ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ। ਵੀਰਵਾਰ ਨੂੰ ਗੋਲਡ ਕੋਸਟ ਵਿੱਚ 168 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਆਸਟ੍ਰੇਲੀਆ 18.2 ਓਵਰਾਂ ਵਿੱਚ 119 ਦੌੜਾਂ ‘ਤੇ ਢੇਰ ਹੋ ਗਿਆ। ਵਾਸ਼ਿੰਗਟਨ ਸੁੰਦਰ ਨੇ 3 ਦੌੜਾਂ ਦੇ ਕੇ 3 ਵਿਕਟਾਂ ਲਈਆਂ। […]
Continue Reading
