News

ਹਿਮਾਚਲ ‘ਚ ਭੂਚਾਲ ਦੇ ਝਟਕੇ

ਚੰਡੀਗੜ੍ਹ: 14 ਮਾਰਚ, ਦੇਸ਼ ਕਲਿੱਕ ਬਿਓਰੋਹਿਮਾਚਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਸੀ।ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਸ਼ੁੱਕਰਵਾਰ ਸਵੇਰੇ ਲੱਦਾਖ ਦੇ ਕਾਰਗਿਲ ਵਿੱਚ 5.2 ਤੀਬਰਤਾ ਦਾ ਭੂਚਾਲ ਆਇਆ, ਜਿਸਦੇ ਨਾਲ ਜੰਮੂ ਅਤੇ ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 2.50 ਵਜੇ 15 ਕਿਲੋਮੀਟਰ ਦੀ ਡੂੰਘਾਈ […]

Continue Reading

ਪੰਜਾਬ ’ਚ 4 ਸਾਲਾ ਲੜਕੀ ਨਾਲ ਬਲਾਤਕਾਰ

ਮਾਨਸਾ, 14 ਮਾਰਚ, ਦੇਸ਼ ਕਲਿੱਕ ਬਿਓਰੋ : ਮਾਨਸਾ ਜ਼ਿਲ੍ਹੇ ਤੋਂ ਇਕ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ 4 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੈ। ਮਾਨਸਾ ਦੇ ਪਿੰਡ ਕਿਸ਼ਨਗੜ੍ਹ ਫਰਮਾਹੀ ਵਿੱਚ ਇਕ 25 ਸਾਲਾ ਨੌਜਵਾਨ ਨੇ 4 ਸਾਲਾ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਗੁਆਂਢ ਵਿੱਚ ਹੀ ਰਹਿਣ ਵਾਲੇ ਨੌਜਵਾਨ ਨੇ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ […]

Continue Reading

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਤਿੰਨ ਜ਼ਖਮੀ

ਬਠਿੰਡਾ, 14 ਮਾਰਚ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਾਲਿਆਂਵਾਲੀ ਦਾ ਇਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗਾਜੀ ਦੀ ਕਾਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਹੋਰ […]

Continue Reading

ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ  ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 14 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ […]

Continue Reading

ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਫਾਜ਼ਿਲਕਾ 14 ਮਾਰਚ, ਦੇਸ਼ ਕਲਿੱਕ ਬਿਓਰੋਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸਨੂੰ ਅਨੇਕਾ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਹ ਪ੍ਰੋਜੈਕਟ ਦੀ ਤਾਰੀਫ ਕਰਦਿਆਂ ਦੱਸਦੀ ਹੈ ਕਿ ਪੰਜਾਬ ਸਰਕਾਰ […]

Continue Reading

ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ

ਫਰੀਦਕੋਟ: 14 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ […]

Continue Reading

e-KYC ਤੋਂ ਬਾਅਦ ਹੀ ਮਿਲੇਗਾ ਡਿੱਪੂ ਤੋਂ ਰਾਸ਼ਨ

ਚੰਡੀਗੜ੍ਹ, 14 ਮਾਰਚ, ਦੇਸ਼ ਕਲਿੱਕ ਬਿਓਰੋ : ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ […]

Continue Reading

ਚੰਡੀਗੜ੍ਹ ’ਚ ਵੱਡਾ ਹਾਦਸਾ, ਨਾਕੇ ਉਤੇ ਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਕੁਚਲਿਆ, 3 ਦੀ ਮੌਤ

ਚੰਡੀਗੜ੍ਹ, 14 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਹੋਲੀ ਮੌਕੇ ਲਗਾਏ ਨਾਕੇ ਉਤੇ ਤੇਜ਼ ਰਫਤਾਰ ਕਾਰ ਨੇ ਤਿੰਨ ਪੁਲਿਸ ਮੁਲਾਜ਼ਮ ਨੂੰ ਕੁਚਲ ਦਿੱਤਾ। ਜ਼ੀਰਕਪੁਰ ਬਾਰਡਰ ਉਤੇ ਹੋਲੀ ਮੌਕੇ ਸਵੇਰੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਦੀ ਮੌਕੇ ਉਤੇ ਮੌਤ […]

Continue Reading

ਪੰਜਾਬ ’ਚ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀ ਮਾਰ ਕੇ ਕਤਲ, ਬੱਚੇ ਸਮੇਤ ਦੋ ਜ਼ਖਮੀ

ਮੋਗਾ, 14 ਮਾਰਚ, ਦੇਸ਼ ਕਲਿੱਕ ਬਿਓਰੋ : ਸ਼ਿਵ ਸੇਨਾ ਛਿੰਦੇ ਦੇ ਜ਼ਿਲ੍ਹਾ ਪ੍ਰਧਾਨ ਮੋਗਾ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਮੰਗ ਰਾਏ ਮੰਗਾ ਵਜੋਂ ਹੋਈ ਹੈ। ਇਸ ਘਟਨਾ ਵਿੱਚ ਸੈਲੂਨ ਮਾਲਕ ਸਮੇਤ ਇਕ ਬੱਚਾ ਵੀ ਜ਼ਖਮੀ ਹੋ ਗਿਆ ਹੈ। ਘਟਨਾ ਸਬੰਧੀ ਸੇਲੂਨ ਮਾਲਕ ਦਵਿੰਦਰ ਸਿੰਘ ਨੇ ਦੱਸਿਆ […]

Continue Reading