News

ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸਨਅਤਕਾਰਾਂ ਵੱਲੋਂ ਦਰਪੇਸ਼ ਮੁਸ਼ਕਿਲਾਂ ਨੂੰ ਸਰਕਾਰ ਦੇ ਧਿਆਨ ਚ ਲਿਆ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਬੀਤੀ 15 ਸਤੰਬਰ, 2023 ਨੂੰ ਕੀਤੀ ਗਈ ਸਰਕਾਰ ਸਨਅਤਕਾਰ ਮਿਲਣੀ ਤੋਂ ਬਾਅਦ ਸਨਅਤਕਾਰਾਂ ਨੂੰ ਸਮੇਂ-ਸਮੇਂ […]

Continue Reading

ਟਿਕਟ ਨਾ ਮਿਲਣ ਵਾਲੇ 7 ‘ਆਪ‘ ਵਿਧਾਇਕਾਂ ਨੇ ਛੱਡੀ ਪਾਰਟੀ

ਟਿਕਟ ਨਾ ਮਿਲਣ ਵਾਲੇ 7 ‘ਆਪ‘ ਵਿਧਾਇਕਾਂ ਨੇ ਛੱਡੀ ਪਾਰਟੀ ਨਵੀਂ ਦਿੱਲੀ: 31 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ 2025 ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਦਿੰਦੇ ਹੋਏ, ਟਿਕਟ ਨਾ ਮਿਲਣ ਕਾਰਨ ਸੱਤ ਮੌਜੂਦਾ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅਹੁਦਾ ਛੱਡਣ ਵਾਲੇ ਵਿਧਾਇਕਾਂ ਵਿੱਚ ਭਾਵਨਾ ਗੌੜ (ਪਾਲਮ), […]

Continue Reading

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 31 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ […]

Continue Reading

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ ਚੰਡੀਗੜ੍ਹ, 31 ਜਨਵਰੀ- ਦੇਸ਼ ਕਲਿੱਕ ਬਿਓਰੋ ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ […]

Continue Reading

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ: ਬਰਸਟ

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ: ਬਰਸਟ ‘ਆਪ’ ਦੇ ਸੂਬਾ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਦਿੱਲੀ ਵਿੱਚ ਰਿਹਾਇਸ਼ ਤੇ ਚੋਣ ਕਮਿਸ਼ਨ ਦੇ ਛਾਪੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ ਪਟਿਆਲਾ, 31 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ […]

Continue Reading

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ ਚੰਡੀਗੜ੍ਹ/ਕਿਲ੍ਹਾ ਰਾਏਪੁਰ […]

Continue Reading

ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪਰਮਿੰਦਰਜੀਤ ਸੰਧੂ ਦਾ ਵਧੀਆ ਸੇਵਾਵਾਂ ਲਈ ਸਨਮਾਨ

ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪਰਮਿੰਦਰਜੀਤ ਸੰਧੂ ਦਾ ਵਧੀਆ ਸੇਵਾਵਾਂ ਲਈ ਸਨਮਾਨ  ਮੋਹਾਲੀ, 31 ਜਨਵਰੀ : ਦੇਸ਼ ਕਲਿੱਕ ਬਿਓਰੋ ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਪੈਥੋਲੋਜਿਸਟ ਡਾ. ਪਰਮਿੰਦਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨਾਂ ਨੇ […]

Continue Reading

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ ਮਾਨਸਾ, 31 ਜਨਵਰੀ : ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਨਤੀਸ਼ਾ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੁਢਲਾਡਾ, ਭੀਖੀ, ਉਡਤ ਸੈਦੇਵਾਲ ਮਾਨਸਾ ਵਿਖੇ ਬੱਸਾਂ ਦੀ ਚੈਕਿੰਗ ਅਤੇ ਸੇਫ਼ ਸਕੂਲ ਵਾਹਨ ਪਾਲਿਸੀ […]

Continue Reading

2 ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ‘ਚ ਮੋਹਾਲੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਦੋ ਸਾਬਕਾ ਪੁਲੀਸ ਮੁਲਾਜ਼ਮ ਦੋਸ਼ੀ ਕਰਾਰ

2 ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ‘ਚ ਮੋਹਾਲੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਦੋ ਸਾਬਕਾ ਪੁਲੀਸ ਮੁਲਾਜ਼ਮ ਦੋਸ਼ੀ ਕਰਾਰ ਮੋਹਾਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਸੀਬੀਆਈ ਵਿਸ਼ੇਸ਼ ਅਦਾਲਤ ਨੇ 1992 ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਕੇਸ ਵਿੱਚ ਦੋ ਸਾਬਕਾ ਪੁਲੀਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿੱਚ ਪੁਰਸ਼ੋਤਮ ਸਿੰਘ, […]

Continue Reading

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ : ਮੁਲਜ਼ਮ ਨੇ ਬਠਿੰਡਾ ਵਿਖੇ ਵੀ ਸਾੜਨਾ ਸੀ ਝੰਡਾ, 5 ਦਿਨ ਦਾ ਰਿਮਾਂਡ ਮਿਲਿਆ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ : ਮੁਲਜ਼ਮ ਨੇ ਬਠਿੰਡਾ ਵਿਖੇ ਵੀ ਸਾੜਨਾ ਸੀ ਝੰਡਾ, 5 ਦਿਨ ਦਾ ਰਿਮਾਂਡ ਮਿਲਿਆ ਅੰਮ੍ਰਿਤਸਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹੈਰੀਟੇਜ ਰੋਡ ‘ਤੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਅਕਾਸ਼ਦੀਪ ਸਿੰਘ ਦਾ ਦੁਬਈ ‘ਚ ਬ੍ਰੇਨਵਾਸ਼ ਕੀਤਾ ਗਿਆ। ਅਕਾਸ਼ਦੀਪ ਸਿੰਘ ਦਾ […]

Continue Reading