‘ਦਿੱਲੀ ‘ਚ ਪੰਜਾਬ CM ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ ਕੀਤੀ ਸਖ਼ਤ ਨਿੰਦਾ
‘ਦਿੱਲੀ ਵਿੱਚ ਪੰਜਾਬ ਸੀਐਮ ਅਵਾਸ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ ਕੀਤੀ ਸਖ਼ਤ ਨਿੰਦਾ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ, ਇਹ ਅਤਿ ਨਿੰਦਣਯੋਗ ਹੈ – ਭਗਵੰਤ ਮਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ-ਭਾਜਪਾ ਡਰੀ ਹੋਈ ਹੈ ਅਤੇ ਇਸ ਲਈ […]
Continue Reading
