News

ਅੱਜ ਦਾ ਇਤਿਹਾਸ

12 ਮਾਰਚ 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਡਾਂਡੀ ਮਾਰਚ ਸ਼ੁਰੂ ਕੀਤਾ ਸੀਚੰਡੀਗੜ੍ਹ, 12 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਾਂਗੇ 12 ਮਾਰਚ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-12 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ […]

Continue Reading

ਨਸ਼ਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਐਨ.ਸੀ.ਓ.ਆਰ.ਡੀ. ਕਮੇਟੀ ਦੀ ਮੀਟਿੰਗ

– ਲੋਕ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰਨ – ਡਿਪਟੀ ਕਮਿਸ਼ਨਰ ਰਾਜੇਸ਼ ਕੋਛੜ  ਮੋਗਾ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ” ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) […]

Continue Reading

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

* ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ ਰਾਜੇਸ਼ ਕੋਛੜ ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ […]

Continue Reading

ਸਰਕਾਰੀ ਸਕੂਲ ਮਾਣਕਪੁਰ ਵਿਖੇ ਵਾਤਾਵਰਣ ਸੰਬੰਧੀ ਵਰਕਸ਼ਾਪ ਦਾ ਆਯੋਜਨ

ਮਾਣਕਪੁਰ: 11 ਮਾਰਚ, ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪੀ ਐਸ ਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ (ਮੁੰਡੇ) ਵਿਖੇ ਵਾਤਾਵਰਣ ਜਾਗਰੂਕਤਾ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਲਾਈ ਗਈ।ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਇੰਦੂ ਬਾਲਾ ਨੇ ਦੱਸਿਆ ਕਿ ਪ੍ਰਕਿਰਤੀ ਅਤੇ ਵਾਤਾਵਰਣ ਨਾਲ ਨਜਿੱਠਨ ਲਈ ਸਵੱਛ ਭਾਰਤ ਮਿਸ਼ਨ ਤਹਿਤ ਮਿਉਂਸਪਲ ਕਾਰਪੋਰੇਸ਼ਨ ਪੰਚਕੁਲਾ ਤੋਂ ਸੌਲਿਡ ਵੇਸਟ ਮੈਨੇਜਮੈਂਟ ਅਕਸਪਰਟ […]

Continue Reading

ED ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਚੰਡੀਗੜ੍ਹ ਸੈਕਟਰ 5 ਦੀ ਕੋਠੀ ਅਟੈਚ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਦੀ ਰਿਹਾਇਸ਼ੀ ਕੋਠੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਟੈਚ ਕਰ ਲਈ ਗਈ ਹੈ। ਇਸ ਕੋਠੀ ਦੀ ਕੀਮਤ 3 ਕਰੋੋੜ 82 ਲੱਖ ਅੰਕੀ ਗਾਈ ਹੈ। ਖਹਿਰਾ ‘ਤੇ ਇਹ ਕਾਰਵਾਈ ਡਰੱਗ ਤਸਕਰੀ ਮਾਮਲੇ ਕਾਰਨ ਕੀਤੀ ਗਈ ਹੈ। ਖਹਿਰਾ ਉੱਤੇ ਦੋਸ਼ ਹੈ ਕਿ ਉਸਦਾ ਡਰੱਗ ਤਸਕਰ ਗੁਰਦੇਵ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਹਰਪਾਲ ਚੀਮਾ

 ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।  ਮੰਗਲਵਾਰ […]

Continue Reading

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 11 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ […]

Continue Reading

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ

ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. […]

Continue Reading

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਆਨੰਦਪੁਰ ਸਾਹਿਬ, 11 ਮਾਰਚ, ਦੇਸ਼ ਕਲਿੱਕ ਬਿਓਰੋ ਸ੍ਰੀ ਆਨੰਦਪੁਰ ਸਾਹਿਬ ਵਿਖੇ 14 ਮਾਰਚ, 2025 ਨੂੰ ਇੱਕ ਰੋਮਾਂਚਕ ਅਤੇ ਇਤਿਹਾਸਕ ਪੋਲੋ ਮੈਚ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੋਲੋ ਟੀਮ ਦਾ ਸਾਹਮਣਾ ਚੰਡੀਗੜ੍ਹ ਪੋਲੋ ਟੀਮ ਨਾਲ ਹੋਵੇਗਾ। ਇਹ ਮੈਚ ਪਹਿਲੀ ਵਾਰ ਸਥਾਨਕ ਟੀਮਾਂ ਦੇ ਮੈਚ ਕਰਵਾਉਣ ਵਾਲੇ ਈਵੈਂਟ ਸੁਭਾ, ਸ੍ਰੀ ਅਨੰਦਪੁਰ ਸਾਹਿਬ ਵਿੱਚ […]

Continue Reading