News

ਸੂਰਜੀ ਰੇਡੀਏਸ਼ਨ ਦਾ ਖ਼ਤਰਾ : Air India ਤੇ IndiGo ਦੀਆਂ 250 ਉਡਾਣਾਂ ਪ੍ਰਭਾਵਿਤ 

ਨਵੀਂ ਦਿੱਲੀ, 29 ਨਵੰਬਰ, ਦੇਸ਼ ਕਲਿਕ ਬਿਊਰੋ : ਦੁਨੀਆ ਦੇ ਸਭ ਤੋਂ ਵੱਧ ਵਿਕਣ ਵਾਲੇ ਏਅਰਬੱਸ ਏ320 ਸੀਰੀਜ਼ ਦੇ ਜਹਾਜ਼ ਤੀਬਰ ਸੂਰਜੀ ਰੇਡੀਏਸ਼ਨ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਇਹ ਉਡਾਣ ਨਿਯੰਤਰਣ ਡੇਟਾ ਨੂੰ ਖਰਾਬ ਕਰ ਸਕਦਾ ਹੈ, ਜਿਸ ਨਾਲ ਉਚਾਈ, ਦਿਸ਼ਾ ਅਤੇ ਨਿਯੰਤਰਣ ਵਰਗੀ ਮਹੱਤਵਪੂਰਨ ਜਾਣਕਾਰੀ ਗਲਤ ਹੋ ਸਕਦੀ ਹੈ। ਇਸ ਤਕਨੀਕੀ ਮੁੱਦੇ […]

Continue Reading

ਦੋ ਮੋਟਰਸਾਈਕਲਾਂ ਵਿਚਕਾਰ ਟੱਕਰ, ਔਰਤ ਦੀ ਮੌਤ

ਅੰਮ੍ਰਿਤਸਰ, 29 ਨਵੰਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਕੱਥੂ ਨੰਗਲ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਿਪੋਰਟਾਂ ਅਨੁਸਾਰ, ਇਹ ਹਾਦਸਾ ਦੋ ਮੋਟਰਸਾਈਕਲਾਂ ਵਿਚਕਾਰ ਅਚਾਨਕ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੋਟਰਸਾਈਕਲ ਸਵਾਰ ਇੱਕ ਦੂਜੇ ਨੂੰ ਕਰਾਸ ਕਰਨ ਦੀ ਕੋਸ਼ਿਸ਼ ਕਰ […]

Continue Reading

ਪੰਜਾਬ ਰੋਡਵੇਜ਼ ਮੁਲਾਜ਼ਮ ਸਾਰੀ ਰਾਤ ਟੈਂਕੀਆਂ ‘ਤੇ ਡਟੇ ਰਹੇ, ਅੱਜ ਵੀ ਬੱਸਾਂ ਰਹਿਣਗੀਆਂ ਬੰਦ 

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਰੋਡਵੇਜ਼ ਦੇ ਕਰਮਚਾਰੀ ਸਾਰੀ ਰਾਤ ਵੱਖ-ਵੱਖ ਥਾਵਾਂ ‘ਤੇ ਟੈਂਕੀਆਂ ‘ਤੇ ਡਟੇ ਰਹੇ। ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਵੀ ਦੋਸ਼ ਲਗਾਇਆ। ਇਹ ਵੀ ਰਿਪੋਰਟ ਮਿਲੀ ਹੈ ਕਿ ਪੰਜਾਬ ਰੋਡਵੇਜ਼ ਦੇ ਕਰਮਚਾਰੀ ਹੁਣ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ […]

Continue Reading

ਕੈਨੇਡਾ ’ਚ ਪੰਜਾਬੀ ਨੇ ਭਾਬੀ ਦਾ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ

ਡੈਲਟਾ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਵੱਲੋਂ ਆਪਣੀ ਹੀ ਭਾਬੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੇ ਡੈਲਟਾ ਸ਼ਹਿਰ ਵਿਚ ਪੰਜਾਬ ਦੇ ਲੁਧਿਆਣਾ ਦੀ ਇਕ ਔਰਤ ਦੇ ਕਤਲ ਮਾਮਲੇ ਵਿਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਔਰਤ ਦੀ ਮੌਤ ਇਕ ਸੜਕ ਹਾਦਸੇ ਵਿੱਚ ਨਹੀਂ, ਉਸਦਾ ਕਤਲ ਦਿਓਰ […]

Continue Reading

ਪੰਜਾਬ ‘ਚ ਠੰਢ ਹੋਰ ਵਧੇਗੀ, ਧੁੰਦ ਪੈਣ ਲੱਗੀ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧ ਗਈ ਹੈ ਅਤੇ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਵਧਿਆ ਹੈ, ਪਰ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਤੋਂ 9 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਸਭ ਤੋਂ ਠੰਢੀ […]

