News

ਪਸ਼ੂ ਪਾਲਣ ਕਿੱਤਾ ਇੱਕ ਲਾਹੇਵੰਦ ਧੰਦਾ: ਡਾਕਟਰ ਵਿਜੈ ਕੁਮਾਰ

ਪਠਾਨਕੋਟ: 10 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਪ੍ਮੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸਿਵਲ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ ਗਿਆ। […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚੰਡੀਗੜ੍ਹ ‘ਚ 17 ਮਾਰਚ ਨੂੰ

ਅੰਮ੍ਰਿਤਸਰ, 10 ਮਾਰਚ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ […]

Continue Reading

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ […]

Continue Reading

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ […]

Continue Reading

ਸੁਨੰਦਾ ਸ਼ਰਮਾ ਤੋਂ ਬਾਅਦ ਗਾਇਕ ਸ਼੍ਰੀ ਬਰਾੜ ਨੇ ਵੀ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ, ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਗਾਇਕ ਸ਼੍ਰੀ ਬਰਾੜ ਨੇ ਵੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਸਬੂਤ ਸੌਂਪੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਇਹ ਲੋਕ ਮੇਰੇ ਖ਼ਿਲਾਫ਼ ਸਾਜ਼ਿਸ਼ਾਂ ਰਚਣਗੇ, ਪਰ ਮੈਂ ਆਖ਼ਰੀ ਸਾਹ ਤੱਕ […]

Continue Reading

ਪੰਜਾਬ ਬੋਰਡ 12ਵੀਂ ਕਲਾਸ ਦੇ ਰਾਜਨੀਤੀ ਵਿਗਿਆਨ ਪ੍ਰਸ਼ਨ ਪੱਤਰ ‘ਚ AAP ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ, BJP ਦਾ ਦਾਅਵਾ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 12ਵੀਂ ਕਲਾਸ ਦੇ ਰਾਜਨੀਤੀ ਵਿਗਿਆਨ ਦੇ ਪ੍ਰਸ਼ਨ ਪੱਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਪ੍ਰਸ਼ਨ ਪੱਤਰ ਵਿੱਚ ਆਮ ਆਦਮੀ ਪਾਰਟੀ (AAP) ਨਾਲ ਸੰਬੰਧਤ ਪ੍ਰਸ਼ਨ ਪੁੱਛੇ ਗਏ ਹਨ, ਜਿਸ ਰਾਹੀਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ […]

Continue Reading

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

 ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ   ਰੂਪਨਗਰ, 9 ਮਾਰਚ, ਦੇਸ਼ ਕਲਿੱਕ ਬਿਓਰੋ : 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ […]

Continue Reading

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ […]

Continue Reading

ਭਾਜਪਾ ਕਦੇ ਵੀ ਕਿਸੇ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਨਹੀਂ ਦਿੰਦੀ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਅਤੇ ਕੇਂਦਰੀ ਏਜੰਸੀਆਂ ਵੱਲੋਂ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਦੇ ਦੋਸ਼ਾਂ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਭਾਜਪਾ ਕਦੇ ਵੀ ਕਿਸੇ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਨਹੀਂ ਦਿੰਦੀ। […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ 

ਦਲਜੀਤ ਕੌਰ  ਬਰਨਾਲਾ, 10 ਮਾਰਚ, 2025, ਦਲਜੀਤ ਕੌਰ : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਹਨਾਂ ਧਰਨਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ […]

Continue Reading