News

ਪਦਮ ਪੁਰਸਕਾਰਾਂ ਦਾ ਐਲਾਨ, 7 ਪਦਮ ਵਿਭੂਸ਼ਣ, 19 ਪਦਮ ਭੂਸ਼ਣ ਅਤੇ 113 ਪਦਮ ਸ੍ਰੀ ਪੁਰਸਕਾਰ

ਨਵੀਂ ਦਿੱਲੀ, 25 ਜਨਵਰੀ, ਦੇ਼ਸ ਕਲਿੱਕ ਬਿਓਰੋ : 2025 ਵਿੱਚ ਦਿੱਤੇ ਜਾਣ ਕਾਲੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਸੁਪਰੀਮ ਕੋਰਟ ਵੱਲੋਂ ਭਰਤਇੰਦਰ ਸਿੰਘ ਚਾਹਲ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਵੱਲੋਂ ਭਰਤਇੰਦਰ ਸਿੰਘ ਚਾਹਲ ਨੂੰ ਵੱਡੀ ਰਾਹਤ ਚੰਡੀਗੜ੍ਹ: 25 ਜਨਵਰੀ, ਦੇਸ਼ ਕਲਿੱਕ ਬਿਓਰੋ ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਉਸ ਨੂੰ ਗ੍ਰਿਫ਼ਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ। ਵਿਜੀਲੈਂਸ ਬਿਓਰੋ ਨੇ ਸਾਲ […]

Continue Reading

ਭਾਕਿਯੂ-ਡਕੌਂਦਾ ਵੱਲੋਂ ਬਲਾਕ ਮਹਿਲ ਕਲਾਂ ਵੱਲੋਂ ‘ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ’ ਵਿਰੁੱਧ ਵਿਸ਼ਾਲ ਲਾਮਬੰਦੀ: ਕੁਲਵੰਤ ਸਿੰਘ ਭਦੌੜ

ਭਾਕਿਯੂ-ਡਕੌਂਦਾ ਵੱਲੋਂ ਬਲਾਕ ਮਹਿਲ ਕਲਾਂ ਵੱਲੋਂ ‘ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ’ ਵਿਰੁੱਧ ਵਿਸ਼ਾਲ ਲਾਮਬੰਦੀ: ਕੁਲਵੰਤ ਸਿੰਘ ਭਦੌੜ  ਮਹਿਲਕਲਾਂ ਤਹਿਸੀਲ ਪੱਧਰ ‘ਤੇ 26 ਜਨਵਰੀ ਨੂੰ ਕੀਤਾ ਜਾਵੇਗਾ ਟਰੈਕਟਰ ਪਰੇਡ ਮਾਰਚ ਦੀਆਂ ਤਿਆਰੀਆਂ ਮੁਕੰਮਲ: ਬਡਬਰ, ਮਾਂਗੇਵਾਲ  ਦਲਜੀਤ ਕੌਰ  ਬਰਨਾਲਾ, 25 ਜਨਵਰੀ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਜਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ […]

Continue Reading

ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓੜੀਸ਼ਾ ’ਚ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ  ਸ਼ਿਰਕਤ

ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓੜੀਸ਼ਾ ’ਚ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ  ਸ਼ਿਰਕਤ ਪੰਜਾਬ ਦੇ ਪਾਰਦਰਸ਼ੀ ਖਣਨ ਅਭਿਆਸਾਂ  ‘ਤੇ ਚਾਨਣਾ ਪਾਇਆ, ਰੱਖਿਆ ਮੰਤਰਾਲੇ ਦੇ ਨਿਰਦੇਸ਼ਾਂ ਦੀ ਮੁਖਾਫ਼ਲਤ ਕਰਦਿਆਂ ਖਣਨ ਸਬੰਧੀ ਪ੍ਰਵਾਨਗੀਆਂ ਵਿੱਚ ਸੂਬਿਆਂ ਨੂੰ ਸਸ਼ਕਤ ਬਣਾਉਣ ਦੀ ਕੀਤੀ ਵਕਾਲਤ ਚੰਡੀਗੜ੍ਹ, 25 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਣਨ ਮੰਤਰੀ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ NPFAM ਨੂੰ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਨਵਾਂ ਰੂਪ ਮੰਨਦਿਆਂ ਕੀਤਾ ਰੱਦ

ਸੰਯੁਕਤ ਕਿਸਾਨ ਮੋਰਚੇ ਵੱਲੋਂ NPFAM ਨੂੰ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਨਵਾਂ ਰੂਪ ਮੰਨਦਿਆਂ ਕੀਤਾ ਰੱਦ NPFAM ਨੂੰ ਵਾਪਸ ਲੈਣ, ਸਾਰੀਆਂ ਫਸਲਾਂ ਲਈ C2+50% ਫਾਰਮੂਲੇ ‘ਤੇ MSP ਦੀ ਕਾਨੂੰਨੀ ਗਾਰੰਟੀ, ਸਾਰੇ ਕਿਸਾਨਾਂ ਅਤੇ ਖੇਤੀਬਾੜੀ ਕਰਮਚਾਰੀਆਂ ਲਈ ਕਰਜ਼ਾ ਮੁਆਫੀ, ਅਤੇ 9 ਦਸੰਬਰ 2021 ਦੀਆਂ ਲੰਬਿਤ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ ਜਾਵੇਗੀ ਐੱਸਕੇਐੱਮ 5 ਮਾਰਚ ਤੋਂ […]

