ਜਥੇਦਾਰ ਰਘਬੀਰ ਸਿੰਘ ਨੂੰ ਹਟਾਉਣ ‘ਤੇ ਅਕਾਲੀ ਦਲ 1920 ਨੇ ਸਿੱਖ ਕੌਮ ਲਈ ਕਾਲਾ ਦਿਨ ਦੱਸਿਆ
ਮੋਰਿੰਡਾ 8 ਮਾਰਚ ( ਭਟੋਆ ) ਸਾਬਕਾ ਸਪੀਕਰ ਰਵੀਇੰਦਰ ਸਿੰਘ ਪ੍ਰਧਾਨ ਅਕਾਲੀ ਦਲ 1920 ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਾਦਲਾਂ ਪਹਿਲਾਂ ਜਥੇਦਾਰਾਂ ਨੂੰ ਸਰਕਾਰੀ ਕੋਠੀ ਸੱਦ ਕੇ ਸਿੱਖ ਕੌਮ ਦੇ ਦੋਸ਼ੀ ਨੂੰ ਸਜ਼ਾ ਮੁਆਫ ਕਰਵਾਈ ਤੇ ਹੁਣ ਤਖ਼ਤਾਂ ਦੇ ਜਥੇਦਾਰਾਂ ਨੂੰ ਜਿਵੇਂ ਗੱਦੀ ਤੋਂ ਲਾਹ ਰਹੇ ਹਨ,ਇਹ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ […]
Continue Reading
