News

ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ DSPs ਦੀਆਂ ਬਦਲੀਆਂ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਵੱਡੀ ਪੱਧਰ ਉਤੇ ਡੀਐਸਪੀਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। 133 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹਸਪਤਾਲ ਨੇ ਜਾਰੀ ਕੀਤਾ ਬਿਆਨ

ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ। ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਚਲ ਰਹੀ ਸੀ। ਉਨ੍ਹਾਂ ਦਾ ਅੱਜ 10 ਵਜਕੇ 55 ਮਿੰਟ ਉਤੇ ਦੇਹਾਂਤ ਹੋ ਗਿਆ। ਫੋਰਟਿਸ ਹਸਪਤਾਲ […]

Continue Reading

 ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ

ਸੰਗਰੂਰ, 8 ਅਕਤੂਬਰ , ਦੇਸ਼ ਕਲਿੱਕ ਬਿਓਰੋ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ (ਫ਼ਾਰ ਪੁਖਰਾਜ ਹੈਲਥ ਕੇਅਰ) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 9 ਅਕਤੂਬਰ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ […]

Continue Reading

RBI ਨੇ ਇਕ ਬੈਂਕ ਦਾ ਲਾਈਸੈਂਸ ਕੀਤਾ ਰੱਦ

ਮੁੰਬਈ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਰਜਿਰਵ ਬੈਂਕ (RBI) ਵੱਲੋਂ ਇਕ ਬੈਂਕ ਦਾ ਲਾਈਸੈਂਸ ਰੱਦ ਕਰ ਦਿੱਤਾ ਗਿਆ ਹੈ। ਇਸ ਬੈਂਕ ਵਿਚੋਂ ਹੁਣ ਕੋਈ ਵੀ ਖਪਤਕਾਰ ਆਪਣੇ ਪੈਸੇ ਨਹੀਂ ਕਢਵਾ ਸਕੇਗਾ। ਆਰਬੀਆਈ ਨੇ ਮਹਾਰਾਸ਼ਟਰ ਦੀ ਜੀਜਾਮਾਤਾ ਮਹਿਲਾ ਸਹਿਕਾਰੀ ਬੈਂਕ, ਸਤਾਰਾ  ਦਾ ਲਾਈਸੈਂਸ ਰੱਦ ਕੀਤਾ ਗਿਆ ਹੈ। ਆਰਬੀਆਈ ਨੇ ਸਹਿਕਾਰੀ ਬੈਂਕ ਕੋਲ ਯੋਗ ਪੂੰਜੀ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ

ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਪੰਜਾਬ ਗਾਇਕ ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਅੱਜ ਉਨ੍ਹਾਂ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਪਿਛਲੇ ਦਿਨੀਂ ਹਿਮਾਚਲ […]

Continue Reading

ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਧਾਏ ਗਏ ਮਹਿੰਗਾਈ ਭੱਤੇ (DA) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ। ਇਸ […]

Continue Reading

ਤੇਲ ਦੀਆਂ ਵਧਦੀਆਂ ਕੀਮਤਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨੀਆਂ ਨੇ ਇਕਵਾਡੋਰ ਦੇ ਰਾਸ਼ਟਰਪਤੀ ਉਤੇ ਚਲਾਈਆਂ ਗੋਲੀਆਂ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕਵਾਡੋਰ ਵਿੱਚ ਰੋਸ ਮੁਜ਼ਾਹਰਾ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਡੈਨੀਅਲ ਨੋਬੋਆ ਦੇ ਕਫਲੇ ਉਤੇ ਹਮਲਾ ਕਰ ਦਿੱਤਾ। ਸਰਕਾਰ ਦੇ ਇਕ ਮੰਤਰੀ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਾਫਲੇ ਉਤੇ ਗੋਲੀਆਂ ਚਲਾਈਆਂ ਗਈਆਂ ਹਨ। ਸਾਊਥ ਅਮਰੀਕੀ ਦੇਸ਼ ਦੇ ਰਾਸ਼ਟਰਪਤੀ ਨੋਬੋਆ ਮੱਧ ਇਕਵਾਡੋਰ ਵਿੱਚ ਇਕ ਵਾਟਰ ਟ੍ਰੀਟਮੈਂਟ ਪਲਾਂਟ […]

Continue Reading

ਪਹਾੜਾਂ ਉਤੇ ਪਈ ਬਰਫ, ਵਧੀ ਠੰਡ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੌਸਮ ਵਿੱਚ ਇਕਦਮ ਤਬਦੀਲੀ ਆਈ ਹੈ। ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਮੌਸਮ ਵਿੱਚ ਵੱਡੀ ਤਬਦੀਲੀ ਆਈ ਹੈ। ਪਹਾੜੀ ਖੇਤਰਾਂ ਵਿੱਚ ਬਰਫਬਾਰੀ ਹੋਣ ਕਾਰਨ ਠੰਡ ਵਧ ਗਈ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਉਚੇ ਖੇਤਰਾਂ ਵਿੱਚ ਬਰਫਬਾਰੀ ਹੋਈ ਹੈ। ਇਨ੍ਹਾਂ ਸਾਰੀਆਂ ਥਾਵਾਂ ਉਤੇ ਹੋਈ ਬਰਫਬਾਰੀ ਕਾਰਨ […]

Continue Reading

ਵੱਡਾ ਹਾਦਸਾ : LPG ਗੈਸ ਸਿਲੰਡਰਾਂ ਦੇ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ

ਜੈਪੁਰ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਐਲਪੀਜੀ ਗੈਸ ਸਿਲੰਡਰਾਂ ਦੇ ਭਰੇ ਟਰੱਕ ਨੂੰ ਹਾਈਵੇ ਉਤੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਲਗਾਤਾਰ ਗੈਸ ਸਿਲੰਡਰ ਫੱਟਣ ਲੱਗ ਗਏ। ਰਾਜਸਥਾਨ ਵਿੱਚ ਜੈਪੁਰ-ਅਜਮੇਰ ਰੋਡ ਉਦੇ ਦੂਦੂ ਦੇ ਨੇੜੇ ਬੀਤੇ ਰਾਤ ਨੂੰ ਇਹ ਘਟਨਾ ਵਾਪਰੀ। ਗੈਸ ਸਿਲੰਡਰਾਂ ਦਾ ਭਰਿਆ ਟਰੱਕ ਜਦੋਂ ਹਾਈਵੇ ਉਤੇ ਜਾ ਰਿਹਾ ਸੀ ਤਾਂ ਅਚਾਨਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-10-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ […]

Continue Reading