Continue Reading

ਮਾਰਕਫੈੱਡ ਦੇ ਗੋਦਾਮਾਂ ‘ਚੋ ਚੋਰਾਂ ਵੱਲੋ 150 ਤੋਂ ਵੱਧ ਕਣਕ ਦੀਆਂ ਬੋਰੀਆਂ ਚੋਰੀ 

ਮਾਰਕਫੈੱਡ ਦੇ ਗੋਦਾਮਾਂ ਵਿਚੋ ਚੋਰਾਂ ਵੱਲੋ 150 ਤੋਂ ਵੱਧ ਕਣਕ ਦੀਆਂ ਬੋਰੀਆਂ ਚੋਰੀ  ਮੋਰਿੰਡਾ 25 ਜਨਵਰੀ ਭਟੋਆ  ਮੋਰਿੰਡਾ ਕੁਰਾਲੀ ਸੜਕ ਤੇ ਸਥਿਤ  ਮਾਰਕਫੈੱਡ ਦੇ ਗੋਦਾਮਾਂ ਵਿਚੋ  ਬੀਤੀ ਰਾਤ  ਚੋਰਾਂ ਵੱਲੋ 150 ਤੋਂ ਵੱਧ ਕਣਕ ਦੀਆਂ ਬੋਰੀਆਂ ਚੋਰੀ ਕਰ ਲਈਆਂ ਗਈਆਂ ਪ੍ਰੰਤੂ ਇਸ ਚੋਰੀ ਸਬੰਧੀ ਗੋਦਾਮ ਵਿਚ ਤਾਇਨਾਤ ਸੁਰੱਖਿਆ ਗਾਰਡਾਂ ਤੇ ਅਧਿਕਾਰੀਆਂ ਨੂੰ ਸਵੇਰੇ ਹੀ ਪਤਾ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਇੰਜੀਨੀਅਰ ਦੀ ਕੁੱਟਮਾਰ ਕਰਨ ਦੀ ਜ਼ੋਰਦਾਰ ਨਿਖੇਧੀ

ਫ਼ਤਿਹਗੜ੍ਹ ਸਾਹਿਬ,25, ਜਨਵਰੀ (ਮਲਾਗਰ ਖਮਾਣੋਂ)ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ ਬਲਾਕ ਖੇੜਾ ਵਿਖੇ ਡਿਊਟੀ ਕਰਦੇ ਜੂਨੀਅਰ ਇੰਜੀਨੀਅਰ ਸੰਜੇ ਦੀ ਪਿੰਡ ਰਸੂਲਪੁਰ ਦੇ ਇੱਕ ਵਿਅਕਤੀ ਵੱਲੋਂ ਡਿਊਟੀ ਸਮੇਂ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਜੋਰਦਾਰ ਨਿਖੇਧੀ ਕੀਤੀ ਗਈ। […]

Continue Reading

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਵੱਲੋ ਸੜਕ ਦੁਰਘਟਨਾਵਾਂ ਅਤੇ ਮੌਤ ਦੀ ਦਰ ਘਟਾਉਣ ਲਈ “ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ” […]

Continue Reading

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ 

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ  ਮੋਰਿੰਡਾ 25 ਜਨਵਰੀ( ਭਟੋਆ )  ਮੋਰਿੰਡਾ ਪੁਲਿਸ ਨੇ ਪਿਛਲੇ ਸੱਤ ਸਾਲ ਤੋਂ ਦਾਜ ਦਹੇਜ ਦੇ ਮਾਮਲੇ ਵਿੱਚ ਆਈ ਪੀ ਸੀ 1860 ਤਹਿਤ ਧਾਰਾ   406,420,498 ਏ ਤਹਿਤ ਭਗੌੜਾ ਕਰਾਰ ਹੋਏ 4 ਦੋਸ਼ੀਆਂ ਵਿੱਚੋਂ ਇੱਕ ਐਨ ਆਰ ਆਈ ਮਹਿਲਾ ਨੂੰ ਵਿਦੇਸ਼ ਤੋਂ ਭਾਰਤ  ਆਉਣ ਉਪਰੰਤ ਪੁਲਿਸ ਵੱਲੋਂ ਏਅਰਪੋਰਟ […]

Continue Reading

8 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ

8 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ ਭੋਗਪੁਰ, 25 ਜਨਵਰੀ, ਦੇਸ਼ ਕਲਿੱਕ ਬਿਓਰੋਜਲੰਧਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।  ਸ਼ਨੀਵਾਰ ਨੂੰ ਭੋਗਪੁਰ ਨਗਰ ਪੰਚਾਇਤ ਤੋਂ ਜਿੱਤੇ ਹੋਏ 8 ਕਾਂਗਰਸੀ ਮੈਂਬਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।  ਉਨ੍ਹਾਂ ਦੇ ਸ਼ਾਮਲ ਹੋਣ ਨਾਲ ‘ਆਪ’ ਨੂੰ ਇੱਥੇ ਵੱਡੀ ਮਜ਼ਬੂਤੀ ਮਿਲੀ ਹੈ। ਆਮ ਆਦਮੀ […]

Continue Reading