News

ਅੱਜ ਫਿਰ ਮਿਲੀ ਸਕੂਲਾਂ ‘ਚ ਬੰਬ ਹੋਣ ਦੀ ਧਮਕੀ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆ

ਅੱਜ ਫਿਰ ਮਿਲੀ ਸਕੂਲਾਂ ‘ਚ ਬੰਬ ਹੋਣ ਦੀ ਧਮਕੀ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਸਵੇਰੇ ਪੂਰਬੀ ਦਿੱਲੀ ਦੇ ਸ਼ਿਵ ਨਾਦਰ ਅਤੇ ਨੋਇਡਾ ਦੇ ਐਲਕਨ ਸਕੂਲ ਨੂੰ ਬੰਬ ਹੋਣ ਦੀ ਧਮਕੀ ਮਿਲੀ ਸੀ। ਸੂਚਨਾ ਮਿਲਣ ’ਤੇ ਪੁਲੀਸ ਨੇ ਡੌਗ ਸਕੁਐਡ ਨਾਲ ਦੋਵਾਂ ਸਕੂਲਾਂ ’ਚ ਪਹੁੰਚ ਕੇ ਜਾਂਚ […]

Continue Reading

ਹੁਣ ਡੱਲੇਵਾਲ ਬਣੇ ਕਿਸਾਨਾਂ ਦਾ ਆਈਕੋਨ

ਹੁਣ ਡੱਲੇਵਾਲ ਬਣੇ ਕਿਸਾਨਾਂ ਦਾ ਆਈਕੋਨਢਾਬੀ ਗੁੱਜਰਾਂ: 7 ਫਰਵਰੀ, ਦੇਸ਼ ਕਲਿੱਕ ਬਿਓਰੋਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 74ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨ ਆਗੂ ਡੱਲੇਵਾਲ ਹੁਣ ਕਿਸਾਨਾਂ ਦਾ ਆਈਕੋਨ ਬਣ ਰਹੇ ਹਨ।ਕਿਸਾਨਾਂ ਨੇ ਵਿਆਹ ਵਾਲੇ ਕਾਰਡਾਂ ‘ਤੇ ਕਿਸਾਨ ਆਗੂ ਡੱਲੇਵਾਲ ਦੀ ਫੋਟੋ ਲਾਉਣੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ […]

Continue Reading

ਰੈਪੋ ਰੇਟ ‘ਤੇ ਅੱਜ ਆਵੇਗਾ RBI ਦਾ ਫੈਸਲਾ, ਕਟੌਤੀ ਸੰਭਵ

ਰੈਪੋ ਰੇਟ ‘ਤੇ ਅੱਜ ਆਵੇਗਾ RBI ਦਾ ਫੈਸਲਾ, ਕਟੌਤੀ ਸੰਭਵ ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਆਰਬੀਆਈ ਦੀ ਮੁਦਰਾ ਕਮੇਟੀ ਨੀਤੀ ਦੀ ਤਿੰਨ ਦਿਨਾਂ ਬੈਠਕ ਦਾ ਫੈਸਲਾ ਅੱਜ ਸ਼ੁੱਕਰਵਾਰ ਨੂੰ ਆਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਰੈਪੋ ਰੇਟ ‘ਚ 0.25 ਫੀਸਦੀ ਦੀ ਕਮੀ ਹੋ ਸਕਦੀ ਹੈ। ਫਿਲਹਾਲ ਇਹ 6.5 ਫੀਸਦੀ ‘ਤੇ […]

Continue Reading

ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ

ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਹੰਗਾਮਾ ਕਰ ਸਕਦੀ ਹੈ। ਵੀਰਵਾਰ ਨੂੰ ਵੀ ਵਿਰੋਧੀ ਸੰਸਦ […]

Continue Reading

ਅਦਾਲਤ ਵਲੋਂ ਸੋਨੂੰ ਸੂਦ ਦੀ ਗ੍ਰਿਫ਼ਤਾਰੀ ਦਾ ਵਰੰਟ ਜਾਰੀ

ਅਦਾਲਤ ਵਲੋਂ ਸੋਨੂੰ ਸੂਦ ਦੀ ਗ੍ਰਿਫ਼ਤਾਰੀ ਦਾ ਵਰੰਟ ਜਾਰੀ ਲੁਧਿਆਣਾ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਕੋਰਟ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ।ਇਸ ਤੋਂ ਬਾਅਦ ਲੁਧਿਆਣਾ ਦੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 7 ਫਰਵਰੀ 1915 ਨੂੰ ਰੇਲਵੇ ਸਟੇਸ਼ਨ ਨੂੰ ਚਲਦੀ ਰੇਲਗੱਡੀ ਤੋਂ ਭੇਜਿਆ ਗਿਆ ਪਹਿਲਾ ਵਾਇਰਲੈੱਸ ਸੁਨੇਹਾ ਮਿਲਿਆ ਸੀਚੰਡੀਗੜ੍ਹ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 7 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੫ ਮਾਘ (ਸੰਮਤ ੫੫੬ ਨਾਨਕਸ਼ਾਹੀ)07-02-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ […]

Continue Reading

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ  ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ  ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜਮੀਨ ਮਾਲਕਾਂ ਲਈ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 11 ਫਰਵਰੀ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 11 ਫਰਵਰੀ ਦੀ ਛੁੱਟੀ ਦਾ ਐਲਾਨ ਜਲੰਧਰ: 6 ਫਰਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ 11 ਫਰਵਰੀ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ […]

Continue Reading

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਕੀਤੇ ਜਾਣਗੇ ਸਥਾਪਤ: ਬਾਗਬਾਨੀ ਮੰਤਰੀ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਕੀਤੇ ਜਾਣਗੇ ਸਥਾਪਤ: ਬਾਗਬਾਨੀ ਮੰਤਰੀ ਮੰਤਰੀ ਨੇ ਵਿਭਾਗੀ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਮਾਨ ਸਰਕਾਰ ਵੱਲੋਂ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਕਾਸ਼ਤਕਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਉਪਰਾਲਾ ਚੰਡੀਗੜ, 6 ਫਰਵਰੀ, ਦੇਸ਼ ਕਲਿੱਕ […]

Continue Reading