ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦਾ ਅਹੁਦਾ ਸੰਭਾਲਿਆ
ਅਨੰਦਪੁਰ ਸਾਹਿਬ, 10 ਮਾਰਚ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਕੀਤੀ ਗਈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ […]
Continue Reading
