News

26 ਜਨਵਰੀ ਦੀ ਪਰੇਡ ’ਚ ਦਿਖਾਈ ਪੰਜਾਬ ਦੀ ਝਾਕੀ, ਦੇਖੋ ਵੀਡੀਓ

ਨਵੀਂ ਦਿੱਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਅੱਜ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ ਹੈ। ਅੱਜ ਕਰਤੱਵਿਆ ਪੱਥ ਉਤੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੇਰੇ 10.30 ਵਜੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। 26 ਜਨਵਰੀ ਦੀ ਪਰੇਡ ਵਿੱਚ 2 ਸਾਲ ਤੋਂ ਬਾਅਦ ਪੰਜਾਬ ਦੀ ਝਾਕੀ ਦਿਖਾਈ […]

Continue Reading

ਇਕ ਜ਼ਿਲ੍ਹੇ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਮਾਨਸਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : 27 ਜਨਵਰੀ ਦੀ ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਐਲਾਨ ਕੀਤਾ ਗਿਆ ਹੈ।

Continue Reading

ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਪਟਿਆਲਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਟਰੈਕਟਰ ਮਾਰਚ ਕੱਢਿਆ ਗਿਆ। ਪੰਜਾਬ ਵਿੱਚ ਵੱਖ ਵੱਖ ਥਾਵਾਂ ਉਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ। ਪਟਿਆਲਾ […]

Continue Reading

CM ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

CM ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ ਪਟਿਆਲਾ: 26 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਸਮਾਗਮ ’ਚ ਹਿੱਸਾ ਲਿਆ। ਭਾਰਤ ਦਾ ਮਾਣ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਟਿਆਲਾ ਵਿਖੇ […]

Continue Reading

ਜੇਲ੍ਹ ਵਿੱਚ ਬੰਦ ਦੋ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ ‘ਚ ਹਿੱਸਾ ਲੈਣ ਲਈ ਤੁਰੰਤ ਲੋੜੀਂਦੀ ਪਰੋਲ ਦਿੱਤੀ ਜਾਵੇ : ਲਿਬਰੇਸ਼ਨ

ਮਾਨਸਾ, 26 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਲਕਾ ਖੰਡੂਰ ਸਾਹਿਬ ਤੋਂ ਚੁਣੇ ਗਏ ਐਮਪੀ ਅੰਮ੍ਰਿਤ ਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੇ ਹਲਕਾ ਬਾਰਾਮੂਲਾ ਤੋਂ ਚੁਣੇ ਗਏ ਐਮਪੀ ਸ਼ੇਖ ਅਬਦੁਲ ਰਾਸ਼ਿਦ ਨੂੰ ਤੁਰੰਤ ਪਰੋਲ ਦਿੱਤੀ ਜਾਣੀ ਚਾਹੀਦੀ ਹੈ। […]

Continue Reading

ਸਰਕਾਰ ਨੇ UPS ਲਾਗੂ ਕਰਨ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ

ਨਵੀਂ ਦਿੱਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਮੁਲਾਜ਼ਾਂ ਲਈ ਯੂਨੀਫਾਈਡ ਪੈਨਸ਼ਨ ਸਕੀਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯੂਨੀਫਾਈਡ ਪੈਨਸ਼ਨ ਸਕੀਮ 1 ਅਪ੍ਰੈਲ 2025 ਤੋਂ ਲਾਗੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕੇਂਦਰ ਸਰਕਾਰ ਨੇ ਅਗਸਤ 2024 ਵਿੱਚ ਯੂਪੀਐਸ ਨੂੰ ਓਲਡ ਪੈਨਸ਼ਨ ਸਕੀਮ (ਓਪੀਐਸ) ਅਤੇ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਵਿੱਚ ਸੰਤੁਲਨ […]

Continue Reading

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੀਤਾ ਜਾਵੇਗਾ ਟਰੈਕਟਰ ਮਾਰਚ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੀਤਾ ਜਾਵੇਗਾ ਟਰੈਕਟਰ ਮਾਰਚ ਸੰਭੂ: 26 ਜਨਵਰੀ, ਦੇਸ਼ ਕਲਿੱਕ ਬਿਓਰੋ ਕਿਸਾਨਾਂ ਵੱਲੋਂ ਦੇਸ਼ ਭਰ ‘ਚ ਆਪਣੀਆਂ ਮੰਗਾਂ ਦੇ ਹੱਕ ‘ਚ ਅੱਜ ਗਣਤੰਤਰ ਦਿਵਸ ‘ਤੇ ਦੇਸ਼ ਭਰ ‘ਚ ਟਰੈਕਟਰ ਮਾਰਚ ਸੱਦਾ ਹੈ। ਇੱਕ ਲੱਖ ਤੋਂ ਜ਼ਿਆਦਾ ਟ੍ਰੈਕਟਰ ਪੰਜਾਬ ਦੀਆਂ ਸੜਕਾ ‘ਤੇ ਨਿੱਕਲਣ ਦੀ ਸੰਭਾਵਨਾ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ […]

Continue Reading

ਵੇਰਕਾ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿੱਕ ਬਿਓਰੋ ; ਮਹਿੰਗਾਈ ਦੇ ਦੌਰ ਵਿੱਚੋਂ ਲੰਘ ਰਹੇ ਲੋਕਾਂ ਲਈ ਕੁਝ ਰਹਿਤ ਭਰੀ ਖਬਰ ਹੈ ਕਿ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ ਹਨ। ਵੇਰਕਾ ਨੇ ਵੇਰਕਾ ਸਟੈਂਡਰਡ ਦੁੱਧ ਅਤੇ ਵੇਰਕਾ ਫੁਲ ਕਰੀਮ ਦੁੱਧ ਦੇ ਇਕ ਲੀਟਰ ਪੈਕਿੰਗ ਉਤੇ ਇਕ ਰੁਪਏ ਘੱਟ ਕੀਤਾ ਹੈ। ਇਹ ਕੀਮਤਾਂ ਐਤਵਾਰ ਅੱਜ ਤੋਂ […]

Continue Reading

ਅੱਜ ਦਾ ਇਤਿਹਾਸ

ਭਾਰਤ ਵਿੱਚ ਸਭ ਤੋਂ ਮਹੱਤਵਪੂਰਨ ਰਾਸ਼ਟਰੀ ਜਸ਼ਨ ਗਣਤੰਤਰ ਦਿਵਸ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 26 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ 26 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੧੩ ਮਾਘ (ਸੰਮਤ ੫੫੬ ਨਾਨਕਸ਼ਾਹੀ) 26-01-2025 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ […]

Continue Reading