ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ: ਡਾ. ਜਗਦੀਸ਼ ਕੌਰ
ਦਲਜੀਤ ਕੌਰ ਲਹਿਰਾਗਾਗਾ, 18 ਮਾਰਚ, 2025: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਨਵ-ਸਿਰਜਣਾ ਮੁਹਿੰਮ ਤਹਿਤ ਸੀਬਾ ਸਕੂਲ, ਲਹਿਰਾਗਾਗਾ ਵਿਖੇ ਸਾਹਿਤਕ-ਸਮਾਰੋਹ ਦਾ ਆਯੋਜਨ ਕੀਤਾ ਗਿਆ। ਡਾ. ਜਗਦੀਸ਼ ਕੌਰ ਨੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਭਾਸ਼ਣ ਦੌਰਾਨ ਬੋਲਦਿਆਂ ਕਿਹਾ ਕਿ ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ ਸਨ। […]
Continue Reading
