News

ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਕੁਇਜ਼ ਮੁਕਾਬਲੇ

ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਕੁਇਜ਼ ਮੁਕਾਬਲੇ*ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਨਿਪੁੰਨ ਕਰਨ ਲਈ ਸਹਾਈ ਹੁੰਦੇ ਹਨ ਅਜਿਹੇ ਮੁਕਾਬਲੇ-ਏਡੀਸੀ*ਸੁਖਪ੍ਰੀਤ ਕੌਰ ਅਤੇ ਬੇਅੰਤ ਕੌਰ ਨੇ ਕੀਤਾ ਪਹਿਲਾ ਸਥਾਨ ਪ੍ਰਾਪਤਮਾਨਸਾ, 31 ਜਨਵਰੀ : ਦੇਸ਼ ਕਲਿੱਕ ਬਿਓਰੋਦੇਸ਼ ਦੀ ਸੁਤੰਤਰਤਾ ਵਿੱਚ ਆਪਣਾ ਅਹਿਮ ਯੋਗਦਾਨ ਦੇਣ ਵਾਲੇ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ […]

Continue Reading

ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾ ਰਿਹਾ ਸੇਵਾਦਾਰ ਤਾਰ ਟੁੱਟਣ ਕਾਰਨ ਹੇਠਾਂ ਡਿੱਗਿਆ, ਮੌਤ

ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾ ਰਿਹਾ ਸੇਵਾਦਾਰ ਤਾਰ ਟੁੱਟਣ ਕਾਰਨ ਹੇਠਾਂ ਡਿੱਗਿਆ, ਮੌਤ ਬਟਾਲਾ, 31 ਜਨਵਰੀ, ਬੰਟੀ :ਬਟਾਲਾ ਦੇ ਪ੍ਰਸਿੱਧ ਗੁਰਦੁਆਰਾ ਕੰਧ ਸਾਹਿਬ ਵਿਖੇ ਇੱਕ ਦੁਖਦਾਈ ਹਾਦਸਾ ਵਾਪਰ ਗਿਆ। ਗੁਰਦੁਆਰੇ ਵਿੱਚ ਪਾਰਟ-ਟਾਈਮ ਮੁਲਾਜ਼ਮ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ, ਪਿੰਡ ਬਾਲੇਵਾਲ ਨਿਸ਼ਾਨ ਸਾਹਿਬ ਉੱਤੇ ਚੋਲਾ ਚੜ੍ਹਾਉਣ ਦੀ ਸੇਵਾ ਨਿਭਾਅ ਰਿਹਾ ਸੀ। ਅਚਾਨਕ ਨਿਸ਼ਾਨ ਸਾਹਿਬ ਦੀ ਤਾਰ […]

Continue Reading

ਲੁਧਿਆਣਾ ‘ਚ ਪੜ੍ਹਾਈ ਤੋਂ ਪ੍ਰੇਸ਼ਾਨ ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ

ਲੁਧਿਆਣਾ ‘ਚ ਪੜ੍ਹਾਈ ਤੋਂ ਪ੍ਰੇਸ਼ਾਨ ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਲੁਧਿਆਣਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ 17 ਸਾਲਾ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰਕ ਮੈਂਬਰ ਲਾਸ਼ ਨੂੰ ਸਸਕਾਰ ਕਰਨ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ‘ਚ ਲੈ ਗਏ ਪਰ ਲਾਸ਼ […]

Continue Reading

ਪੁੰਛ ‘ਚ ਸੁਰੱਖਿਆ ਬਲਾਂ ਵਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅੱਤਵਾਦੀ ਢੇਰ

ਪੁੰਛ ‘ਚ ਸੁਰੱਖਿਆ ਬਲਾਂ ਵਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅੱਤਵਾਦੀ ਢੇਰ ਸ਼੍ਰੀਨਗਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਨੇ ਘੁਸਪੈਠ ਨੂੰ ਨਾਕਾਮ ਕਰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਅੱਤਵਾਦੀ ਐਲਓਸੀ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਸੁਰੱਖਿਆ ਬਲਾਂ ਨੇ ਰੋਕਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ ਸ਼ੰਭੂ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਤਹਿਸੀਲ […]

Continue Reading

ਫਿਰੋਜ਼ਪੁਰ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਵਧੀ

ਫਿਰੋਜ਼ਪੁਰ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਵਧੀਫਿਰੋਜ਼ਪੁਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ […]

Continue Reading

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਸ਼ੁੱਕਰਵਾਰ (31 ਜਨਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, ਅੰਕੜਾ ਵਧਣ ਦਾ ਖ਼ਦਸ਼ਾ

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, ਅੰਕੜਾ ਵਧਣ ਦਾ ਖ਼ਦਸ਼ਾ ਫਿਰੋਜ਼ਪੁਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਿਰੋਜ਼ਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗੁਰੂਹਰਸਹਾਏ ਦੇ ਫ਼ਿਰੋਜ਼ਪੁਰ ਰੋਡ ‘ਤੇ ਗੋਲੂ ਕਾ ਮੋੜ ਨੇੜੇ ਇੱਕ ਪਿਕਅੱਪ ਅਤੇ ਕੈਂਟਰ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਰੀਬ 5 ਲੋਕਾਂ ਦੀ ਮੌਤ ਹੋਣ ਦਾ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ ਖਨੌਰੀ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਨਾਲ ਹੀ ਕਿਸਾਨ ਆਗੂ […]

Continue Reading

ਅਮਰੀਕਾ ਜਹਾਜ਼ ਹਾਦਸਾ: 67 ਯਾਤਰੀਆਂ ਦੀ ਮੌਤ ਦੀ ਪੁਸ਼ਟੀ

ਅਮਰੀਕਾ ਜਹਾਜ਼ ਹਾਦਸਾ: 67 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਵਾਸ਼ਿੰਗਟਨ: 31 ਜਨਵਰੀ, ਦੇਸ਼ ਕਲਿੱਕ ਬਿਓਰੋ –ਅਮਰੀਕਾ ਵਿੱਚ ਫੌਜ ਦੇ ਹੈਲੀਕਾਪਟਰ ਅਤੇ ਇੱਕ ਜੈਟਲਾਈਨਰ ਵਿਚਕਾਰ ਕੱਲ੍ਰ ਹੋਈ ਟੱਕਰ ਵਿੱਚ ਦੋ ਜਹਾਜ਼ਾਂ ਵਿੱਚ ਸਵਾਰ ਸਾਰੇ 67 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਹੁਣ ਤੱਕ 30 ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ […]

Continue Reading