News

5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ : ਬਲਵਿੰਦਰ ਸਿੰਘ ਭੂੰਦੜ

ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ […]

Continue Reading

25 PCS ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਵੱਖ ਵੱਖ ਜ਼ਿਲ੍ਹਿਆਂ ‘ਚ ਲਾਇਆ ਵਾਧੂ ਸਹਾਇਕ ਕਮਿਸ਼ਨਰ

25 PCS ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਵੱਖ ਵੱਖ ਜ਼ਿਲ੍ਹਿਆਂ ‘ਚ ਲਾਇਆ ਵਾਧੂ ਸਹਾਇਕ ਕਮਿਸ਼ਨਰਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ 25 PCS ਤਰੱਕੀ ਤੋਂ ਬਾਅਦ ਅਧਿਕਾਰੀਆਂ ਨੂੰ ਟ੍ਰੇਨਿੰਗ ਲਈ ਵੱਖ ਵੱਖ ਜ਼ਿਲ੍ਹਿਆਂ ‘ਚ ਵਾਧੂ ਸਹਾਇਕ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ।

Continue Reading

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਚੰਡੀਗੜ, 6 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ 05.02.2025 ਨੂੰ ਜਾਰੀ ਆਪਣੇ ਪੱਤਰ ਰਾਹੀਂ ਦੱਸਿਆ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਵੱਲੋਂ ਜ਼ਿਲਿਆਂ ਵਿੱਚ ਵੋਟਰ ਸੂਚੀਆਂ ਵਿੱਚ ਸੋਧ/ ਅਪਡੇਸ਼ਨ ਕਰਨ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 6 ਫਰਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ […]

Continue Reading

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਨਾਲ ਮੁਲਾਕਾਤ ਕੀਤੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ ਚੰਡੀਗੜ੍ਹ […]

Continue Reading

ਭਿਆਨਕ ਸੜਕ ਹਾਦਸੇ ’ਚ 8 ਲੋਕਾਂ ਦੀ ਮੌਤ

ਜੈਪੁਰ, 6 ਫਰਵਰੀ, ਦੇਸ਼ ਕਲਿੱਕ ਬਿਓਰੋ : ਰੋਡਵੇਜ਼ ਬੱਸ ਦਾ ਟਾਇਰ ਫੱਟਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 6 ਹੋਰ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਏ। ਜੈਪੁਰ ਦੇ ਦੁਦੂ ਵਿੱਚ ਐਨਐਚ-48 ਉਤੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਰੋਡਵੇਜ਼ ਬੱਸ ਜੈਪੁਰ ਤੋਂ ਅਜਮੇਰ ਜਾ ਰਹੀ ਸੀ। ਇਸ ਦੌਰਾਨ […]

Continue Reading

ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ -, ਦੇਸ਼ ਨੂੰ ਪੋਟਾਸ਼ ਦੇ ਆਯਾਤ ਤੋਂ ਮਿਲੇਗੀ ਰਾਹਤ, ਪੰਜਾਬ ਦੇਸ਼ ਦੀਆਂ ਜਰੂਰਤਾਂ ਦੀ ਕਰੇਗਾ ਪੂਰਤੀ -ਸੂਬੇ ਨੂੰ ਮਿਲੇਗੀ ਰੌਇਲਟੀ, ਪਰ ਜਮੀਨਾਂ ਅਕਵਾਇਰ ਨਹੀਂ ਹੋਣਗੀਆਂ ਫਾਜ਼ਿਲਕਾ: 6 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ […]

Continue Reading

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ ਨੂੰ ਮਿਲਿਆ ਵੱਡਾ ਹੁੰਗਾਰਾ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ ਨੂੰ ਮਿਲਿਆ ਵੱਡਾ ਹੁੰਗਾਰਾ *ਵੱਡੀ ਗਿਣਤੀ ਵਿਚ ਮਾਪਿਆਂ ਨੇ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੇ ਨਤੀਜੇ ਅਤੇ ਉਨ੍ਹਾਂ ਦੇ ਹੋਰ ਪੱਖਾਂ ਬਾਰੇ ਜਾਣਕਾਰੀ ਹਾਸਲ ਕੀਤੀ ਮਾਨਸਾ, 06 ਫਰਵਰੀ: ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ […]

Continue Reading

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ ਕਿਹਾ,  ਬਲੂਆਣਾ ਹਲਕੇ ਵਿੱਚ 30 ਕਰੋੜ ਰੁਪਏ ਨਾਲ ਬਣੀਆਂ ਪੰਜ ਮਾਈਨਰਾਂ ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ […]

Continue Reading

ਸੀਨੀਅਰ ਆਈ ਏ ਐਸ ਅਧਿਕਾਰੀ ਨੂੰ ਦਿੱਤਾ PSPCL ਦੇ ਸੀ ਐਮ ਡੀ ਦਾ ਵਾਧੂ ਚਾਰਜ

ਸੀਨੀਅਰ ਆਈ ਏ ਐਸ ਅਧਿਕਾਰੀ ਨੂੰ ਦਿੱਤਾ PSPCL ਦੇ ਸੀ ਐਮ ਡੀ ਦਾ ਵਾਧੂ ਚਾਰਜ ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਸਕੱਤਰ ਊਰਜਾ ਅਜੋਏ ਕੁਮਾਰ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) […]

Continue Reading