Continue Reading

ਪੰਜਾਬੀ ਗਾਇਕ ਰਣਜੀਤ ਬਾਵਾ ਨੇ ਤੋੜੀ ਚੁੱਪੀ, ਗਾਣੇ ਨਾਲ ਜੁੜੇ ਵਿਵਾਦ ਬਾਰੇ ਆਲੋਚਕਾਂ ਨੂੰ ਦਿੱਤਾ ਜਵਾਬ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਰਣਜੀਤ ਬਾਵਾ ਨੇ 5 ਸਾਲ ਪੁਰਾਣੇ ਇੱਕ ਗਾਣੇ ਨਾਲ ਜੁੜੇ ਵਿਵਾਦ ਬਾਰੇ ਆਲੋਚਕਾਂ ਨੂੰ ਜਵਾਬ ਦਿੱਤਾ। ਬਾਵਾ ਨੇ ਕਿਹਾ ਕਿ ਉਸਨੇ ਪੰਜ ਸਾਲ ਪਹਿਲਾਂ ਆਪਣੇ ਚੈਨਲ ਤੋਂ “ਕਸੂਰ” ਗਾਣਾ ਡਿਲੀਟ ਕਰ ਦਿੱਤਾ ਸੀ। ਕੁਝ ਲੋਕ ਮੇਰੇ ਸ਼ੋਅ ਰੱਦ ਕਰਵਾ ਕੇ ਇਸ ਵਿਵਾਦ ਨੂੰ ਜ਼ਿੰਦਾ ਰੱਖਣਾ ਚਾਹੁੰਦੇ […]

Continue Reading

ਜਲੰਧਰ ‘ਚ ਵਾਪਰੀ ਇੱਕ ਹੋਰ ਸ਼ਰਮਨਾਕ ਘਟਨਾ, ਮਾਂ-ਧੀ ਨਾਲ ਸਮੂਹਿਕ ਬਲਾਤਕਾਰ 

ਜਲੰਧਰ, 29 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਵਿੱਚ 13 ਸਾਲਾ ਬੱਚੀ ਦੇ ਕਤਲ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਹੈ। ਜ਼ਿਲ੍ਹੇ ਵਿੱਚ ਇੱਕ ਹੋਰ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਲੰਧਰ ਦੇ ਪਿੰਡ ਕੰਗ ਕਲਾਂ ਨੇੜੇ ਇੱਟਾਂ ਦੇ ਭੱਠੇ ਨੇੜੇ ਖੇਤਾਂ ਵਿੱਚ ਮੋਟਰ ‘ਤੇ ਰਹਿਣ ਵਾਲੀ ਮਾਂ ਅਤੇ ਧੀ ਨਾਲ ਚਾਰ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-11-2025

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ […]

Continue Reading

ਸ਼੍ਰੀਲੰਕਾ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 56 ਲੋਕਾਂ ਦੀ ਮੌਰ: 600 ਘਰ ਤਬਾਹ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸ਼੍ਰੀਲੰਕਾ ਵਿੱਚ ਹੁਣ ਤੱਕ 56 ਲੋਕਾਂ ਦੀ ਮੌਤ ਹੋ ਗਈ ਹੈ ਅਤੇ 600 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਖਰਾਬ ਮੌਸਮ ਕਾਰਨ ਦੇਸ਼ ਭਰ ਦੇ 17 ਜ਼ਿਲ੍ਹਿਆਂ ਵਿੱਚ 4,000 ਤੋਂ ਵੱਧ ਲੋਕ ਪ੍ਰਭਾਵਿਤ […]

Continue Reading

ਥਾਈਲੈਂਡ ਵਿੱਚ ਆਏ ਹੜ੍ਹ: 145 ਲੋਕਾਂ ਦੀ ਮੌਤ, 36 ਲੱਖ ਲੋਕ ਪ੍ਰਭਾਵਿਤ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਥਾਈਲੈਂਡ ਵਿੱਚ ਆਏ ਭਿਆਨਕ ਹੜ੍ਹਾਂ ਵਿੱਚ ਹੁਣ ਤੱਕ 145 ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਫ਼ਤ ਪ੍ਰਬੰਧਨ ਵਿਭਾਗ ਦੇ ਅਨੁਸਾਰ, 12 ਸੂਬਿਆਂ ਵਿੱਚ 12 ਲੱਖ ਤੋਂ ਵੱਧ ਪਰਿਵਾਰ ਅਤੇ 36 ਲੱਖ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਨੇ ਰੋਜ਼ਾਨਾ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਸੜਕਾਂ ਨੂੰ […]

Continue Reading