News

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਮਿਲੀ ਅੰਡਰਵਰਲਡ ਤੋਂ ਧਮਕੀ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਭਾਰਤੀ ਕ੍ਰਿਕਟਰ ਰਿੰਕੂ ਸਿੰਘ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਰਿੰਕੂ ਸਿੰਘ ਨੂੰ ਮੋਸਟ ਵਾਂਟੇਡ ਦਾਊਦ ਇਬਰਾਹਿਮ ਦੇ ਗਿਰੋਹ, ਜਿਸਨੂੰ ‘ਡੀ ਕੰਪਨੀ’ ਵਜੋਂ ਜਾਣਿਆ ਜਾਂਦਾ ਹੈ ਨੇ ਧਮਕੀ ਦਿੱਤੀ ਸੀ। ਦੱਸ ਦਈਏ ਕਿ ਇਹ ਧਮਕੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਨੂੰ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਬਲਾਤਕਾਰ ਦੇ ਮਾਮਲੇ ‘ਚ ਮੁਲਜ਼ਮ ਹਾਈਕੋਰਟ ਵੱਲੋਂ ਬਰੀ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਇੱਕ ਨੌਜਵਾਨ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਅਪ੍ਰੈਲ 2022 ਦਾ ਅੰਮ੍ਰਿਤਸਰ ਤੋਂ ਹੈ, ਜਿੱਥੇ ਪੀੜਤਾ ਨੇ ਦੋਸ਼ੀ ਵਿਰੁੱਧ ਐਫਆਈਆਰ ਦਰਜ ਕਰਵਾਈ ਸੀ। ਦੋਸ਼ੀ ‘ਤੇ ਦੋਸ਼ ਸੀ ਕਿ ਉਹ ਉਸਨੂੰ ਇੱਕ ਹੋਟਲ ਵਿੱਚ ਲੈ ਗਿਆ, […]

Continue Reading

ਘਰੇਲੂ ਝਗੜੇ ਤੋਂ ਬਾਅਦ ਔਰਤ ਨੇ ਸੁੱਤੇ ਪਤੀ ‘ਤੇ ਪਾਇਆ ਉਬਲਦਾ ਤੇਲ, ਜ਼ਖ਼ਮਾਂ ‘ਤੇ ਛਿੜਕੀਆਂ ਲਾਲ ਮਿਰਚਾਂ, ਹਾਲਤ ਗੰਭੀਰ

ਅੰਬੇਡਕਰ ਨਗਰ ਇਲਾਕੇ ਵਿੱਚ ਘਰੇਲੂ ਝਗੜੇ ਤੋਂ ਬਾਅਦ, ਇੱਕ ਔਰਤ ਨੇ ਆਪਣੇ ਸੁੱਤੇ ਪਏ ਪਤੀ ‘ਤੇ ਉਬਲਦਾ ਤੇਲ ਪਾ ਦਿੱਤਾ ਅਤੇ ਫਿਰ ਉਸਦੇ ਜ਼ਖ਼ਮਾਂ ‘ਤੇ ਲਾਲ ਮਿਰਚ ਪਾਊਡਰ ਛਿੜਕ ਦਿੱਤਾ। ਨਵੀਂ ਦਿੱਲੀ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਅੰਬੇਡਕਰ ਨਗਰ ਇਲਾਕੇ ਵਿੱਚ ਘਰੇਲੂ ਝਗੜੇ ਤੋਂ ਬਾਅਦ, ਇੱਕ ਔਰਤ ਨੇ ਆਪਣੇ ਸੁੱਤੇ ਪਏ ਪਤੀ ‘ਤੇ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੌਨਾ ਵਿਖੇ ਸਸਕਾਰ, ਨਾਮਵਰ ਅਦਾਕਾਰ ਪਹੁੰਚੇ

ਜਗਰਾਓਂ, 9 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਵਿਖੇ ਕੀਤਾ ਗਿਆ।ਉਨ੍ਹਾਂ ਦੇ ਪੁੱਤਰ ਦਿਲਾਵਰ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਦੇ ਗੁਰਦੁਆਰੇ ਲਿਜਾਇਆ ਗਿਆ ਹੈ। ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ ‘ਤੇ ਸਰਕਾਰੀ […]

Continue Reading

ਬੱਸ ’ਚ ਔਰਤਾਂ ਹੋਈਆਂ ਜੁੰਡਮ-ਜੁੰਡੀ, ਦੇਖੋ ਵੀਡੀਓ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੱਸ ਵਿੱਚ ਔਰਤਾਂ ਦੇ ਆਪਸੀ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋ ਰਹੀ ਹੈ। ਦੋ ਔਰਤਾਂ ਸਫਰ ਦੌਰਾਨ ਇਕ ਦੂਜੇ ਦੇ ਵਾਲ ਪੁੱਟਣ ਉਤੇ ਉਤਰ ਆਈਆਂ। ਇਕ ਏਸੀ ਬੱਸ ਵਿੱਚ ਦੋ ਔਰਤਾਂ ਵਿੱਚ ਲੜਾਈ ਹੋ ਗਈ ਅਤੇ ਲੜਾਈ ਇਸ ਤਰ੍ਹਾਂ ਹੋਈ ਕਿ ਇਕ ਦੂਜੀ ਦੇ ਵਾਲ […]

Continue Reading

PPSC ਨੇ ਕੱਢੀਆਂ ਅਸਾਮੀਆਂ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੀਪੀਐਸਸੀ ਵੱਲੋਂ 3 ਨਵੰਬਰ 2025 ਤੱਕ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਜ਼ਿਲ੍ਹਾ ਡੀਫੈਂਸ ਸਰਵਿਸ ਵੈਲਫੇਅਰ (ਗਰੁੱਪ ਏ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਹ ਵੀ ਪੜ੍ਹੋ : ਕੇਂਦਰ ਸਰਕਾਰ […]

Continue Reading

CM ਭਗਵੰਤ ਮਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ

ਜਗਰਾਓਂ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ (9 ਅਕਤੂਬਰ) ਲੁਧਿਆਣਾ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੂਰ ਸਰਕਾਰੀ ਸਕੂਲ ਦੇ ਨਾਲ ਲੱਗਦੇ ਮੈਦਾਨ ਵਿੱਚ ਕੀਤਾ ਜਾਵੇਗਾ। ਉੱਥੇ ਇੱਕ ਯਾਦਗਾਰ ਵੀ ਬਣਾਈ ਜਾ […]

Continue Reading

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।

Continue Reading

ਤਿਉਹਾਰਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 2.5 ਕਿਲੋ RDX ਸਣੇ ਦੋ ਗ੍ਰਿਫ਼ਤਾਰ

ਪੁਲਿਸ ਨੇ 2.5 ਕਿਲੋ ਆਰਡੀਐਕਸ ਫੜਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਵਜੋਂ ਹੋਈ ਹੈ। ਜਲੰਧਰ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਪੁਲਿਸ ਨੇ 2.5 ਕਿਲੋ ਆਰਡੀਐਕਸ ਫੜਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਗੁਰਜਿੰਦਰ […]

Continue Reading