ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਬਾਰਾਂ/ਪੱਬਾਂ ਨੂੰ 25 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਨਾ ਪਰੋਸਣ ਦੀ ਚੇਤਾਵਨੀ ਜਾਰੀ
ਲੁਧਿਆਣਾ, 28 ਦਸੰਬਰ: ਦੇਸ਼ ਕਲਿੱਕ ਬਿਊਰੋ : ਆਬਕਾਰੀ ਨਿਯਮਾਂ ਦੀ ਉਲੰਘਣਾ ਪ੍ਰਤੀ ਜ਼ੀਰੋ ਟਾਲਰੈਂਸ ‘ਤੇ ਜ਼ੋਰ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਤਵਾਰ ਨੂੰ ਲੁਧਿਆਣਾ ਦੇ ਸਾਰੇ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਬਾਰਾਂ ਅਤੇ ਪੱਬਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਨਾਬਾਲਗਾਂ ਜਾਂ 25 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਪਰੋਸਣ ‘ਤੇ ਪਾਬੰਦੀ […]
Continue Reading
