News

ਤਿੰਨ ਦਿਨਾਂ ਰਾਏਸੀਨਾ ਡਾਇਲਾਗ ਸਮਾਗਮ ਅੱਜ ਤੋਂ ਸ਼ੁਰੂ, 125 ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ,PM ਮੋਦੀ ਕਰਨਗੇ ਉਦਘਾਟਨ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :RAISINA Dialogue 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਰਾਏਸੀਨਾ ਡਾਇਲਾਗ ਦੇ 10ਵੇਂ ਸਮਾਗਮ ਦਾ ਉਦਘਾਟਨ ਕਰਨਗੇ। ਇਹ ਸਮਾਗਮ 17 ਤੋਂ 19 ਮਾਰਚ ਤੱਕ ਚੱਲੇਗਾ।ਇਸ ਸਮਾਗਮ ਵਿੱਚ ਅੰਤਰਰਾਸ਼ਟਰੀ ਭਾਈਚਾਰੇ ਨੂੰ ਦਰਪੇਸ਼ ਸਭ ਤੋਂ ਵੱਡੇ ਅਤੇ ਚੁਣੌਤੀਪੂਰਨ ਮੁੱਦਿਆਂ ‘ਤੇ ਚਰਚਾ ਕਰਨ ਲਈ ਵਿਸ਼ਵ ਦੇ ਨੇਤਾ ਅਤੇ ਮਾਹਰ ਇਕੱਠਾ […]

Continue Reading

ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਹੰਗਾਮਾ ਹੋਣ ਦੇ ਆਸਾਰ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੈਸ਼ਨ ਦੇ ਪਿਛਲੇ ਤਿੰਨ ਦਿਨ ਹੰਗਾਮਾ ਭਰਪੂਰ ਰਹੇ। ਤਿੰਨੋਂ ਦਿਨ ਡੀਐਮਕੇ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਅਤੇ ਤਿੰਨ ਭਾਸ਼ਾਈ ਨੀਤੀ ਨੂੰ ਲੈ ਕੇ ਕਾਫੀ ਹੰਗਾਮਾ ਕੀਤਾ। ਅੱਜ ਵੀ ਇਸ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।ਬਜਟ ਸੈਸ਼ਨ ਦੇ […]

Continue Reading

ਪੰਜਾਬ ‘ਚ ਹੁਣ ਗਰਮੀ ਦਿਖਾਵੇਗੀ ਤੇਵਰ, ਮਾਰਚ ਮਹੀਨੇ ‘ਚ 46 ਫੀਸਦੀ ਘੱਟ ਮੀਂਹ ਪਿਆ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਸੁਸਤ ਪੈਣ ਤੋਂ ਬਾਅਦ ਪੰਜਾਬ ‘ਚ ਇਸ ਦਾ ਅਸਰ ਖਤਮ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਹੀਂ ਪਿਆ ਅਤੇ ਧੁੱਪ ਨਿਕਲੀ। ਜਿਸ ਤੋਂ ਬਾਅਦ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, […]

Continue Reading

ਅੱਜ ਦਾ ਇਤਿਹਾਸ

17 ਮਾਰਚ, 1942 ਨੂੰ ਅਮਰੀਕਾ ਦੇ ਰਾਸ਼ਟਰਪਤੀ ਫ੍ਰੈਂਕਲਿਨ ਡੀ. ਰੂਜ਼ਵੈਲਟ ਨੇ ਨੈਸ਼ਨਲ ਗੈਲਰੀ ਆਫ਼ ਆਰਟ ਰਾਸ਼ਟਰ ਨੂੰ ਸਮਰਪਿਤ ਕੀਤੀ ਸੀਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 17 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ […]

