News

ਪੰਜਾਬ ‘ਚ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਮਹਾ-ਮੁਹਿੰਮ-‘ਯੁੱਧ ਨਸ਼ਿਆਂ ਵਿਰੁੱਧ’

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ।  ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ‘ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ […]

Continue Reading

ਮੋਰਿੰਡਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਚੈਕਿੰਗ 

  ਮੋਰਿੰਡਾ, 1 ਮਾਰਚ (ਭਟੋਆ) ਪੰਜਾਬ ਦੇ ਪੁਲਿਸ ਪ੍ਰਮੁੱਖ ਦੇ ਆਦੇਸ਼ਾਂ ਤੇ ਅਤੇ ਜਿਲਾ ਰੂਪਨਗਰ ਦੇ ਪੁਲਿਸ ਮੁਖੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਮੋਰਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਤੇ ਕਾਬੂ ਪਾਉਣ ਲਈ ਐਸਪੀ ਡੀ ਰੁਪਿੰਦਰ ਕੌਰ ਸਰਾਂ ਅਤੇ ਡੀ.ਐਸ.ਪੀ. ਮੋਰਿੰਡਾ ਸ. ਜਤਿੰਦਰਪਾਲ  ਸਿੰਘ ਮੱਲੀ ਦੀ ਦੇਖ ਰੇਖ ਵਿੱਚ ਵੱਖ ਵੱਖ ਪਿੰਡਾਂ […]

Continue Reading

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ ਚੰਡੀਗੜ੍ਹ ‘ਚ 2 ਮਾਰਚ ਨੂੰ

ਚੰਡੀਗੜ੍ਹ, 1 ਮਾਰਚ 2025 : ਦੇਸ਼ ਕਲਿੱਕ ਬਿਓਰੋ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ ਬਾਰੇ ਉੱਨਤ ਗਿਆਨ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਟਰੁੱਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਵੱਲੋਂ 2 ਮਾਰਚ, 2025 ਨੂੰ ਲਾਅ ਭਵਨ ਹਾਲ, ਸੈਕਟਰ 37, ਚੰਡੀਗੜ੍ਹ ਵਿਖੇ ‘‘ਸਾਈਬਰ ਅਪਰਾਧ, ਜਾਂਚ ਅਤੇ ਕਾਨੂੰਨ’’ ਬਾਰੇ ਇੱਕ ਵਰਕਸ਼ਾਪ ਕਰਵਾਈ […]

Continue Reading

ਬੁਲਡੋਜ਼ਰ ਦੀ ਥਾਂ ਇਨਸਾਫ ਦਾ ਸੰਵਿਧਾਨਕ ਤੇ ਜਮਹੂਰੀ ਅਮਲ ਅਖਤਿਆਰ ਕਰੇ ਪੰਜਾਬ ਸਰਕਾਰ: ਉਗਰਾਹਾਂ

ਦਲਜੀਤ ਕੌਰ  ਚੰਡੀਗੜ੍ਹ, 1 ਮਾਰਚ, 2025: ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਪੁਲਿਸ ਵੱਲੋਂ ਕਥਿਤ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਗੰਭੀਰ ਨੋਟਿਸ ਲੈਂਦਿਆਂ ਇਸਨੂੰ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਹੈ।ਇਸ ਨੂੰ ਇਨਸਾਫ ਦੇ ਜਮਹੂਰੀ ਤਕਾਜ਼ੇ ਦੀ ਉਲੰਘਣਾ ਦੱਸਦਿਆਂ ਇਸ ਗ਼ਲਤ ਤੇ ਧੱਕੜ ਅਮਲ ਨੂੰ ਰੋਕ […]

