ਸਰਕਾਰੀ ਸਕੂਲ ਦੇ ਅਧਿਆਪਕ ਨੇ ਕੁਝ ਹੀ ਸਾਲਾਂ ’ਚ ਬਣਾਈ 8.36 ਕਰੋੜ ਦੀ ਜਾਇਦਾਦ, ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
ਨਵੀਂ ਦਿੱਲੀ, 6 ਫਰਵਰੀ, ਦੇਸ਼ ਕਲਿੱਕ ਬਿਓਰੋ ; ਸਰਕਾਰੀ ਸਕੂਲ ਦੇ ਅਧਿਆਪਕ ਨੇ ਕੁਲ 27 ਸਾਲ ਵਿੱਚ ਆਪਣੀ ਕਰੋੜਾਂ ਰੁਪਏ ਦੀ ਸੰਪਤੀਆਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਜਦੋਂ EOW ਨੇ ਛਾਪਾ ਮਾਰਿਆ ਤਾਂ ਘਰ ਵਿਚੋਂ ਲੱਖਾਂ ਰੁਪਏ ਨਗਦ ਮਿਲੇ ਹਨ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿਚੋਂ ਹੋਈ ਰੇਡ ਤੋਂ ਬਾਅਦ ਸਾਹਮਣੇ ਆਇਆ ਹੈ। […]
Continue Reading
