ਸਿਹਤ ਵਿਭਾਗ ਫਾਜਿਲਕਾ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ
ਫਾਜਿਲਕਾ 05 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ 20 ਫਰਵਰੀ ਤੋਂ 31 ਮਾਰਚ 2025 ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਗੈਰ ਸੰਚਾਰੀ ਬਿਮਾਰੀਆਂ ਮੁੱਢਲੀ ਸਟੇਜ ਤੇ ਲੱਭਣ ਦੇ ਟੀਚੇ ਨਾਲ ਪੰਜਾਬ ਦੇ 30 ਸਾਲ ਤੋਂ ਵੱਧ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ […]
Continue Reading