Continue Reading

Severe heatwave Alert: ਕਈ ਸੂਬਿਆਂ ਵਿੱਚ ਪਾਰਾ 40 ਡਿਗਰੀ ਤੋਂ ਪਾਰ

ਨਵੀਂ ਦਿੱਲੀ: 16 ਮਾਰਚ, ਦੇਸ਼ ਕਲਿੱਕ ਬਿਓਰੋSevere heatwave Alert: ਭਾਰਤ ਦੇ ਕਈ ਰਾਜਾਂ ਵਿੱਚ ਮਾਰਚ ਮਹੀਨੇ ਵਿੱਚ ਹੀ ਗਰਮੀ ਬਹੁਤ ਜ਼ਿਆਦਾ ਵਧ ਗਈ ਹੈ। ਝਾਰਖੰਡ, ਕਰਨਾਟਕ, ਪੱਛਮੀ ਬੰਗਾਲ, ਓਡੀਸ਼ਾ ਅਤੇ ਮਹਾਰਾਸ਼ਟਰ ਸੂਬਿਆਂ ਵਿੱਚ ਗਰਮੀ ਦੀ ਲਹਿਰ ਤੇਜ਼ ਹੋ ਗਈ ਹੈ, ਜਿਸ ਕਾਰਨ ਤਾਪਮਾਨ ਆਮ ਪੱਧਰ ਤੋਂ ਕਾਫ਼ੀ ਵੱਧ ਗਿਆ ਹੈ।ਝਾਰਖੰਡ ਦੇ ਸੱਤ ਜ਼ਿਲ੍ਹਿਆਂ ਵਿੱਚ ਤਾਪਮਾਨ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਪਿੰਡਾਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਮਾਰਚ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਦੇ ਬਾਸ਼ਿੰਦਿਆਂ ਨੂੰ ਪਟਿਆਲਾ ਕੀ ਰਾਓ ਨਦੀ ’ਤੇ ਪੰਜ ਹਾਈ ਲੈਵਲ ਪੁਲਾਂ ਦੀ ਸ਼ੁਰੂਆਤ ਕਰਵਾ ਕੇ ਵੱਡਾ ਤੋਹਫ਼ਾ ਦਿੱਤਾ ਗਿਆ।ਐਮ ਐਲ ਏ […]

Continue Reading

 ‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

* ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 16 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ […]

Continue Reading

ਅਜਾਇਬ ਸਿੰਘ ਰਟੋਲਾਂ ਦੀ ਬੇਵਕਤ ਮੌਤ ‘ਤੇ ਵੱਖ-ਵੱਖ ਆਗੂਆਂ ਵੱਲੋਂ ਅਫਸੋਸ ਦਾ ਪ੍ਰਗਟਾਵਾ

ਅੰਤਿਮ ਅਰਦਾਸ 18 ਮਾਰਚ ਨੂੰ ਰਟੋਲਾਂ (ਸੰਗਰੂਰ) ਵਿਖੇ ਹੋਵੇਗੀ ਦਲਜੀਤ ਕੌਰ  ਲਹਿਰਾਗਾਗਾ, 16 ਮਾਰਚ, 2025: ਸਭਿਆਚਾਰਕ ਸਭਾ ਅਤੇ ਲੋਕ ਨਾਟਕ ਮੰਡਲੀ ਲਹਿਰਾਗਾਗਾ ਦੇ ਮੁੱਢਲੇ ਮੈਂਬਰ ਅਜਾਇਬ ਸਿੰਘ ਰਟੋਲਾ਼ਂ ਦੀ ਬੇਵਕਤ ਮੌਤ ਉੱਤੇ ਅਫਸੋਸ ਪ੍ਰਗਟ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ, ਮਾਲਵਾ ਹੇਕ ਦੇ ਸੰਚਾਲਕ ਜਗਦੀਸ਼ ਪਾਪੜਾ, ਤਰਕਸ਼ੀਲ ਸੁਸਾਇਟੀ ਦੇ ਆਗੂ ਨਾਇਬ ਸਿੰਘ […]

Continue Reading

‘ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ’ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਵੱਲ ਮਾਰਚ ‘ਚ ਸ਼ਮੂਲੀਅਤ ਦਾ ਐਲਾਨ

ਦਲਜੀਤ ਕੌਰ  ਜਲੰਧਰ, 16 ਮਾਰਚ, 2025: ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਅਤੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ‘ਤੇ ਅਧਾਰਿਤ ‘ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਕਨਵੀਨਰ ਲਖਵਿੰਦਰ ਕੌਰ ਫਰੀਦਕੋਟ ਅਤੇ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ, ਜਿਸ ਵਿੱਚ ਮਮਤਾ ਸ਼ਰਮਾਂ, ਸਰਬਜੀਤ ਕੌਰ ਮਚਾਕੀ, ਰਮਨਜੀਤ ਕੌਰ ਮੁਕਤਸਰ, […]

Continue Reading