News

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਨ ਕਰਕੇ ਉਸ ‘ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।

Continue Reading

ਕੰਬਾਲਾ ਵਿਖੇ 8 ਫਰਵਰੀ ਨੂੰ ਲੱਗੇਗਾ ਦੂਜਾ ਸਾਲਾਨਾ ਪੁਆਧ ਪੰਜਾਬੀ ਪੁਸਤਕ ਮੇਲਾ

ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ ਕੀਤਾ ਗਿਆ ਹੈ ਉਪਰਾਲਾ ਮੁਹਾਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪਿੰਡ ਕੰਬਾਲਾ ਦੇ ਜੰਮਪਲ ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ 8 ਫਰਵਰੀ, ਦਿਨ ਸ਼ਨਿਚਰਵਾਰ ਨੂੰ ਪਿੰਡ ਕੰਬਾਲਾ ਵਿਖੇ ਦੂਜਾ ਸਾਲਾਨਾ ਕੰਬਾਲਾ ਪੁਆਧ ਪੰਜਾਬੀ ਪੁਸਤਕ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬੀ ਦੇ ਪ੍ਰਮੁੱਖ ਪ੍ਰਕਾਸ਼ਕ, ਪਾਠਕ, ਲੇਖਕ ਅਤੇ ਸਾਹਿਤ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ ਬਰਨਾਲਾ, 3 ਫਰਵਰੀ, ਦੇਸ਼ ਕਲਿਕ ਬਿਊਰੋ :ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਬਰਨਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 306 ਗ੍ਰਾਮ ਹੈਰੋਇਨ, ਇਕ ਵਰਨਾ ਕਾਰ ਅਤੇ ਤਿੰਨ 32 […]

Continue Reading

ਸੋਨੇ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ, ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੋਨੇ ਦੀਆਂ ਕੀਮਤ ਨਵੇਂ ਰਿਕਾਰਡ ਉਤੇ ਪਹੁੰਚ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਨੇ ਦਾ ਭਾਅ 400 ਰੁਪਏ ਹੋਰ ਵਧਕੇ 85300 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਅਖਿਲ ਭਾਰਤੀ ਸਰਾਫਾ ਸੰਘ ਦਾ ਕਹਿਣਾ ਹੈ ਕਿ ਗ੍ਰਹਿਣੇ ਵਿਕਰਤਾਵਾਂ ਅਤੇ […]

Continue Reading

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂ

ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੰਜਾਬ ਜੇਲ੍ਹ ਓਲੰਪਿਕ ਦੇ ਜ਼ੋਨਲ ਮੈਚਾਂ ਦਾ ਉਦਘਾਟਨ ਕੀਤਾ ਪਟਿਆਲਾ, 3 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਜੇਲ੍ਹ ਓਲੰਪਿਕ 2025 ਦੇ 9 ਫਰਵਰੀ ਤੱਕ ਹੋਣ ਵਾਲੇ ਜ਼ੋਨਲ ਮੈਚ ਅੱਜ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਸ਼ੁਰੂ ਹੋਏ। ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਇਨ੍ਹਾਂ ਖੇਡਾਂ ਦਾ […]

Continue Reading

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ – ਹਰਚੰਦ ਸਿੰਘ ਬਰਸਟ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ – ਹਰਚੰਦ ਸਿੰਘ ਬਰਸਟ — ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਪ੍ਰਚਾਰ, ਕਿਹਾ – ਲੋਕਾਂ ਵੱਲੋਂ ‘ਆਪ’ ਨੂੰ ਮਿਲ ਰਿਹਾ ਹੈ ਪਿਆਰ ਅਤੇ ਸਾਥ ਪਟਿਆਲਾ, 3 ਫਰਵਰੀ, 2025, ਦੇਸ਼ ਕਲਿੱਕ ਬਿਓਰੋ-  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. […]

Continue Reading

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰ ਤੇ ਦਿਵਿਆਂਗ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਮਾਲੇਰਕੋਟਲਾ  03 ਜਨਵਰੀ : ਦੇਸ਼ ਕਲਿੱਕ ਬਿਓਰੋ               ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਦੇ ਦਿਵਿਆਂਗ ਬੱਚਿਆਂ ਦਾ ਸਭਿਆਚਾਰਕ ਪ੍ਰੋਗਰਾਮ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਬਲਜਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ […]

Continue Reading

ਸਿੱਖਿਆ ਬੋਰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਐਸ.ਏ.ਐਸ.ਨਗਰ, 03 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ  ਗੁਰਮਤਿ ਵਿਚਾਰ ਸਭਾ ਵੱਲੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਨਿੱਚਰਵਾਰ ਤੋਂ ਅਰੰਭੇ ਗਏੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਪਾਵਨ ਮੌਕੇ  ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ) , ਭਾਈ ਹਰਜੀਤ ਸਿੰਘ […]

Continue Reading

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਦਿੱਤਾ ਤਿੰਨ ਹਫ਼ਤਿਆਂ ਦਾ ਸਮਾਂਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ […]

Continue Reading