continue Reading

ਪੰਜਾਬ ਦੇ 1927 ‘ਚੋਂ 850 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ: ਲੈਕਚਰਾਰ ਯੂਨੀਅਨ

ਮੋਹਾਲੀ: 9 ਫਰਵਰੀ, ਜਸਵੀਰ ਸਿੰਘ ਗੋਸਲ ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਨ ਜਿੰਨਾਂ ਵਿੱਚ ਲਗਭਗ 850 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ ਆਰਜੀ ਪ੍ਰਬੰਧ ਕਰਕੇ ਕੰਮ ਚਲਾਇਆ ਜਾ ਰਿਹਾ ਹੈ।ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ, ਸੀਨੀਅਰ ਸਲਾਹਕਾਰ ਸੁਖਦੇਵ ਸਿੰਘ ਰਾਣਾ ਅਤੇ ਸੂਬਾਈ ਆਗੂ ਸੰਜੀਵ ਕੁਮਾਰ,,ਰਵਿੰਦਰਪਾਲ ਸਿੰਘ, ਬਲਰਾਜ ਬਾਜਵਾ ਅਤੇ ਜਗਤਾਰ ਸਿੰਘ ਸੈਦੋਕੇ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ  ਦਲਜੀਤ ਕੌਰ  ਸੰਗਰੂਰ, 9 ਫਰਵਰੀ 2025: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਕਮੇਟੀ ਮੈਂਬਰਾਂ ਤੇ ਜਿਲ੍ਹਾ ਆਗੂਆਂ ਵੱਲੋਂ […]

Continue Reading

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ 

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ  ਦੋਸ਼ੀਆਂ ਨੂੰ ਫੜਨ ਅਤੇ ਭੰਨਤੋੜ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਦਲਜੀਤ ਕੌਰ  ਚੰਡੀਗੜ੍ਹ, 9 ਫਰਵਰੀ, 2025: ਬੀਤੇ ਦਿਨ ਪਿੰਡ ਚੰਦਭਾਨ (ਫਰੀਦਕੋਟ) ‘ਚ ਪੁਲਿਸ ਵੱਲੋਂ ਮਜ਼ਦੂਰਾਂ ਉਤੇ ਧਾੜਵੀਆਂ ਵਾਂਗ ਹੱਲਾ ਬੋਲ ਕੇ ਲਾਠੀਚਾਰਜ ਕਰਨ, ਉਨ੍ਹਾਂ ਦੇ ਕਈ […]

Continue Reading

ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗ

ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਿੱਲੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਹਿਲਾਂ ਅੱਜ ਭਾਜਪਾ ਆਗੂਆਂ ਦੀ ਗ੍ਰਹਿ ਮੰਤਰੀ ਅਮਿਤ ਸਾਹ ਦੇ ਘਰ ਮੀਟਿੰਗ ਹੋਈ। ਉੱਥੇ ਹੀ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਦੀ ਅੱਜ ਚਾਰ ਵਜੇ ਮੀਟਿੰਗ ਬੁਲਾ […]

Continue Reading

ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਨੇ ਮਾਪਿਆਂ ਦੇ ਹੱਕ ‘ਚ ਖੜਨ ਦਾ ਲਿਆ ਫੈਸਲਾ

ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਨੇ ਮਾਪਿਆਂ ਦੇ ਹੱਕ ‘ਚ ਖੜਨ ਦਾ ਲਿਆ ਫੈਸਲਾ ਧਰਨੇ ਪ੍ਰਦਰਸ਼ਨ ਕਰਨ ਦਾ ਦਿੱਤਾ ਕੇਡਰ ਨੂੰ ਸੱਦਾ, ਸਿੱਖਿਆ ਮੰਤਰੀ ਨੂੰ ਮਿਲਣ ਦਾ ਕੀਤਾ ਨਿਰਣਾ ਚੰਡੀਗੜ੍ਹ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਦੀ ਰਾਜ ਪੱਧਰੀ ਮੀਟਿੰਗ ਪਾਰਟੀ ਦੇ ਦਫਤਰ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਸ੍ਰ ਮਾਲਵਿੰਦਰ ਸਿੰਘ […]

Continue Reading

10ਵੀਂ ਪਾਸ ਨਾਬਾਲਗ ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਲੰਧਰ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ […]

Continue Reading