ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ
ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ। ਦੀਪਕ ਬਾਲੀ ਨੇ ਕਿਹਾ […]
Continue Readingਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ […]
Continue Readingਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]
Continue Readingਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ […]
Continue Readingਪਠਾਨਕੋਟ: 10 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਪ੍ਮੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸਿਵਲ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ ਗਿਆ। […]
Continue Readingਅੰਮ੍ਰਿਤਸਰ, 10 ਮਾਰਚ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ […]
Continue Readingਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ […]
Continue Readingਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ […]
Continue Readingਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਗਾਇਕ ਸ਼੍ਰੀ ਬਰਾੜ ਨੇ ਵੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਸਬੂਤ ਸੌਂਪੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਇਹ ਲੋਕ ਮੇਰੇ ਖ਼ਿਲਾਫ਼ ਸਾਜ਼ਿਸ਼ਾਂ ਰਚਣਗੇ, ਪਰ ਮੈਂ ਆਖ਼ਰੀ ਸਾਹ ਤੱਕ […]
Continue Reading