Continue Reading

ਕਰਮ ਸਿੰਘ ਸੱਤ ਨੂੰ ਸਮਰਪਿਤ ਛਾਜਲੀ ‘ਚ ਹੋਈ ਪੁਰਾਣੇ ਸਾਥੀਆਂ ਦੀ ਦੂਜੀ ਮਿੱਤਰ ਮਿਲਣੀ

ਦਿੜ੍ਹਬਾ:1 ਮਾਰਚ (ਜਸਵੀਰ ਲਾਡੀ) ਅੱਜ ਪਿੰਡ ਛਾਜਲੀ ਵਿਖੇ ਟੂਲਿੱਪ ਮੈਰਿਜ ਪੈਲਸ ਵਿੱਚ ਪੀ.ਐਸ.ਯੂ ਅਤੇ ਨੌਜਵਾਨ ਭਾਰਤ ਸਭਾ ਦੇ 1982-83 ਵੇਲੇ ਦੇ ਵਰਕਰਾਂ ਦੀ ਦੂਜੀ ਮਿੱਤਰ ਮਿਲਣੀ ਕੀਤੀ ਗਈ ।ਇਸ ਵਾਰ ਦੀ ਇਹ ਮਿੱਤਰ ਮਿਲਣੀ ਪਿਛਲੇ ਮਹੀਨੇ ਵਿਛੜੇ ਸਾਥੀ ਕਰਮ ਸਿੰਘ ਸੱਤ ਨੂੰ ਸਮਰਪਿਤ ਕੀਤੀ ਗਈ ।ਪ੍ਰੋਗਰਾਮ ਦੀ ਸ਼ੁਰੂਆਤ ਵਿਛੜੇ ਸਾਥੀਆਂ ਦੀਆ ਫੋਟੋਆਂ ਦੀ ਫੋਟੋ ਗੈਲਰੀ […]

Continue Reading

ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਨਸ਼ਾ ਦਿੱਤਾ: ਮਲਵਿੰਦਰ ਕੰਗ

 ਚੰਡੀਗੜ੍ਹ, 1 ਮਾਰਚ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ‘ਤੇ ਉਨ੍ਹਾਂ ਦੀ ਸਰਕਾਰ ਦੌਰਾਨ  ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਦਹਾਕਿਆਂ ਤੋਂ ਲਾਪਰਵਾਹੀ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਲਈ ਤਿੱਖਾ ਹਮਲਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ, ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਬਟਾਲਾ ਤੋਂ […]

Continue Reading

ਫਤਹਿਗੜ੍ਹ ਸਾਹਿਬ ‘ਚ 10 ਨਸ਼ਾ ਤਸਕਰ ਗ੍ਰਿਫ਼ਤਾਰ

ਫਤਹਿਗੜ੍ਹ ਸਾਹਿਬ, 1 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਐਸਐਸਪੀਜ਼ ਨਾਲ ਮੀਟਿੰਗ ਤੋਂ ਬਾਅਦ ਅੱਜ CASO ਅਪਰੇਸ਼ਨ ਦੀ ਸ਼ੁਰੂਆਤ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ ਐਸਐਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਨਸ਼ਿਆਂ ਦੇ ਕੋਹੜ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਨੇ 9 ਕੇਸ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

‘ਆਪ’ ਦੇ ਰਾਜ ਅਧੀਨ ਸਿਹਤ ਵਿਭਾਗ ਦੇ ਪ੍ਰੋਜੈਕਟਾਂ ਨੂੰ ਅਣਗੌਲਿਆ ਕੀਤਾ ਗਿਆ: ਬਲਬੀਰ ਸਿੱਧੂ

ਚੰਡੀਗੜ੍ਹ, 1 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪ੍ਰਤੀ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ, “ਸੈਕਟਰ 69 ਵਿੱਚ ਡਿਸਪੈਂਸਰੀ, ਫੇਜ਼ 6 ਵਿੱਚ ਹਸਪਤਾਲ ਅਤੇ ਸੈਕਟਰ 79 ਵਿੱਚ ਡਿਸਪੈਂਸਰੀ ਸਮੇਤ ਕਈ ਪ੍ਰੋਜੈਕਟ, ਜੋ ਸਾਡੇ ਵੱਲੋਂ ਮੋਹਾਲੀ ਵਿੱਚ […]

Continue Reading

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। […]

Continue Reading